Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਕਰ ਅਤੇ ਆਬਕਾਰੀ ਸਟਾਫ਼ ਵੱਲੋਂ ਹੜ੍ਹ ਪੀੜਤ ਕੇਰਲਾ ਲਈ ਇੱਕ ਦਿਨ ਦੀ ਤਨਖਾਹ ਦਾ ਚੈਕ ਮੁੱਖ ਮੰਤਰੀ ਨੂੰ ਭੇਟ

5 Dariya News

ਚੰਡੀਗੜ੍ਹ , 18 Sep 2018

Last updated on: Sep 18, 2018, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਪ੍ਰਤੀ ਹੁੰਗਾਰਾ ਭਰਦੇ ਹੋਏ ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਤੇ ਇੰਸਪੈਕਟਰਾਂ ਨੇ ਹੜ੍ਹ ਨਾਲ ਪ੍ਰਭਾਵਿਤ ਕੇਰਲ ਲਈ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ ਦਿੱਤਾ ਹੈ। ਇਕ ਸਰਕਾਰੀ ਬੁਲਾਰੇ ਅਨੁਸਾਰ ਵਧੀਕ ਮੁਖ ਸਕੱਤਰ ਐਮ ਪੀ ਸਿੰਘ ਦੀ ਅਗਵਾਈ ਵਿੱਚ ਵਿਭਾਗ ਦੇ ਵਫ਼ਦ ਨੇ ਅੱਜ 10,93,709 ਰੁਪਏ ਦਾ ਚੈਕ ਮੁੱਖ ਮੰਤਰੀ ਦੇ ਹਵਾਲੇ ਕੀਤਾ। ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੇਰਲ ਦੇ ਲੋਕਾਂ ਨੂੰ ਮਦਦ ਮੁਹਈਆ ਕਰਵਾਉਣ ਵਾਲਾ ਪੰਜਾਬ ਪਹਿਲਾ ਸੂਬਾ ਹੈ। ਪੰਜਾਬ ਵੱਲੋਂ ਹੋਰ ਯੋਗਦਾਨ ਤੋਂ ਇਲਾਵਾ ਤੋਂ ਰਾਹਤ ਸਮੱਗਰੀ ਦੇ ਚਾਰ ਹਵਾਈ ਜਹਾਜ਼ ਕੇਰਲ ਭੇਜੇ ਗਏ ਹਨ ਜਿਨ੍ਹਾਂ ਵਿੱਚ ਹਰੇਕ 'ਚ 150 ਮੀਟਰਕ ਟਨ ਰਾਹਤ ਸਮੱਗਰੀ ਸੀ। ਉਨ੍ਹਾਂ ਕਿਹਾ ਕਿ ਸੰਕਟ ਵਿੱਚ ਘਿਰੇ ਕੇਰਲ ਦੀ ਮਦਦ ਕਰਨਾ ਹਰੇਕ ਪੰਜਾਬੀ ਦਾ ਫਰਜ਼ ਹੈ ਤਾਂ ਜੋ ਉਹ ਇਸ ਕੁਦਰਤੀ ਆਫ਼ਤ ਵਿੱਚੋ ਉਭਰ ਸਕੇ। ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਕਰ ਤੇ ਆਬਕਾਰੀ ਕਮਿਸ਼ਨਰ ਵੀ ਪੀ ਸਿੰਘ ਵੀ ਇਸ ਮੌਕੇ ਹਾਜ਼ਰ ਸਨ। 

 

Tags: Amarinder Singh , Flood Relief

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD