Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ 11 ਸਕੂਲੀ ਵਾਹਨਾਂ ਦੇ ਕੀਤੇ ਗਏ ਚਲਾਨ

5 Dariya News

5 Dariya News

5 Dariya News

ਫ਼ਿਰੋਜ਼ਪੁਰ , 17 Oct 2018

Last updated on: Oct 17, 2018, 00:00 IST

ਪੰਜਾਬ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਰਤਨਦੀਪ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਟਾਸਕ ਫੋਰਸ ਟੀਮ ਦੇ ਸਹਿਯੋਗ ਨਾਲ ਮਖੂ ਗੇਟ ਚੌਕ ਫ਼ਿਰੋਜ਼ਪੁਰ ਸ਼ਹਿਰ ਵਿਖੇ ਵੱਖ-ਵੱਖ ਸਕੂਲਾਂ ਦੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਜਿਨ੍ਹਾਂ ਸਕੂਲੀ ਵਾਹਨਾਂ ਵਿੱਚ ਸੀ.ਸੀ.ਟੀ.ਵੀ.ਕੈਮਰਾ, ਸਪੀਡ ਗਵਰਨਰ , ਲੇਡੀ ਅਟੈਂਡਟ ਨਹੀਂ ਸੀ, ਟੀਮ ਵੱਲੋਂ ਉਨ੍ਹਾਂ ਗਿਆਰਾਂ ਸਕੂਲੀ ਵਾਹਨਾਂ ਦੇ ਚਲਾਨ ਕੀਤੇ ਗਏ।ਇਸ ਮੌਕੇ ਏ.ਐਸ.ਆਈ ਸੁਖਜਿੰਦਰ ਕੁਮਾਰ, ਸਤਨਾਮ ਸਿੰਘ, ਅਸ਼ੀਸ਼ ਸ਼ਰਮਾ, ਅਤੇ ਗੁਰਪ੍ਰੀਤ ਸਿੰਘ ਵੱਲੋਂ ਸਕੂਲ ਦੇ ਪ੍ਰਿੰਸੀਪਲ ਅਤੇ ਡਰਾਈਵਰਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਤੋਂ ਜਾਣੂੰ ਕਰਵਾਇਆ ਗਿਆ।  ਉਨ੍ਹਾਂ ਕਿਹਾ ਕਿ ਜੇਕਰ ਡਰਾਈਵਰ ਆਪਣੇ ਸਕੂਲੀ ਵਾਹਨਾਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਰੱਖਣਗੇ ਤਾਂ ਹੀ ਬੱਚਿਆ ਦੀ ਸੁਰੱਖਿਆ ਕੀਤੀ ਜਾ ਸਕਦੀ ਹੈ ਅਤੇ ਉਨ੍ਹਾਂ ਨੂੰ ਦੁਰਘਟਨਾਵਾਂ ਤੋਂ ਬਚਾਇਆ ਜਾ ਸਕਦਾ ਹੈ। 

 

Tags: Safe School Vahan Policy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD