Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਰਜਿਸਟਰਾਰ ਕੋਆਪਰੇਟਿਵ ਸੁਸਾਇਟੀ ਪੰਜਾਬ ਵਿਕਾਸ ਗਰਗ ਵੱਲੋ ਸਿਵਲ ਤੇ ਪੁਲਿਸ ਅਧਿਕਾਰੀਆ ਨਾਲ ਮੀਟਿੰਗ

ਡੈਪੋ ' ਮੁਹਿੰਮ ਦੀ ਸਫਲਤਾ ਲਈ ਸਿਵਲ ਤੇ ਪੁਲਿਸ ਅਧਿਕਾਰੀ ਨਿਰੰਤਰ ਮੀਟਿੰਗਾਂ ਕਰਨ : ਵਿਕਾਸ ਗਰਗ

Web Admin

Web Admin

5 Dariya News

ਗੁਰਦਾਸਪੁਰ , 30 Aug 2018

Last updated on: Aug 30, 2018, 00:00 IST

ਵਿਕਾਸ ਗਰਗ , ਰਜਿਸਟਰਾਰ ਕੋਆਪਰੇਟਿਵ ਸੁਸਾਇਟੀ ਪੰਜਾਬ ਵੱਲੋ ਅੱਜ ' ਡੈਪੋ ' ਮੁਹਿੰਮ ਸਬੰਧੀ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਡੈਪੋ ਮੁਹਿੰਮ ਸਬੰਧੀ ਕੀਤੇ ਜਾ ਰਹੇ ਕੰਮ ਦਾ ਰਿਵੀਊ ਕੀਤਾ । ਇਸ ਮੌਕੇ ਸ੍ਰੀ ਵਿਪੁਲ ਉਜਵਲ ਡਿਪਟੀ ਕਮਿਸਨਰ , ਸ੍ਰੀ ਸਵਰਨਦੀਪ ਸਿੰਘ ਐਸ. ਐਸ ਪੀ ਗੁਰਦਾਸਪੁਰ ਵੀ ਮੌਜੂਦ ਸਨ । ਸ੍ਰੀ ਵਿਕਾਸ ਗਰਗ ਨੇ ਕਿਹਾ ਕਿ 'ਡੈਪੋ ' ਮੁਹਿੰਮ ਤਹਿਤ ਸਿਵਲ ਤੇ ਪੁਲਿਸ ਅਧਿਕਾਰੀ ਆਪਸੀ ਤਾਲਮੇਲ ਅਤੇ ਵੱਧ ਤੋ ਵੱਧ ਮੀਟਿੰਗਾ ਕਰਨ ਅਤੇ ਲੋਕਾਂ ਨੂੰ ਨਸ਼ਿਆਂ ਵਰਗੀ ਭਿਆਨਕ ਬਿਮਾਰੀਆਂ ਤੋ ਨਿਜਾਤ ਦਿਵਾਉਣ ਲਈ ਹੋਰ ਉਪਰਾਲੇ ਕਰਨ । ਉਨ੍ਹਾਂ ਕਿਹਾ ਕਿ ਪਿੰਡਾਂ ਤੇ ਸਹਿਰਾਂ ਵਿੱਚ ਗਠਿਤ ਟੀਮਾਂ ਵੱਲੋ ਮੋਹਤਬਰ ਵਿਅਕਤੀਆ ਨੌਜਵਾਨ , ਔਰਤਾਂ ਤੇ ਸਮਾਜ ਸੇਵੀ ਸੰਸਥਾਵਾਂ  ਦੇ ਪ੍ਰਤੀਨਿਧਾਂ ਨਾਲ ਮੀਟਿੰਗਾ ਕਰਕੇ ਲੋਕਾਂ ਨੂੰ  ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾਵੇ । ਮੀਟਿੰਗ ਦੌਰਾਨ  ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉੱਜਵਲ  ਤੇ ਸ੍ਰੀ ਵਿਕਾਸ ਗਰਗ ਨੂੰ ਪੂਰਨ ਭਰੋਸਾ ਦਿੰਦਿਆਂ ਕਿਹਾ ਕਿ ਸਿਵਲ ਤੇ ਪੁਲਿਸ ਅਧਿਕਾਰੀ ਲਗਾਤਾਰ ਤਾਲਮੇਲ ਵਿੱਚ ਰਹਿੰਦੇ ਹਨ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਅਤੇ ਪੀੜਤਾਂ ਦਾ ਇਲਾਜ ਕਰਵਾਉਣ ਲਈ  ਠੋਸ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਇਸ ਸਮਾਜਿਕ ਬੁਰਾਈ ਨੂੰ ਜੜ੍ਹ ਤੋਂ ਪੁੱਟਣ ਲਈ ਸਹਿਯੋਗ ਕਰਨ।ਇਸ ਮੌਕੇ ਸਰਵਸ੍ਰੀ ਸੁਭਾਸ਼ ਚੰਦਰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸਕੱਤਰ ਸਿੰਘ ਬੱਲ  ਐਸ.ਡੀ.ਐਮ. ਗੁਰਦਾਸਪੁਰ/ਦੀਨਾਨਗਰ, ਰੋਹਿਤ ਗੁਪਤਾ ਐਸ.ਡੀ.ਐਮ. ਬਟਾਲਾ, ਅਸ਼ੋਕ ਕੁਮਾਰ ਥਾਣਾਵਾਲੀਆ ਐਸ.ਡੀ.ਐਮ. ਡੇਰੇ ਬਾਬਾ ਨਾਨਕ /ਕਲਾਨੋਰ, ਰਮਨ ਕੌਛੜ ਸਹਾਇਕ ਕਮਿਸ਼ਨਰ (ਜਨਰਲ), ਵਰਿੰਦਰਪਾਲ ਸਿੰਘ ਐਸ.ਪੀ. ਗੁਰਦਾਸਪੁਰ, ਨਿਰਮਲ ਜੀਤ ਸਿੰਘ ਐਸ.ਪੀ.ਬਟਾਲਾ, ਰਮੇਸ ਮਹਾਜਨ ਨੈਸ਼ਨਲ ਐਵਾਰਡੀ, ਡਾ ਕਿਸ਼ਨ ਚੰਦ ਸਿਵਲ ਸਰਜਨ, ਆਦਿ ਮੌਜੂਦ ਸਨ।

 

Tags: Anti Drug Mission , DC Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD