Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਘਰ ਘਰ ਹਰਿਆਲੀ, ਹਰ ਘਰ ਖੁਸ਼ਹਾਲੀ ਹੀ ਮਿਸ਼ਨ ਤੰਦਰੁਸਤ ਪੰਜਾਬ ਦਾ ਅਸਲ ਮੰਤਵ- ਰਾਣਾ ਕੇ ਪੀ ਸਿੰਘ

ਪਿੰਡਾਂ ਵਿਚ ਲੱਗੇ ਸਭਿਆਚਾਰਕ ਮੇਲੇ ਸੂਬੇ ਦੀ ਤੱਰਕੀ ਅਤੇ ਖੁਸ਼ਹਾਲੀ ਦੇ ਪਰ੍ਤੀਕ- ਰਾਣਾ ਕੇ ਪੀ ਸਿੰਘ

Web Admin

Web Admin

5 Dariya News

ਨੂਰਪੁਰ ਬੇਦੀ , 07 Oct 2018

ਪੰਜਾਬ ਵਿਚ ਲੱਗਣ ਵਾਲੇ ਸਭਿਆਚਾਰਕ ਮੇਲੇ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਦੇ ਪਰ੍ਤੀਕ ਹਨ । ਪੰਜਾਬ ਦੇ ਵਿਚ ਵੱਖ ਵੱਖ ਧਾਰਮਿਕ ਸਥਾਨਾਂ ਤੇ ਵੱਖ ਵੱਖ ਵਰਗਾ ਅਤੇ ਧਰਮਾਂ ਦੇ ਲੋਕਾਂ ਦੇ ਭਰਵੇਂ ਇਕੱਠ ਸੂਬੇ ਵਿਚ ਮਜਬੂਤ ਹੋਈ ਫਿਰਕੂ ਸਦਭਾਵਨਾਂ ਅਤੇ ਬਹਾਲ ਹੌਈ ਅਮਨ ਤੇ ਸਾਂਤੀ ਦੇ ਪਰ੍ਤੀਕ ਹਨ । ਇਹ ਪਰ੍ਗਟਾਵਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੇ ਕੂਰਾਲਗੜਹ੍ ਵਿਖੇ 16ਵੇਂ ਸਭਿਆਚਾਰਕ ਮੇਲੇ ਮੋਕੇ ਜੋੜੇ ਲੋਕਾਂ ਦੇ ਭਰਵੇ। ਪਰ੍ਭਾਵਸ਼ਾਲੀ ਇੱਕਠ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਹਨਾਂ ਕਿਹਾ ਕਿ ਇਹ ਇਲਾਕਾ ਮੇਲਾ ਬਹੁਤ ਹੀ ਨੇੜਲੇ ਸਬੰਧਾਂ ਵਾਲਾ ਖੇਤਰ ਹੈ ਅਤੇ ਇਥੇ ਬਹੁਤ ਹੀ ਪੁਰਾਣੀਆਂ ਯਾਦਾ ਜੁੜੀਆਂ ਹੋਈਆਂ ਹਨ। ਉਹਨਾਂ ਕਿਹਾ ਕਿ ਇਸੇ ਲਈ ਮੈ ਅਕਸਰ ਨੂਰਪੁਰ ਬੇਦੀ ਦੇ ਹਰ ਸਮਾਰੋਹ ਵਿਚ ਸਾਮਲ ਹੁੰਦਾ ਹਾਂ. ਉਹਨਾਂ ਨੇ ਸਭਿਆਚਾਰਕ ਮੇਲੇ ਦੀ ਪਰ੍ਬੰਧਕ ਕਮੇਟੀ ਨੂੰ 5 ਲੱਖ ਰੁਪਏ ਦੀ ਗਰਾਂਟ ਲੰਗਰ ਹਾਲ ਬਣਾਉਣ ਲਈ ਅਤੇ 2ਲੱਖ ਰੁਪਏ ਪਰ੍ਬੰਧਕ ਕਮੇਟੀ ਨੂੰ ਹੋਰ ਪਰ੍ਬੰਧਾ ਲਈ ਦਿੱਤੇ। ਪੰਜਾਬ ਵਿਚ ਚੱਲ ਰਹੇ ਵਿਕਾਸ ਦੇ ਦੋਰ ਦਾ ਜਿਕਰ ਕਰਦੇ ਹੋਏ ਰਾਣਾ ਕੇ ਪੀ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਸੂਬੇ ਦੇ ਵਿਕਾਸ ਦੇ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ ਉਹ ਇਕ ਇਕ ਕਰਕੇ ਪੂਰੇ ਹੋ ਰਹੇ ਹਨ। ਕਿਰਸਾਨੀ ਕਰਜਾ ਮਾਫ, ਪੈਨਸ਼ਨਾਂ ਵਿਚ ਵਾਧਾ,ਘਰ ਘਰ ਰੋਜਗਾਰ ਅਤੇ ਯੋਜਨਾਵਾਂ ਲਾਗੂ ਕਰਨ ਨਾਲ ਸੂਬੇ ਵਿਚ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਛੋਹਈਆਂ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਨੇ ਸੂਬੇ ਦੇ ਵਾਤਾਵਰਣ ਅਤੇ ਪੋਣ ਪਾਣੀ ਨੂੰ ਸਵੱਛ ਕਰਨ ਦੀ ਦਿਸ਼ਾ ਵਿਚ ਵੱਡਾ ਉਪਰਾਲਾ ਕੀਤਾ ਹੈ। ਲੋਕ ਘਰ ਘਰ ਹਰਿਆਲੀ, ਹਰ ਘਰ ਖੁਸ਼ਹਾਲੀ ਦੇ ਲਈ ਅੱਗੇ ਆਏ ਹਨ। ਉਹਨਾਂ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਅਤੇ ਨਿਤੀਆ ਦੇ ਸਮੱਰਥਨ ਵਿਚ ਕੀਤੇ ਉਪਰਾਲਿਆਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਦੀਆਂ ਆਸਾ ਤੇ ਖਰੀ ਉਤਰੀ ਹੈ। ਅੱਜ ਜਿਥੇ ਮੰਦਰ ਕਮੇਟੀ ਅਤੇ ਕੂਰਾਲਗੜਹ੍ ਸੁਸਾਇਟੀ ਦੇ ਪਰ੍ਬੰਧਕਾਂ ਨੇ ਸਪੀਕਰ ਰਾਣਾ ਕੇ ਪੀ ਸਿੰਘ ਦਾ ਵਿਸੇਸ ਸਨਮਾਨ ਕੀਤਾ ਉਥੇ ਉਘੇ ਕਲਾਕਾਰਾਂ ਨੇ ਸ਼ਾਨਦਾਰ ਸਭਿਆਚਾਰਕ ਪਰ੍ੋਗਰਾਮ ਪੇਸ਼ ਕੀਤਾ। ਤਸਵੀਰ ਕੂਰਾਲਗੜਹ੍ ਵਿਖੇ ਹੌਏ ਸਭਿਆਚਾਰਕ ਸਮਾਰੋਹ ਮੋਕੇ ਸਪੀਕਰ ਰਾਣਾ ਕੇ ਪੀ ਸਿੰਘ ।

 

Tags: Rana Kanwarpal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD