Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਦੁਆਬਾ ਗਰੁੱਪ ਦੇ 'ਸਟਾਰ ਡੇ' ਤੇ ਗਾਇਕ ਕੁਲਵਿੰਦਰ ਬਿੱਲਾ ਨੇ ਲਾਈਆ ਰੋਣਕਾਂ

Web Admin

Web Admin

5 Dariya News (ਗੁਰਨਾਮ ਸਾਗਰ)

ਖਰੜ , 26 Oct 2018

Last updated on: Oct 26, 2018, 00:00 IST

ਦੁਆਬਾ ਗਰੁੱਪ ਆਫ ਕਾਲਜਿਜ਼ ਖਰੜ, ਮੁਹਾਲੀ ਵਿਖੇ 'ਸਟਾਰ ਡੇ' 'ਤੇ ਮਸ਼ਹੂਰ ਪੰਜਾਬੀ ਗਾਇਕ ਅਤੇ ਅਭਿਨੇਤਾ ਕੁਲਵਿੰਦਰ ਬਿੱਲਾ ਨੇ ਆਪਣੇ ਗਾਣਿਆ ਨਾਲ ਵਿਦਿਆਰਥੀਆਂ ਦਾ ਖੂਬ ਮਨੋਰੰਜਨ ਕੀਤਾ। ਇਸ ਮੌਕੇ ਵਿਦਿਆਰਥੀ ਪੂਰੀ ਤਰਾਂ ਗਾਣਿਆਂ ਦੇ ਰੰਗ ਵਿੱਚ ਰੰਗੇ ਗਏ ਅਤੇ ਸੰਗੀਤ ਦੀਆਂ ਧੁਨਾਂ ਤੇ ਆਪਣੇ ਥਿਰਕਦੇ ਹੋਏ ਪੈਰਾਂ ਨੂੰ ਨਾ ਰੋਕਦੇ ਹੋਏ ਪ੍ਰੋਗ੍ਰਾਮ ਦਾ ਖੂਬ ਆਨੰਦ ਮਾਣਿਆ। ਕੁਲਵਿੰਦਰ ਬਿੱਲਾ ਦੇ ਪ੍ਰਸਿੱਧ ਗਾਣੇ ਅੰਗਰੇਜ਼ੀ ਵਾਲੀ ਮੈਡਮ,ਅਨਟੀਨਾ,ਸੁਰਮਾ,ਪਲਾਜ਼ੋ ਆਦਿ ਗਾਣਿਆ ਤੋਂ ਵਿਦਿਆਰਥੀ ਬਹੁਤ ਪ੍ਰਭਾਵਿਤ ਹੋਏ। ਕੁਲਵਿੰਦਰ ਬਿੱਲਾ ਨੇ ਇਸ ਮੌਕੇ ਆਪਣੇ ਅਸਲੀ ਜਨੂਨ ਗਾਉਣ ਵਿੱਚ ਆਉਣ ਤੋਂ ਪਹਿਲਾਂ ਆਪਣੇ ਅੰਡਰ-ਗਰੈਜੂਏਟ ਅਤੇ ਪੋਸਟ-ਗਰੈਜੂਏਟ ਵਿਦਿਆਰਥੀ ਵਜੋਂ ਉਘੜਦੇ ਹੋਏ ਅਸਲੀ ਅਹਿਸਾਸ ਨੂੰ ਵੀ ਸਾਂਝਾ ਕੀਤਾ। ਇਸ ਮੌਕੇ ਕੁਲਦੀਪ ਚਾਹਲ-ਆਈ.ਪੀ.ਐਸ. ਐਸ.ਐਸ.ਪੀ ਮੋਹਾਲੀ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਦੇ ਉਤਸ਼ਾਹ ਅਤੇ ਅਨੁਸ਼ਾਸਨ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਸਖਤ ਮਿਹਨਤ ਅਤੇ ਲਗਨ ਦੁਆਰਾ ਆਪਣੇ ਟੀਚਿਆਂ ਨੂੰ ਅੱਗੇ ਵਧਾਉਣ ਦੀ ਸਲਾਹ ਦਿੱਤੀ। ਇਸ ਦੋਰਾਨ ਗੁਰਜੋਤ ਕਲੇਰ-ਡੀ.ਐਸ.ਪੀ (ਕ੍ਰਾਈਮ ਐਂਡ ਇੰਟੈਲੀਜੈਂਸ) ਅਤੇ ਇੱਕ ਸ਼ਾਨਦਾਰ ਲੇਖਕ ਗੈਸਟ ਆਫ ਆਨਰ ਵੱਜੋਂ ਸ਼ਾਮਲ ਹੋਏ। ਇਸ ਦੋਰਾਨ ਡੀ.ਜੀ.ਸੀ ਦੇ ਚੇਅਰਮੈਨ ਐਮ.ਐਸ ਬਾਠ,ਪ੍ਰੈਜ਼ੀਡੈਂਟ ਡਾ. ਐਚ.ਐਸ ਬਾਠ, ਪ੍ਰਬੰਧਨ ਉਪ ਚੇਅਰਮੈਨ ਐਸ.ਐਸ ਸੰਘਾ, ਐਗਜ਼ੀਕਿਊਟਿਵ ਵਾਈਸ ਚੇਅਰਮੈਨ ਮਨਜੀਤ ਸਿੰਘ ਅਤੇ ਡਾਇਰੈਕਟਰ ਜਨਰਲ ਡਾ. ਡੀ. ਸਿੰਘ ਅਤੇ ਡੀ.ਜੀ.ਸੀ ਦੇ ਸੀਨੀਅਰ ਅਫਸਰ ਅਤੇ ਟਰੱਸਟੀਆਂ ਵੱਲੋਂ ਆਏ ਹੋਏ ਮੁੱਖ ਮਹਿਮਾਨ ਅਤੇ ਹੋਰ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ 2000 ਤੋਂ ਵੀ ਵੱਧ ਵਿਦਿਆਰਥੀ, ਡੀ.ਜੀ.ਸੀ ਕਾਲਜ ਦੇ ਅਧਿਕਾਰੀ ਅਤੇ ਫੈਕਲਟੀ ਮੈਂਬਰਾਂ ਨੇ ਪ੍ਰੋਗ੍ਰਾਮ ਦਾ ਆਨੰਦ ਮਾਣਿਆ। 

 

Tags: Doaba Group of Colleges

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD