Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਮਿਸ਼ਨ ਤੰਦਰੁਸਤ ਪੰਜਾਬ: ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ 5 ਸਨਅਤਾਂ ਦੀ ਚੈਕਿੰਗ ਕੀਤੀ ਗਈ

ਪਿੰਡਾਂ 'ਚ ਨਸ਼ਾ ਰੋਕੂ ਅਫ਼ਸਰਾ ਦੀ ਬੈਠਕਾਂ ਦਾ ਦੌਰ ਜਾਰੀ

Web Admin

Web Admin

5 Dariya News

ਬਠਿੰਡਾ , 28 Aug 2018

Last updated on: Aug 28, 2018, 00:00 IST

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਅੱਜ 5 ਸਨਅਤਾਂ ਦੀ ਚੈਕਿੰਗ ਕੀਤੀ ਗਈ। ਇਨ੍ਹਾਂ ਸਨਅਤਾਂ ਦੀ ਚੈਕਿੰਗ ਦੌਰਾਨ ਪਾਣੀ ਦੇ ਸੈਂਪਲ ਵੀ ਲਏ ਗਏ। ਬੋਰਡ ਦੇ ਕਰਮਚਾਰੀਆਂ ਵਲੋਂ ਮੈਕਸ ਹਸਪਤਾਲ ਦੀ ਵੀ ਚੈਕਿੰਗ ਕੀਤੀ ਗਈ ਜਿੱਥੇ ਹਸਪਤਾਲ ਦੀ ਰਹਿੰਦ-ਖੂੰਹਦ ਸੁਚੱਜੇ ਢੰਗ ਨਾਲ ਪ੍ਰਬੰਧ ਕੀਤੀ ਪਾਈ ਗਈ।ਇਸੇ ਤਰ੍ਹਾਂ ਵੱਖ ਵੱਖ ਨਗਰ ਪੰਚਾਇਤਾਂ ਵਲੋਂ ਆਪਣੇ ਆਪਣੇ ਇਲਾਕੇ 'ਚ ਸਫ਼ਾਈ ਦੇ ਕੰਮ ਕਰਵਾਏ ਗਏ। ਨਗਰ ਪੰਚਾਇਤ ਮੰਡੀ ਕਲਾਂ ਅਤੇ ਮਲੂਕਾ ਵਿਖੇ ਨਾਲੀਆਂ ਦੀ ਸਫ਼ਾਈ ਕਰਵਾਈ ਗਈ ਨਗਰ ਪੰਚਾਇਤ ਮਹਿਰਾਜ ਵਿਖੇ ਜਨਕ ਪਾਰਕਾਂ ਦੀ ਸਫ਼ਾਈ ਕਰਵਾਈ ਗਈ ਅਤੇ ਕੋਟਸ਼ਮੀਰ ਵਿਖੇ ਗਲੀਆਂ ਦੀ ਸਫ਼ਾਈ ਕਰਵਾਈ ਗਈ। ਉਦਯੋਗ ਵਿਭਾਗ ਵਲੋਂ ਜੇ.ਐਸ. ਧੀਮਾਨ ਸਟੀਲ ਵਰਕਸ ਅਤੇ ਭਾਈਕਾ ਐਗਰੀਕਲਚਰ ਬਾਘਾ ਪੁਰਾਣਾ ਰੋਡ ਭਗਤਾ ਭਾਈਕਾ ਵਿਖੇ ਜਾ ਕੇ ਵਾਤਾਵਰਣ ਬਚਾਉਣ ਅਤੇ ਬੂਟੇ ਲਗਾਉਣ ਸਬੰਧੀ ਪ੍ਰੇਰਿਆ ਗਿਆ। ਸਨਅਤ ਦੇ ਮਾਲਕਾਂ ਅਤੇ ਮੁਲਾਜ਼ਮਾਂ ਨੂੰ ਕੂੜਾ ਕਰਕਟ ਦੀ ਸੁਚੱਜੀ ਸਾਂਭ ਬਾਰੇ ਵੀ ਜਾਣਕਾਰੀ ਦਿੱਤੀ ਗਈ।  ਇਸੇ ਤਰ੍ਹਾਂ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਰੋਕੂ ਮੁਹਿੰਮ ਤਹਿਤ ਅੱਜ ਪਿੰਡ ਮਲਕਾਣਾ, ਸ਼ੇਖਪੁਰਾ ਅਤੇ ਭਾਗੀਬਾਂਦਰ ਵਿਖੇ ਨਸ਼ਾ ਰੋਕੂ ਅਫ਼ਸਰਾਂ ਦੀ ਬੈਠਕ ਕਰਵਾਈ ਗਈ। ਇਸ ਬੈਠਕ ਦੌਰਾਨ ਲੋਕਾਂ ਨੂੰ ਨਸ਼ਾ ਪੀੜ੍ਹਤਾਂ ਨੂੰ ਸਰਕਾਰੀ ਹਸਪਤਾਲਾਂ ਵਿਖੇ ਦਾਖਲ ਕਰਵਾਉਣ ਲਈ ਪ੍ਰੇਰਿਆ ਗਿਆ। ਪਿੰਡ ਵਾਸੀਆਂ ਨੂੰ ਦੱਸਿਆ ਗਿਆ ਕਿ ਕਿਵੇਂ ਨਸ਼ਿਆਂ ਤੋਂ ਦੂਰ ਰਿਹਾ ਜਾਵੇ। 

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD