Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਅਮਰਪੁਰਾ ਵਿਖੇਂ ਪੀਣ ਵਾਲੇ ਪਾਣੀ ਦੇ ਲਏ ਸੈਂਪਲ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਗਤੀਵਿਧੀਆਂ ਜਾਰੀ

Web Admin

Web Admin

5 Dariya News

ਫਾਜ਼ਿਲਕਾ , 07 Sep 2018

Last updated on: Sep 07, 2018, 00:00 IST

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋ ਪੂਰੀ ਸਰਗਰਮੀ ਨਾਲ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਪਿੰਡ ਅਮਰਪੁਰਾ ਵਿੱਚ ਪੀਣ ਵਾਲੇ ਪਾਣੀ ਦੇ ਸੈਂਪਲ ਲਏ ਗਏ। ਇਹ ਜਾਣਕਾਰੀ ਉਪ ਮੰਡਲ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸ੍ਰੀ ਰਾਜੀਵ ਕੁਮਾਰ ਨੇ ਦਿੱਤੀ।ਉਪ ਮੰਡਲ ਇੰਜੀਨੀਅਰ ਨੇ ਦੱਸਿਆ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਆਮ ਲੋਕਾਂ ਨੂੰ ਪਾਣੀ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਜਿਥੇ ਪਿੰਡ ਵਾਸੀਆਂ ਨੂੰ ਹਮੇਸ਼ਾਂ ਸ਼ੁੱਧ ਪਾਣੀ ਪੀਣ ਲਈ ਪ੍ਰੇਰਿਤ ਵੀ ਕੀਤਾ ਗਿਆ ਉਥੇ ਉਨ੍ਹਾਂ ਨੂੰ ਪੀਣ ਵਾਲੇ ਪਾਣੀ ਦੀ ਦੁਰਵਰਤੋਂ ਨਾ ਕਰਨ, ਪਾਣੀ ਦੇ ਕੁਨੈਕਸ਼ਨਾਂ ਦੀਆਂ ਟੂਟੀਆਂ ਲਗਾਉਣ ਅਤੇ ਟੁੱਲੂ ਪੰਪ ਨਾ ਲਗਾਉਣ ਲਈ ਕਿਹਾ ਗਿਆ।ਲੋਕਾਂ ਨੂੰ ਖੁੱਲ੍ਹੇ ਵਿੱਚ ਪਖਾਨਾ ਨਾ ਜਾਣ ਬਾਰੇ ਵੀ ਸੁਚੇਤ ਕਰਦਿਆਂ ਉਪ ਮੰਡਲ ਇੰਜੀਨੀਅਰ ਨੇ ਕਿਹਾ ਕਿ ਖੁੱਲ੍ਹੇ ਵਿੱਚ ਪਖਾਨੇ ਜਾਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗ ਸਕਦੀਆਂ ਹਨ।  ਇਸ ਲਈ ਲੋਕਾਂ ਨੂੰ ਖੁੱਲ੍ਹੇ ਵਿੱਚ ਪਖਾਨੇ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਆਪਣੇ ਘਰਾਂ ਅਤੇ ਜਨਤਕ ਸਥਾਨਾਂ 'ਤੇ ਪੂਰੀ ਤਰ੍ਹਾਂ ਸਾਫ਼-ਸਫਾਈ ਰੱਖਣ ਲਈ ਵੀ ਜਾਗਰੂਕ ਕੀਤਾ।ਇਸ ਮੌਕੇ ਪਿੰਡ ਦੇ ਕਈ ਪਤਵੰਤੇ ਅਤੇ ਜਲ ਸਪਲਾਈ ਵਿਭਾਗ ਦੇ ਕਰਮਚਾਰੀਆਂ ਤੋਂ ਇਲਾਵਾ ਪਿੰਡ ਵਾਸੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD