Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਪੰਜਾਬ ਅਤੇ ਵਾਤਾਵਰਣ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਾਉਣ ਦੀ ਚਲਾਈ ਮੁਹਿੰਮ ਦੀ ਸਾਰਥਕ ਨਤੀਜੇ ਸਾਹਮਣੇ ਆਏ

ਕਿਸਾਨ/ਜਿਮੀਦਾਰ ਜਮੀਨ ਦੀ ਉਪਜਾਊ ਸਕਤੀ, ਵਾਤਾਵਰਣ ਦੀ ਸੰਭਾਲ ਅਤੇ ਜੀਵਨ ਬਚਾਉਣ ਲਈ ਸਰਕਾਰ ਦੇ ਮਿਸ਼ਨ ਵਿਚ ਪੂਰਾ ਸਹਿਯੋਗ ਦੇਣ ਲੱਗੇ

Web Admin

Web Admin

5 Dariya News

ਨੂਰਪੁਰ ਬੇਦੀ , 27 Oct 2018

ਕਿਸਾਨਾ ਤੇ ਜਿਮੀਦਾਰਾਂ ਦੀ ਅਨਾਜ ਮੰਡੀਆਂ ਵਿਚ ਖੱਜਲ-ਖੁਆਰੀ ਨੂੰ ਰੋਕਣ ਲਈ ਇਹ ਬੇਹੱਦ ਜਰੂਰੀ ਹੈ ਕਿ ਆੜ੍ਹਤੀ,ਮਾਰਕੀਟ ਕਮੇਟੀ ਅਤੇ ਖਰੀਦ ਏਜੰਸੀਆਂ ਦੇ  ਅਧਿਕਾਰੀ ਉਹਨਾਂ ਨੂੰ ਜਾਗਰੂਕ ਕਰਨ ਕਿ ਉਹ ਅਨਾਜ ਮੰਡੀਆਂ ਵਿਚ ਆਪਣੇ ਝੋਨੇ ਨੂੰ ਸੁੱਖਾ ਕੇ ਲਿਆਉਣ ਜਿਸ ਨਾਲ ਤੁਰੰਤ ਖਰੀਦ ਅਤੇ ਲਿਫਟਿੰਗ ਦੇ ਸੰਚਾਰੂ ਪ੍ਰਬੰਧ ਨਿਰਵਘਨ ਚੱਲਦੇ ਰਹਿਣ।ਇਹ ਪ੍ਰਗਟਾਵਾ ਐਸ ਡੀ ਐਮ ਸ੍ਰੀ ਅਨੰਦਪੁਰ ਸਾਹਿਬ ਨੇ ਅਨਾਜ ਮੰਡੀ ਨੰਗਲ ਅਬਿਆਣਾ ਵਿਚ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਉਪਰੰਤ ਕੀਤਾ। ਉਹਨਾਂ ਨੇ ਕਿਹਾ ਕਿ ਪਨਗਰੇਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਖਰੀਦ ਅਤੇ ਲਿਫਟਿੰਗ ਦੇ ਢੁਕਵੇਂ ਪ੍ਰਬੰਧ ਕਰਨ। ਉਹਨਾਂ ਕਿਹਾ ਕਿ ਅਨਾਜ ਮੰਡੀ ਵਿਚ ਕਿਸਾਨਾਂ/ਜਿਮੀਦਾਰਾ ਦੀ ਸਹੂਲਤ ਲਈ ਮਾਰਕੀਟ ਕਮੇਟੀ ਵਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ। ਇਸ ਖੇਤਰ ਵਿਚ ਕਿਸਾਨਾਂ ਵਲੋਂ ਵਧੇਰੇ ਨਮੀ ਵਾਲਾ ਝੌਨਾ ਮੰਡੀਆਂ ਵਿਚ ਲਿਆਉਣ ਕਾਰਨ ਉਹਨਾਂ ਨੂੰ ਖਰੀਦ ਵਿਚ ਹੋਣ ਵਾਲੀ ਦੇਰੀ ਕਾਰਨ ਹੋ ਰਹੀ ਬੇਲੋੜੀ ਦੇਰੀ ਦਾ ਸਾਹਮਣਾ ਕਰਨਾ ਪੇ ਰਿਹਾ ਹੈ ਇਸਲਈ ਸਭ ਨੂੰ ਇਹ ਹਦਾਇਤ ਕੀਤੀ ਹੈ ਕਿ ਅਨਾਜ ਮੰਡੀਆਂ ਵਿਚ ਝੋਨਾ ਸੁੱਕਾ ਕੇ ਲਿਆਦਾ ਜਾਵੇ।ਐਸ ਡੀ ਐਮ ਨੇ ਕਿਹਾ ਕਿ ਜਿਹੜੇ ਕਿਸਾਨ ਅਨਾਜ ਮੰਡੀਆਂ ਵਿਚ ਆਪਣਾ ਝੋਨਾ ਲੈ ਕੇ ਆਉਦੇ ਹਨ ਉਹਨਾਂ ਨਾਲ ਕੀਤੀ ਗੱਲਬਾਤ ਤੋਂ ਇਹ ਜਾਣਕਾਰੀ ਪ੍ਰਾਪਤ ਹੋ ਰਹੀ ਹੈ ਕਿ ਪੰਜਾਬ ਸਰਕਾਰ ਦੇ ਮਿਸਨ ਤੰਦਰੁਸਤ ਪੰਜਾਬ ਅਤੇ ਵਾਤਾਵਰਣ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਾਉਣ ਦੀ ਚਲਾਈ ਮੁਹਿੰਮ ਦੀ ਸਾਰਥਕ ਨਤੀਜੇ ਸਾਹਮਣੇ ਆਏ ਹਨ। ਕਿਸਾਨ/ਜਿਮੀਦਾਰ ਜਮੀਨ ਦੀ ਉਪਜਾਊ ਸਕਤੀ, ਵਾਤਾਵਰਣ ਦੀ ਸੰਭਾਲ ਅਤੇ ਜੀਵਨ ਬਚਾਉਣ ਲਈ ਸਰਕਾਰ ਦੇ ਮਿਸ਼ਨ ਵਿਚ ਪੂਰਾ ਸਹਿਯੋਗ ਦੇਣ ਲੱਗੇ ਹਨ।  ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਹ ਸਪਸ਼ਟ ਨਿਰਦੇਸ਼ ਹਨ ਕਿ ਜਿਹੜੇ ਕਿਸਾਨ ਆਪਣਾ ਝੋਨਾ ਸੁੱਕਾ ਕੇ ਮੰਡੀਆਂ ਵਿਚ ਲਿਆ ਰਹੇ ਹਨ ਉਹਨਾਂ ਦੀ ਤੁਰੰਤ ਖਰੀਦ ਕੀਤੀ ਜਾਵੇ ਅਤੇ ਪਰਾਲੀ ਨੂੰ ਨਾ ਜਲਾਉਣ ਵਾਲੇ ਕਿਸਾਨਾਂ ਨੂੰ ਖੇਤੀਬਾੜੀ ਤੇ ਕਿਸਾਨ  ਭਲਾਈ ਵਿਭਾਗ ਵਲੋਂ ਵੀ ਵਿਸੇਸ਼ਤੋਰ ਤੇ ਸਨਮਾਨਿਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਅੱਜ ਅਜਿਹੇ ਕਿਸਾਨ ਸਾਡੇ ਲਈ ਪ੍ਰਰੇਨਾ ਸਰੋਤ ਬਣ ਰਹੇ ਹਨ ਜਿਹਨਾਂ ਨੇ ਪਿਛਲੇ ਕਈ ਵਰੇਆਂ ਆਪਣੇ ਖੇਤਾਂ ਦੀ ਰਹਿੰਦ-ਖੂਹੰਦ ਨੂੰ ਜਲਾਉਣ ਦੀ ਬਜਾਏ ਉਸਦਾ ਖੇਤਾਂ ਵਿਚ ਹੀ ਨਿਪਟਾਰਾ ਕੀਤਾ ਤੇ ਸਫਲ ਕਿਸਾਨ ਸਿੱਧ ਹੋਏ।

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD