Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਦੁਸਹਿਰੇ ਮੌਕੇ ਰੇਲ ਹਾਦਸੇ ਦੌਰਾਨ ਮਾਰੇ ਲੋਕਾਂ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੁੱਖ ਦਫਤਰ ਮੁਹਾਲੀ ਵਿਖੇ ਸਰਧਾਂਜਲੀ ਭੇਟ ਕੀਤੀ ਗਈ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 20 Oct 2018

Last updated on: Oct 20, 2018, 00:00 IST

ਬੀਤੀ ਕੱਲ੍ਹ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਦੁਸਹਿਰੇ ਮੌਕੇ ਰੇਲ ਹਾਦਸੇ ਦੌਰਾਨ ਮਾਰੇ ਲੋਕਾਂ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੁੱਖ ਦਫਤਰ ਮੁਹਾਲੀ ਵਿਖੇ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਸਰਧਾਂਜਲੀ ਭੇਟ ਕੀਤੀ ਗਈ । ਇਸ ਦੌਰਾਨ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਦੋ ਮਿੰਟ ਦਾ ਮੋਨ ਰੱਖ ਕੇ ਇਸ ਦਰਦਨਾਕ ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਅਤੇ ਮੋਮਬੱਤੀਆਂ ਜਗਾ ਕੇ ਵਿਛੜੇ ਲੋਕਾਂ ਨੂੰ ਯਾਦ ਕੀਤਾ ਗਿਆ ਤੇ ਜਖਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਵੀ ਕੀਤੀ । ਇਸ ਦੌਰਾਨ ਬੋਲਦਿਆਂ ਯੂਥ ਕਾਂਗਰਸ ਦੇ ਮੀਡੀਆ ਕੋਆਰਡੀਨੇਟਰ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਅਤੇ ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਕਿਹਾ ਕਿ ਦੁਸ਼ਹਿਰੇ ਮੌਕੇ ਵਾਪਰੇ ਇਸ ਭਿਆਨਕ ਤੇ ਦਰਦਨਾਕ ਹਾਦਸੇ ਕਾਰਨ ਪੂਰੇ ਦੇਸ ਵਿੱਚ ਸ਼ੋਕ ਦੀ ਲਹਿਰ ਫੈਲ ਗਈ ਹੈ ।ਇਸ ਮੌਕੇ ਹੋਰਨਾ ਤੋਂ ਇਲਾਵਾ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਠੇਕਦਾਰ ਮੋਹਣ ਸਿੰਘ ਬਠਲਾਣਾਂ,ਕੌਂਸਲਰ ਅਮਰੀਕ ਸਿੰਘ ਸੋਮਲ, ਕੌਂਸਲਰ ਨਛੱਤਰ ਸਿੰਘ, ਜੀ.ਐਸ. ਰਿਆੜ, ਬਲਜੀਤ ਕੌਰ, ਇੰਦਰਜੀਤ ਸਿੰਘ ਖੋਖਰ, ਪਿੰਰਸੀਪਲ ਚੌਧਰੀ, ਸਰਬਜੀਤ ਸਿੰਘ ਮੌਲੀ, ਸੰਮਤੀ ਮੈਂਬਰ ਮਨਜੀਤ ਸਿੰਘ ਤੰਗੋਰੀ, ਮਨਜੀਤ ਸਿੰਘ ਬਲੌਂਗੀ, ਬੀ.ਸੀ.ਪ੍ਰੇਮੀ, ਕੁਲਦੀਪ ਸਿੰਘ ਬਿੱਟੂ, ਪਿੰ੍ਰਸੀਪਲ ਗੁਰਮੁੱਖ ਸਿੰਘ, ਜੋਗਿੰਦਰ ਸਿੰਘ ਸਿੱਧੂ, ਬੂਟਾ ਸਿੰਘ ਸੋਹਾਣਾਂ, ਰਜਿੰਦਰ ਸਿੰਘ ਧਰਮਗੜ੍ਹ, ਟਿਵਾਣਾਂ ਸਾਹਿਬ, ਨੀਲਮ, ਜਸਪਾਲ ਕੌਰ, ਮਨਮੋਹਨ ਸਿੰਘ 

 

Tags: Karanvir Singh Sidhu , Harkesh Chand Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD