Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਮਿਸ਼ਨ ਵਿੱਦਿਆ ਫ਼ਾਊਂਡੇਸ਼ਨ ਵੱਲੋਂ ਕੇਰਲਾ ਦੇ ਹੜ੍ਹ ਪੀੜਤਾਂ ਲਈ ਡਿਪਟੀ ਕਮਿਸ਼ਨਰ ਨੂੰ 4 ਲੱਖ 35 ਹਜ਼ਾਰ ਦੀ ਰਾਸ਼ੀ ਦਾ ਡਰਾਫ਼ਰ ਭੇਂਟ

ਪ੍ਰੈਸ ਕਲੱਬ ਬਨੂੜ ਦੀ ਸਹਾਇਤਾ ਨਾਲ ਇਕੱਠੀ ਕੀਤੀ ਰਾਸ਼ੀ, ਡਿਪਟੀ ਕਮਿਸ਼ਨਰ ਵੱਲੋਂ ਸੰਸਥਾ ਦੇ ਯੋਗਦਾਨ ਦੀ ਸ਼ਲਾਘਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 17 Oct 2018

Last updated on: Oct 17, 2018, 00:00 IST

ਮਿਸ਼ਨ ਵਿੱਦਿਆ ਫ਼ਾਊਂਡੇਸ਼ਨ ਬਨੂੜ ਵੱਲੋਂ ਕੇਰਲਾ ਦੇ ਹੜ੍ਹ ਪੀੜਤਾਂ ਲਈ 4 ਲੱਖ 35 ਹਜ਼ਾਰ ਰੁਪਏ ਦੀ ਰਾਸ਼ੀ ਦਾ ਬੈਂਕ ਡਰਾਫ਼ਟ ਮੁਹਾਲੀ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੂੰ ਭੇਂਟ ਕੀਤਾ ਗਿਆ। ਸੰਸਥਾ ਵੱਲੋਂ ਉਕਤ ਰਾਸ਼ੀ ਪ੍ਰੈਸ ਕਲੱਬ ਬਨੂੜ ਦੀ ਸਹਾਇਤਾ ਨਾਲ ਬੰਨੋ ਮਾਈ ਚੌਕ ਵਿਖੇ ਲਗਾਏ ਪੰਜ ਦਿਨਾ ਕੈਂਪ ਵਿੱਚ ਇਕੱਤਰ ਕੀਤੀ ਗਈ ਸੀ।ਸੰਸਥਾ ਦੇ ਪ੍ਰਧਾਨ ਕਰਮਜੀਤ ਸਿੰਘ ਚਿੱਲਾ,ਮੀਤ ਪ੍ਰਧਾਨ ਭੂਪਿੰਦਰ ਸਿੰਘ ਭਿੰਦਾ,ਜਨਰਲ ਸਕੱਤਰ ਅਸ਼ਵਿੰਦਰ ਸਿੰਘ,ਖਜ਼ਾਨਚੀ ਅਵਤਾਰ ਸਿੰਘ,ਕਾਰਜਕਾਰੀ ਮੈਂਬਰ ਹਰਜਿੰਦਰ ਸਿੰਘ ਬੂਟਾਸਿੰਘ ਵਾਲਾ,ਗੁਰਪ੍ਰੀਤ ਸਿੰਘ ਡਿੰਪਲ ਅਤੇ ਰਣਜੀਤ ਸਿੰਘ ਰਾਣਾ ਨੇ ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਸੰਸਥਾ ਵੱਲੋਂ ਪਿੰਡ ਮਨੌਲੀ ਸੂਰਤ ਦੇ ਭੱਠਾ ਮਜ਼ਦੂਰਾਂ ਦੇ ਪਰਿਵਾਰਾਂ ਦੇ ਦੋ ਦਰਜਨ ਦੇ ਕਰੀਬ ਬੱਚਿਆਂ ਨੂੰ ਡੇਢ ਕਿਲੋਮੀਟਰ ਦੀ ਦੂਰੀ ਉੱਤੇ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਤੱਕ ਪਹੁੰਚਾਣ ਲਈ ਪੰਜ ਹਜ਼ਾਰ ਰੁਪਏ ਪ੍ਰਤੀ ਮਹੀਨਾ ਉੱਤੇ ਇੱਕ ਆਟੋ ਪ੍ਰਦਾਨ ਕੀਤਾ ਗਿਆ ਹੈ। ਉਨ੍ਹਾਂ ਸੰਸਥਾ ਵੱਲੋਂ ਸਕੂਲਾਂ ਅਤੇ ਲੋੜਵੰਦ ਵਿਦਿਆਰਥੀਆਂ ਦੀ ਕੀਤੀ ਜਾ ਰਹੀ ਸਹਾਇਤਾ ਸਬੰਧੀ ਵੀ ਡਿਪਟੀ ਕਮਿਸ਼ਨਰ ਨੂੰ ਜਾਣਕਾਰੀ ਦਿੱਤੀ ਤੇ ਭਵਿੱਖ ਵਿੱਚ ਵੀ ਅਜਿਹੇ ਕਾਰਜ ਜਾਰੀ ਰੱਖਣ ਦਾ ਭਰੋਸਾ ਦਿਵਾਇਆ।ਡਿਪਟੀ ਕਮਿਸ਼ਨਰ ਸ੍ਰੀਮਤੀ ਸਪਰਾ ਨੇ ਫ਼ਾਊਂਡੇਸ਼ਨ ਦੇ ਕਾਰਜਾਂ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਨੂੰ ਅਜਿਹੇ ਕਾਰਜਾਂ ਲਈ ਪ੍ਰਸ਼ਾਸ਼ਨ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ ਗਿਆ। 

 

Tags: DC Mohali , Flood Relief

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD