Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਇੰਡਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਜ਼ੋਨਲ ਐਥਲੈਟਿਕ ਮੀਟ ਵਿਚ ਬਿਹਤਰੀਨ ਪ੍ਰਦਰਸ਼ਨ

54 ਸੋਨੇ, 31 ਚਾਂਦੀ ਅਤੇ 12 ਕਾਂਸੀ ਦੇ ਤਗਮੇ ਜਿੱਤ ਕੇ ਲਗਭਗ ਹਰ ਕੈਟਾਗਰੀ ਵਿਚ ਪਹਿਲੀ ਅਤੇ ਦੂਜੀ ਪੁਜ਼ੀਸ਼ਨ ਇੰਡਸ ਸਕੂਲ ਦੇ ਨਾਮ ਕੀਤੀ

Web Admin

Web Admin

5 Dariya News

ਖਰੜ , 09 Oct 2018

Last updated on: Oct 09, 2018, 00:00 IST

ਇੰਡਸ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਖ਼ਾਲਸਾ ਸੀਨੀਅਰ ਸਕੈਂਡਰੀ ਸਕੂਲ, ਖਰੜ ਵਿਚ ਹੋਈਆਂ ਜ਼ੋਨਲ ਐਥਲੈਟਿਕਸ ਮੀਟ ਮੁਕਾਬਲਿਆਂ ਵਿਚ ਸਕੂਲ ਦਾ ਨਾਲ ਜ਼ਿਲ੍ਹੇ ਭਰ ਵਿਚ ਰੌਸ਼ਨ ਕੀਤਾ ਹੈ। ਇਸ ਐਥਲੈਟਿਕ ਮੀਟ ਵਿਚ ਇੰਡਸ ਸਕੂਲ ਦੇ ਵਿਦਿਆਰਥੀਆਂ ਨੇ 54 ਸੋਨੇ, 31 ਚਾਂਦੀ ਅਤੇ 12 ਕਾਂਸੀ ਦੇ ਤਗਮੇ ਜਿੱਤਦੇ ਹੋਏ ਲਗਾਤਾਰ ਜਿੱਤਾਂ ਆਪਣੇ ਨਾਮ ਦਰਜ ਕੀਤੀਆ।ਇਨਾਮਾਂ ਦੀ ਇਸ ਝੜੀ ਵਿਚ ਲਗਭਗ ਹਰ ਕੈਟਾਗਰੀ ਵਿਚ ਪਹਿਲੀ ਪੁਜ਼ੀਸ਼ਨ ਇੰਡਸ ਸਕੂਲ ਦੇ ਖਿਡਾਰੀਆਂ ਦੇ ਨਾਮ ਰਹੀ।ਅੰਡਰ 19 ਲੜਕੀਆਂ ਦੇ 100, 200, 800 ਮੀਟਰ ਦੌੜ, 100/4 ਅਤੇ 400/4  ਰਿਲੇ ਦੌੜ, ਪੰਜ ਕਿੱਲੋਮੀਟਰ ਤੁਰਨਾ, ਲੰਬੀ ਛਾਲ, ਟ੍ਰਿਪਲ ਜੰਪ, ਸ਼ਾਂਟ ਪੁੱਟ, ਡਿਸਕਸ ਥ੍ਰੋ ਵਿਚ ਪਹਿਲੀ ਅਤੇ ਦੂਜੀ ਪੁਜ਼ੀਸ਼ਨ ਤੇ ਕਬਜ਼ਾ ਕੀਤਾ।ਇਸੇ ਤਰਾਂ ਅੰਡਰ 19 ਲੜਕਿਆਂ ਦੇ ਵਰਗ ਵਿਚ 100, 400 ਮੀਟਰ ਦੌੜ, ਟ੍ਰਿਪਲ ਜੰਪ, 100/4 ਅਤੇ 400/4 ਰਿਲੇ ਦੌੜ ਵਿਚ ਵੀ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ। ਇਸੇ ਤਰਾਂ ਅੰਡਰ 17 ਲੜਕੇ ਅਤੇ ਲੜਕੀਆਂ, ਅੰਡਰ 14 ਲੜਕੇ ਲੜਕੀਆਂ ਦੇ ਐਥਲੈਟਿਕ ਦੇ ਵੱਖ ਵੱਖ ਵਰਗਾਂ ਵਿਚ ਵੀ ਤਰਾਂ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ ।ਇਸ ਮੌਕੇ ਤੇ ਸਕੂਲ ਦੇ ਡਾਇਰੈਕਟਰ ਕਰਨਲ ਸੀ ਐੱਸ ਚੀਮਾ ਅਤੇ ਮੈਨੇਜਰ ਕਰਨਲ ਐੱਸ ਪੀ ਐੱਸ ਚੀਮਾ ਨੇ ਸਭ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਦੱਸਿਆਂ ਕਿ ਸਕੂਲ ਵਿਚ ਖਿਡਾਰੀਆਂ ਦੀ ਪੜਾਈ ਦੇ ਨਾਲ ਨਾਲ ਖੇਡਾਂ ਦਾ ਵੀ ਖ਼ਾਸ ਧਿਆਨ ਰੱਖਿਆਂ ਜਾਂਦਾ ਹੈ। ਇਸ ਲਈ ਬਕਾਇਦਾ ਵੱਖ ਵੱਖ ਖੇਡਾਂ ਦੇ ਕੋਚ ਰੱਖੇ ਗਏ ਹਨ। ਸਕੂਲ ਦੇ ਪ੍ਰਿੰਸੀਪਲ ਪਰਮਪ੍ਰੀਤ ਕੌਰ ਅਨੁਸਾਰ ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਸਕੂਲ ਦੇ ਖਿਡਾਰੀਆਂ ਦਾ ਬਿਹਤਰੀਨ ਪ੍ਰਦਰਸ਼ਨ ਰਿਹਾ ਹੈ। ਜਿਸ ਲਈ ਉਨ੍ਹਾਂ ਨੂੰ ਆਪਣੇ ਵਿਦਿਆਰਥੀਆਂ ਤੇ ਮਾਣ ਹੈ।

 

Tags: Indus Public School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD