Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਪਟਵਾਰੀ-ਸ਼ਾਹੀ ਗਰੁੱਪ ਵਲੋਂ ਕਾਗਜ ਭਰੇ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ. , 19 Mar 2012

Last updated on: Mar 19, 2012, 00:00 IST

ਪ੍ਰੈਸ ਕਲਬ ਮੋਹਾਲੀ ਦੇ ਸਾਲ 2012=2013 ਦੇ ਗਰਵਨਿੰਗ ਬਾਡੀ ਦੀ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸੋਮਵਾਰ ਨੂੰ ਕਾਗਜ ਭਰਨ ਦੇ ਪਹਿਲੇ ਦਿਨ ਪਟਵਾਰੀ ਸ਼ਾਹੀ ਗਰੁੱਪ ਦੁਆਰਾ ਕਾਗਜ ਦਾਖਲ ਕੀਤੇ ਗਏ । ਚੋਣ ਅਧਿਕਾਰੀ ਕੁਲਵਿੰਦਰ ਬਾਵਾ, ਰਾਜਿੰਦਰ ਸੇਵਕ, ਮਨਜੀਤ ਸਿੰਘ ਟਿਵਾਣਾ ਨੇ ਦੱਸਿਆ ਕਿ ਪਹਿਲੇ ਦਿਨ ਆਏ ਨਾਮਜਦਗੀ ਫਾਰਮਾਂ ਵਿੱਚ ਸੁਖਦੇਵ ਸਿੰਘ ਪਟਵਾਰੀ ਨੇ ਪ੍ਰਧਾਨ, ਜਗਤਾਰ ਸਿੰਘ ਭੁੱਲਰ ਸੀਨੀਅਰ ਉਪ-ਪ੍ਰਧਾਨ, ਵਿੱਕੀ ਘਾਰੂ ਅਤੇ ਡਾ ਰਵਿੰਦਰ ਕੌਰ ਉਪ-ਪ੍ਰਧਾਨ, ਗੁਰਮੀਤ ਸਿੰਘ ਸ਼ਾਹੀ ਨੇ ਜਨਰਲ ਸੈਕਟਰੀ, ਗੁਰਦੀਪ ਸਿੰਘ ਬੈਨੀਪਾਲ ਜੱਥੇਬੰਦਕ ਸਕੱਤਰ, ਅਮਰਜੀਤ ਰਤਨ ਤੇ ਬਲਜੀਤ ਮਰਵਾਹਾ ਸਯੁੰਕਤ ਸਕੱਤਰ ਅਤੇ ਕਰਨਬੀਰ ਸਿੰਘ ਸ਼ਾਹ ਨੇ ਖਜਾਚੀ ਲਈ ਕਾਗਜ ਭਰੇ ਗਏ। ਉਨ੍ਹਾਂ ਦੱਸਿਆ ਕਿ ਇਸ ਦੇ ਇਲਾਵਾ ਕਿਸੇ ਦੂੱਜੇ ਪੱਖ ਨੇ ਨਾਮਜਦਗੀ ਫਾਰਮ ਨਹੀਂ ਕੀਤਾ ਹੈ । ਨਤੀਜੇ 24 ਮਾਰਚ 2012 ਨੂੰ ਸਵੇਰੇ 11 ਵਜੇ ਘੋਸ਼ਿਤ ਕੀਤੇ  ਜਾਣਗੇਂ ।

 

Tags: mohali press club

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD