Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਕੇਰਲ ਲਈ ਇਕ ਦਿਨ ਦੀ ਤਨਖਾਹ ਦਾ ਚੈਕ ਮੁੱਖ ਮੰਤਰੀ ਨੂੰ ਭੇਟ

5 Dariya News

ਚੰਡੀਗੜ੍ਹ , 21 Sep 2018

Last updated on: Sep 21, 2018, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੜ੍ਹ ਨਾਲ ਪ੍ਰਭਾਵਿਤ ਕੇਰਲ ਦੇ ਲੋਕਾਂ ਨੂੰ  ਰਾਹਤ ਮੁਹਈਆ ਕਰਵਾਉਣ ਦੀ ਕੀਤੀ ਗਈ ਨਿੱਜੀ ਅਪੀਲ ਦੇ ਹੁੰਗਾਰੇ ਵਜੋਂ ਹੁਣ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਰਾਹਤ ਵਿੱਚ ਆਪਣਾ ਯੋਗਦਾਨ ਪਾਇਆ ਹੈ। ਅੱਜ ਇਥੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਬਿਊਰੋ ਦੇ ਸਟਾਫ ਨੇ ਆਪਣੀ ਇਕ-ਇਕ ਦਿਨ ਦੀ ਤਨਖਾਹ ਦਿੱਤੀ ਹੈ। ਬੁਲਾਰੇ ਅਨੁਸਾਰ ਏ.ਡੀ.ਜੀ.ਪੀ-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਬੀ.ਕੇ.ਉਪਲ ਨੇ ਅੱਜ ਦੁਪਹਿਰ ਕੈਪਟਨ ਅਮਰਿੰਦਰ ਸਿੰਘ ਦੇ ਸਰਕਾਰੀ ਨਿਵਾਸ ਸਥਾਨ 'ਤੇ ਉਨ੍ਹਾਂ ਨੂੰ 5 ਲੱਖ ਰੁਪਏ ਦਾ ਚੈਕ ਭੇਟ ਕੀਤਾ। ਮੁੱਖ ਮੰਤਰੀ ਨੇ ਕੇਰਲਾ ਦੇ ਲੋਕਾਂ ਦੀ ਮਦਦ ਲਈ ਵੱਡੀ ਪੱਧਰ 'ਤੇ ਅੱਗੇ ਆਉਣ ਵਾਸਤੇ ਪੰਜਾਬੀਆਂ ਦੀ ਦੀ ਸਰਾਹਨਾ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਸੰਕਟ ਦੀ ਘੜੀ ਕੇਰਲਾ ਦੇ ਲੋਕਾਂ ਦੇ ਮਦਦ ਵਾਸਤੇ ਸਾਰੇ ਵਰਗਾਂ ਦੇ ਲੋਕਾਂ ਨੂੰ ਅੱਗੇ ਆਉਣ ਅਤੇ ਖੁਲ੍ਹ ਦਿੱਲੀ ਨਾਲ ਦਾਨ ਦੇਣ ਦਾ ਸੱਦਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ 150 ਮੀਟਰਕ ਟਨ ਰਾਹਤ ਸਾਮਗਰੀ ਚਾਰ ਹਵਾਈ ਜਹਾਜਾਂ ਰਾਹੀਂ ਕੇਰਲ ਭੇਜੀ ਹੈ ਤਾਂ ਜੋ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਮਦਦ ਹੋ ਸਕੇ। 

 

Tags: Amarinder Singh , Vigilance Bureau , Flood Relief

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD