Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

70 ਨਸ਼ੀਲੀਆਂ ਸ਼ੀਸ਼ੀਆਂ ਅਤੇ 1900 ਗੋਲੀਆਂ ਸਮੇਤ 2 ਕਾਬੂ

Web Admin

Web Admin

5 Dariya News

ਮਾਨਸਾ , 17 Sep 2018

Last updated on: Sep 17, 2018, 00:00 IST

ਐਸ.ਐਸ.ਪੀ. ਮਾਨਸਾ ਮਨਧੀਰ ਸਿੰਘ ਨੇ ਅੱਜ ਪ੍ਰੈਸ ਨੂੰ ਜਾਰੀ ਇਕ ਬਿਆਨ ਵਿਚ ਦੱਸਿਆ ਕਿ ਸੀ.ਆਈ.ਏ ਸਟਾਫ਼ ਵੱਲੋਂ ਗਸ਼ਤ ਦੌਰਾਨ ਸਰਦੂਲਗੜ੍ਹ ਦੀ ਹੱਦ ਤੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਕਾਰ ਵਿਚੋਂ 70 ਨਸ਼ੀਲੀਆਂ ਸ਼ੀਸ਼ੀਆਂ (ਕੋਰੇਕਸ) ਅਤੇ 1900  ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਕਾਰ ਨੂੰ ਕਬਜ਼ੇ ਵਿਚ ਲੈਂਦਿਆਂ ਥਾਣਾ ਸਰਦੂਲਗੜ੍ਹ ਵਿਖੇ ਮੁਕੱਦਮਾ ਦਰਜ ਕਰਵਾਇਆ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਦੀ ਪਹਿਚਾਣ ਯੋਗੇਸ਼ ਕੁਮਾਰ ਵਾਸੀ ਵਾਰਡ ਨੰ: 4 ਪੁਰਾਣੀ ਸਬਜ਼ੀ ਮੰਡੀ ਰੋਡ ਮਾਨਸਾ ਅਤੇ ਸੋਨੂੰ ਕੁਮਾਰ ਵਾਸੀ ਭੱਠਾ ਬਸਤੀ ਮਾਨਸਾ ਵਜ਼ੋਂ ਹੋਈ ਹੈ ਜਿੰਨਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਉਪਰੰਤ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨਸਿ਼ਆਂ ਖਿਲਾਫ਼ ਚਲਾਈ ਗਈ ਮੁਹਿੰਮ ਨੂੰ ਇਸੇ ਤਰਾਂ ਜਾਰੀ ਰੱਖਿਆ ਜਾਵੇਗਾ ਅਤੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਤਾਂ ਜੋ ਨਸਿ਼ਆਂ ਦੀ ਤਸਕਰੀ ਨੂੰ ਠੱਲ੍ਹ ਪਾ ਕੇ ਜਿਲ੍ਹੇ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ।

 

Tags: CRIME NEWS PUNJAB , SSP Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD