Monday, 15 June 2026

 

 

ਖ਼ਾਸ ਖਬਰਾਂ ਅਮਿਤ ਕੁਮਾਰ ਪੰਚਾਲ ਨੇ ਐਸ.ਆਰ.ਆਈ ਸਬੰਧੀ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹੋਇਆ ਵਾਧਾ ਡਾ. ਬਲਬੀਰ ਸਿੰਘ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਪੰਜਾਬ ’ਚ ਬੇਸਹਾਰਾ ਤੇ ਅਵਾਰਾ ਗਊਧਨ ਨੂੰ ਜਲਦ ਗਊਸ਼ਾਲਾਵਾਂ ’ਚ ਲਿਆਂਦਾ ਜਾਵੇਗਾ : ਕੀਮਤੀ ਭਗਤ ਐਡਵੋਕੇਟ ਅਮਰਪਾਲ ਸਿੰਘ ਨੇ 'ਮੇਰੀ ਰਸੋਈ ' ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ ਪਿੰਡ ਸਨੇਟਾ ਵਿੱਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ, ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਵਿੱਚ ਸਮਾਜਿਕ ਮਹੱਤਵਪੂਰਨ ਸਾਬਤ ਹੋਵੇਗੀ : ਲਖਬੀਰ ਸਿੰਘ ਰਾਏ ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਬ੍ਰਮ ਸ਼ੰਕਰ ਜਿੰਪਾ ਨੇ ਕਰਵਾਈ ਸ਼ੁਰੂਆਤ ਸ਼੍ਰੀ ਖਾਟੂ ਸ਼ਿਆਮ ਜੀ ਦੀ ਅਪਾਰ ਕਿਰਪਾ ਸਦਕਾ ਲੋਹਾਰਾ ਭਗਤੀ ਰਸ ਵਿੱਚ ਸਰਾਬੋਰ ਹੋਇਆ : ਸੁੱਖਮਿੰਦਰਪਾਲ ਸਿੰਘ ਗਰੇਵਾਲ ਨਰੇਂਦਰ ਮੋਦੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ ਰਾਸ਼ਟਰ ਸੇਵਾ ਅਤੇ ਅੰਤੋਂਦੇਯ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ ਸਮਾਜਿਕ ਸੰਸਥਾਵਾਂ - ਨਾਇਬ ਸਿੰਘ ਸੈਣੀ 15 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ ਮੁਹਿੰਮ - ਏ. ਸ਼੍ਰੀਨਿਵਾਸ ਹਰਿਆਣਾ ਵਿੱਚ ਮਾਲ ਸੁਧਾਰਾਂ ਨੂੰ ਗਤੀ : ਰਾਜ ਵਿਆਪੀ ਸਿਖਲਾਈ ਪ੍ਰੋਗਰਾਮ ਅਤੇ ਵਿਸ਼ੇਸ਼ ਸੀਮਾਂਕਣ ਮੁਹਿੰਮ ਸ਼ੁਰੂ ਗਰੀਬਾਂ ਨੂੰ ਪੱਕੇ ਮਕਾਨ ਦੇ ਕੇ ਕੇਂਦਰ ਅਤੇ ਸੂਬਾ ਸਰਕਾਰ ਨੇ ਸਮਾਜਿਕ ਸੁਰੱਖਿਆ ਨੂੰ ਕੀਤਾ ਮਜ਼ਬੂਤ - ਕ੍ਰਿਸ਼ਨ ਪਾਲ ਗੁੱਜਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਦੂਸਰੇ ਦਿਨ ਵੀ ਜੰਡਿਆਲਾ ਗੁਰੂ ਵਿਖੇ ਮਹਿਲਾ ਸਤਿਕਾਰ ਸਖੀਆਂ ਨੂੰ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਨਵੇਂ ਬੱਸ ਸਟੈਂਡ ਦਾ ਕੀਤਾ ਉਦਘਾਟਨ ਅਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਚੁੱਕਿਆ ਪਰਦਾ 49 ਲੱਖ 80 ਹਜਾਰ ਰੁਪਏ ਦੀ ਲਾਗਤ ਵਾਰਡ ਨੰਬਰ 58 ਦੇ ਸਮੂਹ ਪਾਰਕਾਂ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ : ਅਜੀਤ ਪਾਲ ਸਿੰਘ ਕੋਹਲੀ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਲੋਕ ਭਲਾਈ ਯਤਨਾਂ ਦੀ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਭੂਮਿਕਾ ਅਹਿਮ : ਅਮਨ ਅਰੋੜਾ

 

ਰਾਮ ਨਾਥ ਕੋਵਿੰਦ ਅਤੇ ਉਨ੍ਹਾਂ ਦੀ ਧਰਮਪਤਨੀ ਸਵਿਤਾ ਕੋਵਿੰਦ ਪਠਾਨਕੋਟ ਵਿਖੇ ਪਹੁੰਚੇ, ਸੁਖਜਿੰਦਰ ਸਿੰਘ ਰੰਧਾਵਾ ਨੇ ਸਵਾਗਤ ਕੀਤਾ

Web Admin

Web Admin

5 Dariya News

ਪਠਾਨਕੋਟ , 29 Oct 2018

Last updated on: Oct 29, 2018, 00:00 IST

ਰਾਮ ਨਾਥ ਕੋਵਿੰਦ ਮਾਨਯੋਗ ਰਾਸ਼ਟਰਪਤੀ ਭਾਰਤ ਅਤੇ ਉਨ੍ਹਾਂ ਦੀ ਧਰਮਪਤਨੀ  ਸਵਿਤਾ ਕੋਵਿੰਦ ਜੀ ਪਠਾਨਕੋਟ ਵਿਖੇ ਪਹੁੰਚੇ। ਉਹ ਕਾਂਗੜਾਂ (ਹਿਮਾਚਲ ਪ੍ਰਦੇਸ਼) ਵਿਖੇ ਸਥਿਤ ਟਾਂਡਾ ਮੈਡੀਕਲ ਕਾਲਜ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਣ ਜਾ ਰਹੇ ਹਨ। ਇਸ ਤੋਂ ਬਾਅਦ ਮਾਨਯੋਗ ਰਾਸ਼ਟਰਪਤੀ ਜੀ ਕਾਂਗੜਾਂ ਤੋਂ ਸ਼ਿਮਲਾ ਲਈ ਰਵਾਨਾ ਹੋਣਗੇ।  ਉਹ 29 ਅਕਤੂਬਰ 2018 ਦਿਨ ਸੋਮਵਾਰ ਨੂੰ ਸਵੇਰੇ ਕਰੀਬ 9.40 ਵਜੇ ਏਅਰ ਫੋਰਸ ਸਟੇਸ਼ਨ ਪਠਾਨਕੋਟ ਵਿਖੇ ਵਿਸ਼ੇਸ਼ ਹਵਾਈਜਹਾਜ ਰਾਹੀਂ ਪਹੁੰਚੇ। ਏਅਰ ਫੋਰਸ ਸਟੇਸ਼ਨ ਪਠਾਨਕੋਟ ਤੇ ਏਅਰਫੋਰਸ ਸਟੇਸ਼ਨ ਕਮਾਂਡਰ, ਬਿਗ੍ਰੇਡੀਅਰ ਸਬ ਏਰੀਆ ਕਮਾਂਡਰ ਪਠਾਨਕੋਟ, ਪੰਜਾਬ ਸਰਕਾਰ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਮਾਨਯੋਗ ਮੰਤਰੀ ਜੇਲਾਂ ਅਤੇ ਕੋਆਪ੍ਰੋਟਿਵ ਪੰਜਾਬ, ਬੀ. ਪੁਰੂਸਾਰਥਾ ਡਿਵੀਜਨਲ ਕਮਿਸ਼ਨਰ ਜਲੰਧਰ,  ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ, ਵਿਵੇਕਸੀਲ ਸੋਨੀ ਐਸ.ਐਸ.ਪੀ. ਪਠਾਨਕੋਟ ਨੇ ਮਾਨਯੋਗ ਰਾਸ਼ਟਰਪਤੀ ਜੀ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਮਾਨਯੋਗ ਰਾਸ਼ਟਰਪਤੀ ਜੀ ਕਾਂਗੜਾਂ ਸਮਾਰੋਹ ਲਈ ਚੋਪਰ ਰਾਹੀਂ ਰਵਾਨਾਂ ਹੋ ਗਏ।

 

Tags: Ram Nath Kovind , Sukhjinder Singh Randhawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD