Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਭਾਰਤੀ ਡਾਕ ਵਿਭਾਗ ਵਲੋਂ 'ਇੰਡੀਆ ਪੋਸਟ ਪੇਮੈਂਟਸ ਬੈਂਕ' ਦੀ ਸ਼ੁਰੂਆਤ

Web Admin

Web Admin

5 Dariya News

ਹੁਸ਼ਿਆਰਪੁਰ , 01 Sep 2018

Last updated on: Sep 01, 2018, 00:00 IST

ਭਾਰਤੀ ਡਾਕ ਵਿਭਾਗ ਵਲੋਂ ਖੋਲ੍ਹੇ ਗਏ 'ਇੰਡੀਆ ਪੋਸਟ ਪੇਮੈਂਟਸ ਬੈਂਕ' ਦਾ ਮੁੱਖ ਡਾਕਘਰ ਹੁਸ਼ਿਆਰਪੁਰ ਵਿਖੇ ਐਸ.ਐਸ.ਪੀ. ਜੇ. ਏਲਨਚੇਲੀਅਨ ਨੇ ਉਦਘਾਟਨ ਕੀਤਾ। ਇਸ ਮੌਕੇ ਸੀਨੀਅਰ ਸੁਪਰਡੈਂਟ ਡਾਕਘਰ ਹੁਸ਼ਿਆਰਪੁਰ ਡਿਵੀਜ਼ਨ ਮੰਦਿਰ ਸਿੰਘ ਰਾਣਾ, ਸੀਨੀਅਰ ਮੈਨੇਜਰ ਆਈ.ਪੀ.ਪੀ.ਬੀ. ਹਿਤੇਸ਼ ਭਗਤ ਅਤੇ ਸੀਨੀਅਰ ਪੋਸਟ ਮਾਸਟਰ ਹੁਸ਼ਿਆਰਪੁਰ ਸ੍ਰੀ ਕੁਲਵੰਤ ਸਿੰਘ ਸਮੇਤ 500 ਮੁਲਾਜ਼ਮ/ਸ਼ਹਿਰ ਵਾਸੀ ਵੀ ਹਾਜ਼ਰ ਸਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਨੇ ਦੱਸਿਆ ਕਿ ਹੁਸ਼ਿਆਰਪੁਰ ਡਾਕ ਮੰਡਲ ਵਿੱਚ ਇਕ 'ਇੰਡੀਆ ਪੋਸਟ ਪੇਮੈਂਟ ਬੈਂਕ' ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 'ਇੰਡੀਆ ਪੋਸਟ ਪੇਮੈਂਟਸ ਬੈਂਕ' ਲੋਕਾਂ ਨੂੰ ਬੱਚਤ ਖਾਤੇ ਅਤੇ ਚਾਲੂ ਖਾਤੇ ਦੀ ਸਹੂਲਤ ਪ੍ਰਦਾਨ ਕਰੇਗਾ, ਜਿਸ ਰਾਹੀਂ ਖਾਤਾਧਾਰਕ ਪੈਸੇ ਟਰਾਂਸਫਰ, ਬਿੱਲਾਂ ਦਾ ਭੁਗਤਾਨ ਅਤੇ ਆਨਲਾਈਨ ਭੁਗਤਾਨ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਗ੍ਰਾਹਕਾਂ ਨੂੰ ਮਾਈਕਰੋ ਏ.ਟੀ.ਐਮ. ਮੋਬਾਇਲ ਬੈਂਕਿੰਗ ਐਪਲੀਕੇਸ਼ਨ ਅਤੇ ਐਸ.ਐਮ.ਐਸ. ਰਾਹੀਂ ਲੇਣ ਦੇਣ ਦੀ ਜਾਣਕਾਰੀ ਵਰਗੀਆਂ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਹ ਬੈਂਕ ਪੂਰੀ ਤਰ੍ਹਾਂ ਕਾਗਜ਼ ਰਹਿਤ ਖਾਤਾ ਖੋਲ੍ਹਣ ਦੀ ਸਹੂਲਤ ਪ੍ਰਦਾਨ ਕਰੇਗਾ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਦੇ 'ਇੰਡੀਆ ਪੋਸਟ ਪੇਮੈਂਟਸ ਬੈਂਕ' ਗੜ੍ਹਸ਼ੰਕਰ, ਇਬਰਾਹਿਮਪੁਰ, ਬੋੜਾ ਅਤੇ ਡਘਾਮ ਵਿਖੇ ਵੀ ਖੋਲ੍ਹੇ ਗਏ ਹਨ। 

 

Tags: SSP Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD