ਚੇਅਰਮੈਨ" /> ਜਿਲ੍ਹਾ ਸੁਧਾਰ ਘਰ ਮਾਨਸਾ ਵਿਖੇ ਲਗਾਇਆ ਮੈਡੀਕਲ ਜਾਂਚ ਕੈਂਪ
Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਿਲ੍ਹਾ ਸੁਧਾਰ ਘਰ ਮਾਨਸਾ ਵਿਖੇ ਲਗਾਇਆ ਮੈਡੀਕਲ ਜਾਂਚ ਕੈਂਪ

Web Admin

Web Admin

5 Dariya News

ਮਾਨਸਾ , 28 Oct 2018

Last updated on: Oct 28, 2018, 00:00 IST

ਜਿਲ੍ਹਾ ਸੁਧਾਰ ਘਰ ਮਾਨਸਾ ਵਿਖੇ Anti-Corruption Crime Prevention Community Oriented Society (Regd. N.G.O India) ਵੱਲੋਂ ਚੇਅਰਮੈਨ ਦੀਪਕ ਸਿੰਗਲਾ ਦੀ ਅਗਵਾਈ ਵਿਚ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ ਜਿੱਥੇ 387 ਅੱਖਾਂ ਅਤੇ ਦੰਦਾਂ ਦੇ ਮਰੀਜ਼ਾਂ ਦਾ ਚੈਕਅੱਪ ਕੀਤਾ ਗਿਆ। ਚੇਅਰਮੈਨ ਦੀਪਕ ਸਿੰਗਲਾ ਨੇ ਦੱਸਿਆ ਕਿ ਇਹ ਕੈਂਪ ਡਾ. ਇਸ਼ਾਨ ਕਟਾਰੀਆ ਅੱਖਾਂ ਦੇ ਮਾਹਿਰ ਅਤੇ ਡਾ. ਪਰਮੀਸ਼ ਗਰਗ ਜੋ ਕਿ ਦੰਦਾਂ ਦੇ ਮਾਹਿਰ ਹਨ ਦੇ ਸਹਿਯੋਗ ਨਾਲ ਲਗਵਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਮੈਡੀਕਲ ਚੈਕਅੱਪ ਕੈਂਪ ਦੌਰਾਨ ਕੁੱਲ 387 ਕੈਦੀਆਂ ਦਾ ਚੈਕਅੱਪ ਕੀਤਾ ਗਿਆ ਜਿੰਨ੍ਹਾਂ ਵਿਚੋਂ 237 ਅੱਖਾਂ ਦੇ ਅਤੇ 150 ਦੰਦਾਂ ਦੇ ਮਰੀਜ਼ ਪਾਏ ਗਏ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੀ ਤੰਦਰੁਸਤ ਸਿਹਤ ਨੂੰ ਯਕੀਨੀ ਬਣਾਉਣ ਲਈ ਉਹ ਅਗਾਂਹ ਤੋਂ ਵੀ ਅਜਿਹੇ ਉਪਰਾਲੇ ਕਰਦੇ ਰਹਿਣਗੇ।ਇਸ ਉਪਰੰਤ ਸਮੂਹ ਸਟਾਫ਼ ਅਤੇ ਐਨੀ.ਜੀ.ਓ. ਮੈਂਬਰਾਂ ਨੂੰ ਜੇਲ੍ਹ ਸੁਪਰਡੰਟ ਸ੍ਰੀ ਜਸਵੰਤ ਸਿੰਘ ਥਿੰਦ ਅਤੇ ਡਿਪਟੀ ਸੁਪਰਡੰਟ ਸ੍ਰੀ ਇੰਦਰਜੀਤ ਸਿੰਘ ਕਾਹਲੋਂ ਦੁਆਰਾ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸੋਸਾਇਟੀ ਪੰਜਾਬ ਪ੍ਰਧਾਨ ਸ੍ਰੀ ਪਰਸ਼ੋਤਮ ਲਾਲ, ਅਸ਼ਵਨੀ ਕੁਮਾਰ ਅਤੇ ਮਹਾਂਵੀਰ ਦਲ ਤੋਂ ਪ੍ਰੇਮ ਗਰਗ ਅਤੇ ਬਾਬਾ ਜੱਸੀ ਰਾਮ ਹਾਜ਼ਰ ਸਨ।

 

Tags: Medical Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD