Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰੀ ਨਰਸਿੰਗ ਟ੍ਰੇਨਿੰਗ ਸਕੂਲ ਦੀ ਸਿਖਿਆਰਥਣਾਂ ਨੇ ਸਪਰਸ਼ ਲੈਪਰੋਸੀ ਜਾਗਰੂਕਤਾ ਰੈਲੀ ਕੱਢੀ

ਕੁਸ਼ਟ ਰੋਗ ਦੀ ਜਾਂਚ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ

Web Admin

Web Admin

5 Dariya News

ਸੰਗਰੂਰ , 05 Oct 2018

Last updated on: Oct 05, 2018, 00:00 IST

ਸਿਹਤ ਵਿਭਾਗ ਵੱਲੋਂ ਸਰਕਾਰੀ ਨਰਸਿੰਗ ਸਿਖਲਾਈ ਸਕੂਲ ਦੀਆਂ ਸਿਖਿਆਰਥਣਾਂ ਦੇ ਸਹਿਯੋਗ ਨਾਲ ਸਪਰਸ਼ ਲੈਪਰੋਸੀ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਨੂੰ ਸਿਵਲ ਹਸਪਤਾਲ ਸੰਗਰੂਰ ਤੋਂ ਐੱਸ.ਡੀ.ਐੱਮ ਸ੍ਰੀ ਅਵਿਕੇਸ਼ ਗੁਪਤਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਰੈਲੀ ਦੌਰਾਨ ਸ਼ਹਿਰ ਦੇ ਬਜ਼ਾਰ ਵਿੱਚੋਂ ਲੰਘਦੇ ਹੋਏ ਸਿਖਿਆਰਥਣਾਂ ਨੇ ਕੁਸ਼ਟ ਰੋਗ ਦੇ ਬਚਾਅ ਅਤੇ ਕੁਸ਼ਟ ਰੋਗੀ ਨਾਲ ਕਿਸੇ ਕਿਸਮ ਦਾ ਭੇਦ-ਭਾਵ ਨਾ ਕਰਨ ਦੇ ਨਾਅਰੇ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ।ਰੈਲੀ ਨੂੰ ਝੰਡੀ ਦੇਣ ਤੋਂ ਪਹਿਲਾ ਕੁਸ਼ਟ ਰੋਗ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਲੈਪਰੋਸੀ ਅਫਸਰ ਡਾ. ਅੰਜੂ ਸਿੰਗਲਾ ਨੇ ਦੱਸਿਆ ਕਿ ਕੁਸ਼ਟ ਜਾਂ ਕੋਹੜ ਰੋਗ ਇਲਾਜਯੋਗ ਹੈ ਅਤੇ ਇਸਦਾ ਇਲਾਜ ਤਾਂ ਹੀ ਸੰਭਵ ਹੈ ਜੇਕਰ ਮੁੱਢਲੀ ਅਵਸਥਾ ਵਿੱਚ ਇਸਦੇ ਚਿੰਨ੍ਹਾਂ ਦੀ ਪਛਾਣ ਕਰਕੇ ਤੁਰੰਤ ਇਲਾਜ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਕੁਸ਼ਟ ਰੋਗ ਦੀ ਜਾਂਚ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਮੁਫਤ ਮਿਲਦਾ ਹੈ। 

ਉਨ੍ਹਾਂ ਕਿਹਾ ਕਿ ਕੁਸ਼ਟ ਰੋਗ ਦੀ ਜਾਂਚ ਅਤੇ ਪੂਰਾ ਇਲਾਜ ਸ਼ੁਰੂ ਵਿੱਚ ਹੀ ਕਰਵਾ ਲੈਣਾ ਚਾਹੀਦਾ ਹੈ, ਇਸਦੇ ਇਲਾਜ ਦਾ ਸਮਾਂ 6 ਮਹੀਨੇ ਜਾਂ 12 ਮਹੀਨੇ ਹੁੰਦਾ ਹੈ।ਉਨ੍ਹਾਂ ਕੁਸ਼ਟ ਰੋਗ ਦੇ ਮੁਢਲੇ ਸੰਕੇਤ ਅਤੇ ਲੱਛਣਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਮੜੀ ਦੇ ਰੰਗ ਨਾਲੋਂ ਫਿੱਕਾ, ਇੱਕ ਜਾਂ ਇੱਕ ਤੋਂ ਜ਼ਿਆਦਾ ਦਾਗ/ਧੱਬੇ ਜੋ ਸੁੰਨ ਹੋਣ ਤੇ ਸੁੱਕੇ ਹੋਣ, ਪਸੀਨਾ ਨਾ ਆਵੇ, ਖਾਰਸ਼ ਜਲਣ ਜਾਂ ਚੁਭਣ ਨਾ ਹੋਵੇ ਤਾਂ ਕੁਸ਼ਟ ਰੋਗ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕੁਸ਼ਟ ਰੋਗ ਤੋਂ ਪ੍ਰਭਾਵਿਤ ਹਿੱਸੇ ਤੇ ਮਰੀਜ ਨੂੰ ਠੰਡੇ-ਤੱਤੇ ਅਤੇ ਕਿਸੇ ਵੀ ਤਰ੍ਹਾਂ ਸੱਟ ਤੇ ਹੱਥਿਆਰ ਨਾਲ ਸੱਟ ਲੱਗਣ ਦਾ ਪਤਾ ਨਹੀਂ ਲੱਗਦਾ ਜਿਸ ਕਾਰਨ ਸ਼ਰੀਰ ਦੀ ਕਰੂਪਤਾ ਜਾਂ ਅੰਗਹੀਣਤਾ ਹੋ ਜਾਂਦੀ ਹੈ। ਡਾ. ਅੰਜੂ ਨੇ ਦੱਸਿਆ ਕਿ ਕੁਸ਼ਟ ਰੋਗ ਮਾਮੂਲੀ ਬਿਮਾਰੀ ਹੈ, ਜੋ ਕਿ ਇੱਕ ਕੀਟਾਣੂ ਨਾਲ ਹੁੰਦਾ ਹੈ, ਇਹ ਰੋਗ ਛੂਹਣ ਨਾਲ ਨਹੀਂ ਹੁੰਦਾ। ਇਸ ਮੌਕੇ ਸਿਵਲ ਸੰਗਰੂਰ ਸਰਜਨ ਡਾ. ਅਰੁਣ ਗੁਪਤਾ ਡੀ.ਐੱਚ.ਓ ਡਾ. ਪ੍ਰੇਮਪਾਲ ਸਿੰਘ ਗਿੱਲ, ਡੀ.ਐੱਮ.ਸੀ ਡਾ. ਪਰਮਿੰਦਰ ਕੌਰ, ਬਲਰਾਜ ਓਬਰਏ ਬਾਜ਼ੀ ਐੱਸ.ਐੱਮ.ਓ ਡਾ. ਕਿਰਪਾਲ ਸਿੰਘ, ਸਰਕਾਰੀ ਨਰਸਿੰਗ ਟ੍ਰੇਨਿੰਗ ਸਕੂਲ ਦਾ ਸਟਾਫ, ਹਰਪਾਲ ਕੌਰ ਮੌਜੂਦ ਸਨ। 

 

Tags: Civil Surgeon Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD