Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਸਹਾਇਕ ਕਮਿਸ਼ਨਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਵਿਖੇ ਸੈਨੇਟਰੀ ਨੈਪਕਿਨ ਵੈਂਡਿੰਗ ਮਸ਼ੀਨ ਦਾ ਉਦਘਾਟਨ

Web Admin

Web Admin

5 Dariya News

ਸੰਗਰੂਰ , 13 Sep 2018

Last updated on: Sep 13, 2018, 00:00 IST

ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਅਤੇ ਉਨ੍ਹਾਂ ਨੂੰ ਸੈਨੇਟਰੀ ਨੈਪਕਿਨ ਖਰੀਦਣ ਸਮੇਂ ਦੂਜਿਆਂ 'ਤੇ ਨਿਰਭਰ ਹੋਣ ਤੋਂ ਰੋਕਣ ਦੇ ਉਦੇਸ਼ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਸੈਨੇਟਰੀ ਨੈਪਕਿਨ ਵੈਂਡਿੰਗ ਮਸ਼ੀਨ ਸਥਾਪਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਥਾਪਤ ਹੋਈ ਇਸ ਮਸ਼ੀਨ ਦਾ ਉਦਘਾਟਨ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਇਨਾਇਤ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥਣਾਂ ਦੀ ਆਮ ਲੋੜ ਨੂੰ ਮਹਿਸੂਸ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਇਹ ਮਸ਼ੀਨ ਲਗਵਾਈ ਗਈ ਹੈ ਤਾਂ ਜੋ ਸਕੂਲੀ ਵਿਦਿਆਰਥਣਾਂ ਇਸ ਸੁਵਿਧਾ ਦਾ ਇਸਤੇਮਾਲ ਕਰ ਸਕਣ ਅਤੇ ਬਜ਼ਾਰ ਵਿੱਚੋਂ ਸੈਨੇਟਰੀ ਨੈਪਕਿਨ ਹਾਸਲ ਕਰਨ 'ਚ ਆਉਂਦੀਆਂ ਦਿੱਕਤਾਂ ਤੋਂ ਛੁਟਕਾਰਾ ਹਾਸਲ ਕਰ ਸਕਣ। ਉਨ੍ਹਾਂ ਦੱਸਿਆ ਕਿ ਇਸ ਆਧੁਨਿਕ ਮਸ਼ੀਨ ਵਿੱਚ ਨੈਪਕਿਨ ਬਜ਼ਾਰੀ ਕੀਮਤ ਨਾਲੋਂ ਬਹੁਤ ਹੀ ਘੱਟ ਦਰ 'ਤੇ ਮਹਿਜ਼ 10 ਰੁਪਏ ਵਿੱਚ ਉਪਲਬਧ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪਿਛਲੇ ਦਿਨੀਂ ਮਲੇਰਕੋਟਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵੀ ਅਜਿਹੀ ਹੀ ਇੱਕ ਮਸ਼ੀਨ ਸਥਾਪਤ ਕੀਤੀ ਗਈ ਹੈ।

 

Tags: PUNJAB ADMIN

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD