Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਤਕਨੀਕੀ ਮਹਿੰਦਰਾ ਲਿਮਟਿਡ ਅਤੇ ਯੂਨੀਵਰਸਲ ਗਰੁੱਪ ਵੱਲੋਂ ਸਾਂਝੇ ਕੈਂਪਸ ਪਲੇਸਮੈਂਟ ਡਰਾਇਵ ਦਾ ਆਯੋਜਨ

12 ਵਿਦਿਆਰਥੀਆਂ ਦੀ ਹੋਈ ਨੋਕਰੀਆਂ ਲਈ ਚੋਣ

5 Dariya News (ਗੁਰਨਾਮ ਸਾਗਰ)

ਲਾਲੜੂ , 20 Oct 2018

Last updated on: Oct 20, 2018, 00:00 IST

ਤਕਨੀਕੀ ਮਹਿੰਦਰਾ ਲਿਮਟਿਡ ਨਾਲ ਮਿਲ ਕੇ ਯੂਨੀਵਰਲ ਗਰੁੱਪ ਵੱਲੋਂ ਸਾਂਝੇ ਕੈਂਪਸ ਪਲੇਸਮੈਂਟ ਡਰਾਇਵ ਨੂੰ ਦਾ ਆਯੋਜਨ ਕੀਤਾ ਗਿਆ। ਇਸ ਸਾਂਝੇ ਅਤੇ ਵਿਸ਼ਾਲ ਕੈਂਪਸ ਪਲੇਸਮੈਂਟ ਡਰਾਈਵ ਦਾ ਮੁੱਖ ਮਕਸਦ  ਡਿਪਲੋਮਾ ਹੋਲਡਰ , ਗ੍ਰੈਜੂਏਟ ਅਤੇ ਹੋਰਨਾਂ ਸਟਰੀਮ ਵਿਚ ਨੌਕਰੀ ਲੱਭਣ ਵਾਲੇ ਵਿਦਿਆਰਥੀਆਂ ਨੂੰ ਇਕ ਛੱਤ ਹੇਠ ਇਕ ਵਧੀਆ ਪਲੇਟਫਾਰਮ ਮਹ੍ਹੱਈਆ ਕਰਵਾਉਂਣਾ ਸੀ। ਵੱਖ ਵੱਖ ਕਾਲਜਾਂ ਦੇ 200 ਤੋਂ ਵੀ ਵੱਧ ਵਿਦਿਆਰਥੀਆਂ । ਇਸ ਸਾਂਝੇ ਪਲੇਸਮੈਂਟ ਡਰਾਈਵ ਵਿਚ ਹਿੱਸਾ ਲਿਆ । ਜਿਨ੍ਹਾਂ ਵਿੱਚੋਂ 12 ਵਿਦਿਆਰਥੀਆਂ ਦੀ ਚੋਣ ਜਿੱਥੇ ਨੋਕਰੀ ਲਈ ਹੋਈ ਉੱਥੇ ਹੀ 35 ਤੋ ਵੀ ਵੱਧ ਵਿਦਿਆਰਥੀਆਂ ਨੂੰ ਵੱਖ-ਵੱਖ ਅਹੁਦਿਆਂ 'ਤੇ ਸ਼ੋਰਟਲਿਸਟ ਕੀਤਾ ਗਿਆ। ਇਸ ਮੌਕੇ ਯੂਨੀਵਰਸਲ ਗਰੁੱਪ ਦੇ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਿੱਦਿਅਕ ਅਦਾਰਿਆਂ ਵੱਲੋਂ ਸਮੇਂ ਸਮੇਂ ਤੇ ਪਲੇਸਮੈਂਟ ਡਰਾਇਵ ਕਰਵਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਤਮ ਨਿਰਭਰ ਬਣਾਉਣਾ,ਉਨ੍ਹਾਂ ਦੀ ਕੁਸ਼ਲਤਾ ਦਾ ਵਿਕਾਸ ਕਰਨਾ ਅਤੇ ਨੌਕਰੀਆਂ ਦੇ ਲਈ ਇੰਟਰਵਿਊ ਸੰਬੰਧੀ ਆਪਣੇ ਆਪ ਨੂੰ ਤਿਆਰ ਕਰਨਾ ਹੈ।  ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਦ੍ਰਿੜ ਨਿਸ਼ਚੇ ਅਤੇ ਮਿਹਨਤ ਦੇ ਨਾਲ ਹੀ ਅਸੀਂ ਆਪਣੀ ਮੰਜ਼ਿਲ ਆਸਾਨੀ ਨਾਲ ਪ੍ਰਾਪਤ ਕਰਕੇ ਉੱਚੇ ਮੁਕਾਮ ਨੂੰ ਹਾਸਿਲ ਕਰ ਸਕਦੇ ਹਾਂ ਤੇ ਸਾਡੀ ਇਹ ਹੀ ਕੋਸ਼ਿਸ਼ ਹੁੰਦੀ ਹੈ ਕਿ ਵਿਦਿਆਰਥੀ ਉੱਚੀ ਮੰਜ਼ਿਲ ਪ੍ਰਾਪਤ ਕਰ ਸਕਣ। ਉਨ੍ਹਾਂ ਅੱਗੇ ਕਿਹਾ ਕਿ ਯੂਨੀਵਰਸਲਗਰੁੱਪ ਮਿਆਰੀ ਸਿੱਖਿਆ ਦੇਣ ਦੇ ਨਾਲ ਨਾਲ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਭਵਿਖ 'ਚ ਵੀ ਅਜਿਹੀ ਪਲੇਸਮੈਂਟ ਡਰਾਈਵ ਦਾ ਆਯੋਜਨ ਕਰਦਾ ਰਹੇਗਾ । ਤਕਨੀਕੀ ਮਹਿੰਦਰਾ ਦੇ ਐਚਆਰ ਮੈਨੇਜਰ ਮੋਹਿਤ ਮੰਡੀਅਲ ਨੇ ਵਿਦਿਆਰਥੀਆਂ ਨੂੰ ਵਿਸਤ੍ਰਿਤ ਪੀਪੀਟੀ ਦਿੱਤੀ ਅਤੇ ਆਈਟੀ ਅਤੇ ਕਮਿਊਨੀਕੇਸ਼ਨ ਸੈਕਟਰ ਉਦਯੋਗਾਂ ਵਿਚ ਨੌਕਰੀਆਂ ਕਰਨ ਦੇ ਲਾਭ  ਨੂੰ ਉਜਾਗਰ ਕੀਤਾ।  ਕਾਲਜ ਪ੍ਰਬੰਧਕਾਂ ਨੇ ਦੱਸਿਆ ਕਿ 9 ਸਾਲਾਂ ਦੇ ਸਮੇਂ ਦੀ ਥੋੜ੍ਹੀ ਮਿਆਦ ਵਿਚ ਗਰੁੱਪ ਨੇ ਪਲੇਸਮੈਂਟ ਅਤੇ ਕੁਆਲਿਟੀ ਐਜੂਕੇਸ਼ਨ ਦੇ ਸਬੰਧ ਵਿਚ ਆਪਣਾ ਨਾਮ ਸਥਾਪਤ ਕਰਨ ਲਈ ਸਖ਼ਤ ਮਿਹਨਤ ਕੀਤੀ ਹੈ।  ਗਰੁੱਪ ਵਿਚ 200 ਤੋਂ ਵੱਧ ਕੰਪਨੀਆਂ ਨੇ ਹੁਣ ਤਕ ਕੈਂਪਸ ਦਾ ਦੌਰਾ ਕਰ ਚੁੱਕੀਆਂ ਹਨ ।

 

Tags: Universal Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD