Friday, 03 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਪ੍ਰਤਾਪ ਸਿੰਘ ਬਾਜਵਾ ਬਾਰ ਐਸੋਸੀਏਸ਼ਨ ਨੂੰ 10 ਲੱਖ ਰੁਪਏ ਦੇਣ ਦੀ ਘੋਸ਼ਣਾ ਕੀਤੀ

Web Admin

Web Admin

5 Dariya News

ਪਠਾਨਕੋਟ , 26 Oct 2018

ਬਾਰ ਐਸੋਸੀਏਸ਼ਨ ਪਠਾਨਕੋਟ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਇਕ ਵਿਸ਼ੇਸ ਸਮਾਰੋਹ ਪ੍ਰਧਾਨ ਐਡਵੋਕੇਟ ਰਛਪਾਲ ਠਾਕੁਰ ਦੀ ਪ੍ਰਧਾਨਗੀ ਵਿੱਚ ਕਰਵਾਇਆ ਗਿਆ। ਸਮਾਰੋਹ ਵਿੱਚ  ਪ੍ਰਤਾਪ ਸਿੰਘ ਬਾਜਵਾ ਮੈਂਬਰ ਰਾਜ ਸਭਾ ਅਤੇ ਉਨ੍ਹਾਂ ਦੀ ਧਰਮਪਤਨੀ ਚਰਨਜੀਤ ਕੌਰ ਬਾਜਵਾ ਸਾਬਕਾ ਵਿਧਾਇਕ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਬਲਵਿੰਦਰ ਸਿੰਘ ਲਾਡੀ ਵਿਧਾਇਕ ਸ੍ਰੀਹਰਗੋਬਿੰਦਪੁਰ, ਅਮਿਤ ਮੰਟੂ, ਜੰਗ ਬਹਾਦਰ ਬੇਦੀ, ਰਾਕੇਸ ਮਹਾਜਨ, ਸਾਹਿਬ ਸਿੰਘ ਸਾਬਾ, ਐਡਵੋਕੇਟ ਸੁਖਮਿੰਦਰ ਕੌਰ ਕਲੇਰ, ਐਡਵੋਕੇਟ ਰਵਿੰਦਰ ਜੱਗੀ, ਐਡਵੋਕੇਟ ਸੁਲੱਖਣ ਸਿੰਘ, ਐਡਵੋਕੇਟ ਨੀਤਿਨ ਡੋਗਰਾ, ਐਡਵੋਕੇਟ ਵਿਜੈ , ਐਡਵੋਕੇਟ ਮਮਤਾ, ਐਡਵੋਕੇਟ ਵਿਨੋਦ ਮਹਾਜਨ, ਐਡਵੋਕੇਟ ਅਜੈ ਲਲੋਤਰਾ, ਐਡਵੋਕੇਟ ਅਜੈ ਡਡਵਾਲ, ਐਡਵੋਕੇਟ ਅਮਿਤ ਵਰਮਾ, ਐਡਵੋਕੇਟ ਸੁਮਿਤ ਪਠਾਨਿਆ, ਐਡਵੋਕੇਟ ਕਲਭੁਸਣ ਮਨਹਾਸ ਅਤੇ ਹੋਰ ਐਡਵੋਕੇਟ ਹਾਜ਼ਰ ਸਨ। ਸਭ ਤੋਂ ਪਹਿਲਾ ਬਾਰ ਐਸੋਸੀਏਸਨ ਪਠਾਨਕੋਟ ਵੱਲੋਂ ਮੁੱਖ ਮਹਿਮਾਨਾ ਦਾ ਸਵਾਗਤ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਕੀਤਾ ਗਿਆ। 

ਸਮਾਰੋਹ ਦੋਰਾਨ ਬਾਰ ਐਸੋਸੀਏਸ਼ਨ ਪਠਾਨਕੋਟ ਵੱਲੋਂ ਕੋਰਟ ਕੰਪਲੈਕਸ ਵਿੱਚ ਕੁਝ ਸਮੱਸਿਆਵਾਂ ਤੋਂ ਮੁੱਖ ਮਹਿਮਾਨ ਨੂੰ ਜਾਣੂ ਕਰਵਾਇਆ । ਸੰਬੋਧਤ ਕਰਦਿਆਂ ਸ. ਪ੍ਰਤਾਪ ਸਿੰਘ ਬਾਜਵਾ ਬਾਰ ਐਸੋਸੀਏਸ਼ਨ ਨੂੰ ਆ ਰਹੀਆਂ ਪ੍ਰੇਸਾਨੀਆਂ ਨੂੰ ਦੇਖਦੇ ਹੋਏ 10 ਲੱਖ ਰੁਪਏ ਦੇਣ ਦੀ ਘੋਸ਼ਣਾ ਕੀਤੀ। ਉਨ੍ਹਾਂ ਕਿਹਾ ਕਿ ਇਸ ਰਾਸ਼ੀ ਨਾਲ ਜੋ ਵੀ ਬਾਰ ਦੀ ਕੋਈ ਸਮੱਸਿਆ ਹੈ ਉਸ ਨੂੰ ਹੱਲ ਕਰਨ ਦੀ ਪ੍ਰੀਕਿਆ ਸੁਰੂ ਕੀਤੀ ਜਾਵੇ ਅਗਰ ਹੋਰ ਰਾਸ਼ੀ ਦੀ ਜਰੂਰਤ ਹੋਵੇਗੀ ਤਾਂ ਉਹ ਵੀ ਦਿੱਤੀ ਜਾਵੇਗੀ। ਬਾਰ ਵੱਲੋਂ ਕੋਰਟ ਕੰਪਲੈਕਸ ਵਿਖੇ ਪਾਰਕਿੰਗ ਦੀ ਸਮੱਸਿਆ ਨੂੰ ਧਿਆਨ ਵਿੱਚ ਲਿਆਉਂਣ ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਨਾਲ ਗੱਲਬਾਤ ਕਰਕੇ ਇਸ ਸਮੱਸਿਆ ਦਾ ਹੱਲ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਗਰ ਕਿਸੇ ਵਿਅਕਤੀ ਨੂੰ ਜ਼ਿਲ੍ਹਾ ਪ੍ਰਸਾਸਨ ਦੇ ਕਿਸੇ ਵੀ ਅਧਿਕਾਰੀ ਤੋਂ ਪ੍ਰੇਸ਼ਾਨੀ ਹੈ ਅਤੇ ਲਗਦਾ ਹੈ ਕਿ ਉਹ ਅਧਿਕਾਰ ਦੀ ਗਲਤ ਵਰਤੋ ਕਰ ਰਿਹਾ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਇਹ ਸਮੱਸਿਆ ਹਾਈ ਕਮਾਨ ਦੇ ਧਿਆਨ ਵਿੱਚ ਲਿਆ ਕੇ ਹੱਲ ਕੀਤੀ ਜਾਵੇਗੀ। 

 

Tags: Partap Singh Bajwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD