Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਹਿਮਾਚਲੀ ਮਹਾਂ ਸਭਾ ਵੱਲੋਂ ਪਹਿਲਾ ਮੁਫਤ ਸੇਹਤ ਜਾਂਚ ਕੈਂਪ

5 Dariya News

ਖਰੜ , 30 Sep 2018

ਹਿਮਾਚਲੀ ਮਹਾਂ ਸਭਾ ਵੱਲੋਂ ਹੌਲੀ ਬੇਸਿਲ ਮੈਡੀਕਲੀਨਿਕ ਖਰੜ ਦੇ ਸਹਿਯੋਗ ਨਾਲ ਰਾਮ ਭਵਨ ਵਿੱਚ ਪਹਿਲਾ ਸੇਹਤ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਭਾਜਪਾ ਸਕੱਤਰ ਪੰਜਾਬ ਵਨੀਤ ਜੋਸ਼ੀ ਮੁੱਖ ਮਹਿਮਾਨ ਅਤੇ ਲਲਿਤ ਜੈਨ ਡੀ.ਸੀ ਸਰਮੌਰ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਸੁਧੀਰ ਗੁਲੇਰੀਆ ਨੇ ਦੱਸਿਆ ਕਿ ਉਨਾਂ ਦੀ ਸੰਸਥਾ ਹਿਮਾਚਲੀ ਲੋਕਾਂ ਦੀ ਭਲਾਈ ਲਈ ਸਮਾਜ ਸੇਵੀ ਕੰਮਾਂ ਵਿੱਚ ਵੱਧ ਚੜਕੇ ਹਿੱਸਾ ਲੈਂਦੀ ਹੈ ।ਉਨਾਂ ਵੱਲੋਂ ਲਗਾਏ ਗਏ ਸੇਹਤ ਜਾਂਚ ਕੈਂਪ ਵਿੱਚ ਹੌਲੀ ਬੇਸਿਲ ਮੈਡੀਕਲੀਨਿਕ ਤੋਂ ਡਾਕਟਰ ਸਚਿਨ ਵਰਮਾਂ ਦੀ ਟੀਮ, ਗੰਗਾਂ ਡੈਂਟਲ ਕਲੀਨਿਕ ਅਤੇ ਹੋਰਨਾਂ ਥਾਵਾਂ ਤੋਂ ਆਏ ਡਾਕਟਰਾਂ ਨੇ ਜਰਨਲ ਬਿਮਾਰੀਆਂ, ਬੱਚਿਆਂ, ਦੰਦਾਂ, ਅੱਖਾਂ, ਗਾਈਨੀ, ਫਿਜਿਉਥਰੇਪੀ ਸਮੇਤ ਹੋਰਨਾਂ ਮਰੀਜਾਂ ਦੀ ਜਾਂਚ ਕਰਕੇ ਮੁੱਫਤ ਦਵਾਈ ਦਿੱਤੀਆਂ । ਇਸ ਮੌਕੇ ਗਰਦੇ, ਸ਼ੂਗਰ, ਬੀ.ਪੀ,ਹੈਪੇਟਾਈਟਿਸ ਬੀ ਅਤੇ ਸੀ, ਈ.ਸੀ.ਜੀ, ਸ਼ੁਗਰ ਆਦਿ ਦੇ ਮੁਫਤ ਟੈਸਟ ਕੀਤੇ ਗਏ। ਡਾ. ਸ਼ਚਿਨ ਵਰਮਾਂ ਨੇ ਆਖਿਆ ਕਿ ਉਨਾਂ ਦੇ ਹਸਪਤਾਲ ਵੱਲੋਂ ਸਮੇਂ ਸਮੇਂ ਸਿਰ ਅਜਿਹੇ ਕੈਂਪ ਲਗਾਏ ਜਾਂਦੇ ਹਨ ਤਾਂ ਜੋ ਜੇਕਰ ਕਿਸੇ ਨੂੰ ਕੋਈ ਬਿਮਾਰੀ ਹੈ ਤਾਂ ਉਸਦਾ ਸ਼ੁਰੂਆਤੀ ਦੌਰ ਵਿੱਚ ਹੀ ਇਲਾਜ ਹੋ ਸਕੇ । ਉਨਾਂ ਕਿਹਾ ਕਿ ਲੋਕਾਂ ਨੂੰ ਘੱਟ ਚਿਕਨਾਈ ਵਾਲਾ ਭੋਜਨ ਖਾਣਾ ਚਾਹੀਦਾ ਹੈ ਤਾਂ ਜੋ ਮੋਟਾਪਾ ਨਾ ਵੱਧੇ ਤੇ ਸ਼ੁਗਰ ਅਤੇ ਬਲੱਡ ਪ੍ਰੇਸ਼ਰ, ਦਿੱਲ ਦੀਆਂ ਬਿਮਾਰੀਆਂ ਤੋਂ ਬਚਾਅ ਰਹੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿਥਵੀ ਰਾਜ ਸ਼ੁਕਲਾ ਮੀਤ ਪ੍ਰਧਾਨ, ਜਗਦੇਵ ਪਟਿਆਲ ਜਰਨਲ ਸਕੱਤਰ, ਪਵਨ ਕੁਮਾਰ ਮਨੋਚਾ ਪ੍ਰਧਾਨ ਭਾਜਪਾ ਮੰਡਲ- 3 ਮੁਹਾਲੀ,ਪ੍ਰਵੇਸ਼ ਸ਼ਰਮਾਂ, ਵਿਨੇ ਸ਼ਰਮਾਂ, ਸ਼ਾਮ ਲਾਲ ਸ਼ਾਸ਼ਤਰੀ, ਕੇ.ਸੀ ਰਾਣਾ,ਕਰਤਾਰ ਸਿੰਘ, ਚੈਰੀ ਮਨੋਚਾ ਆਦਿ ਮੌਜੂਦ ਸਨ । 

 

Tags: Medical Camp , Vineet Joshi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD