Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡੀ.ਐਸ.ਪੀ. ਮੰਡ ਟ੍ਰੈਫਿਕ ਵੱਲੋ ਸ਼ਹਿਰ ਕਪੂਰਥਲਾ ਵਿੱਚ ਦੁਕਾਨਦਾਰ ਵੱਲੋ ਕੀਤੇ ਨਜਾਇਜ ਕਬਜਿਆ ਨੂੰ ਹਟਾਇਆ ਗਿਆ

Web Admin

Web Admin

5 Dariya News

ਕਪੂਰਥਲਾ , 30 Oct 2018

Last updated on: Oct 30, 2018, 00:00 IST

ਸਤਿੰਦਰ ਸਿੰਘ, ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਜੀ ਦੀਆ ਹਦਾਇਤਾ ਅਨੁਸਾਰ ਸੰਦੀਪ ਸਿੰਘ ਮੰਡ ,ਡੀ.ਐਸ.ਪੀ ਟ੍ਰੈਫਿਕ, ਕਪੂਰਥਲਾ ਵੱਲੋ ਦੀਵਾਲੀ ਦੇ ਤਿਉਹਾਰ ਅਤੇ ਹੋਰ ਤਿਉਹਾਰਾ ਨੂੰ ਧਿਆਨ ਵਿੱਚ ਰੱਖ ਦੇ ਹੋਏ ਟ੍ਰੈਫਿਕ ਇੰਚਾਰਜ ਐਸ.ਆਈ ਗਿਆਨ ਸਿੰਘ ਅਤੇ ਇੰਚਾਰਜ ਪੀ.ਸੀ.ਆਰ. ਐਸ.ਆਈ. ਭੁਪਿੰਦਰ ਸਿੰਘ ਨੂੰ ਨਾਲ ਲੈ ਕੇ ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਠੀਕ ਚਲਾਉਣ ਲਈ ਵਪਾਰੀ ਮੰਡਲ ਦੇ ਪ੍ਰਧਾਨ ਅਤੇ ਦੁਕਾਨਦਾਰਾ ਨਾਲ ਮੀਟਿੰਗ ਕਰਕੇ ਅਤੇ ਉਹਨਾ ਨੂੰ ਨਾਲ ਲੈ ਕੇ ਜਿਹਨਾ ਦੁਕਾਨਦਾਰਾ ਵੱਲੋ ਆਪਣੀ ਹਦੂਦ ਤੋ ਬਾਹਰ ਸਮਾਨ ਰੱਖ ਕੇ ਬਾਜਾਰ ਨੂੰ ਤੰਗ ਕੀਤਾ ਹੋਇਆ ਸੀ, ਨੂੰ ਹਟਾ ਕੇ ਬਾਜਾਰ ਨੂੰ ਖੁੱਲਾ ਕਰਾ ਕੇ ਟ੍ਰੈਫਿਕ ਸਮੱਸਿਆ ਨੂੰ ਹੱਲ ਕੀਤਾ ਗਿਆ ਅਤੇ ਅੱਗੇ ਤੋ ਵੀ ਸਾਰੇ ਦੁਕਾਨਦਾਰਾ ਨੂੰ ਹਦਾਇਤ ਕੀਤੀ ਗਈ ਕਿ ਕੋਈ ਵੀ ਦੁਕਾਨਦਾਰ ਆਪਣੀ ਹਦੂਦ ਤੋ ਬਾਹਰ ਸਮਾਨ ਰੱਖ ਕੇ ਟ੍ਰੈਫਿਕ ਦੀ ਕੋਈ ਸਮੱਸਿਆ ਨਾ ਪੈਦਾ ਕਰਨ।ਜਿਸ ਕੰਮ ਦੀ ਵਪਾਰ ਮੰਡਲ ਅਤੇ ਹੋਰ ਸਾਰੇ ਦੁਕਾਨਦਾਰਾ ਵੱਲੋ ਕਾਫੀ ਪ੍ਰਸ਼ੰਸਾ ਕੀਤੀ ਗਈ ਅਤੇ ਵਿਸ਼ਵਾਸ ਦਿਵਾਇਆ ਕਿ ਅੱਗੇ ਤੋ ਅਜਿਹਾ ਨਹੀ ਕਰਨਗੇ।ਸ਼ਹਿਰ ਵਿੱਚ ਘੁੰਮ ਰਹੀਆ ਰੇਹੜੀਆ ਨੂੰ ਸ਼ਹਿਰ ਵਿੱਚ ਫਿਰਨ ਤੋ ਰੋਕਿਆ ਗਿਆ ਅਤੇ ਉਹਨਾ ਨੂੰ ਮਾਣਯੋਗ ਡਿਪਟੀ ਕਮਿਸ਼ਨਰ ਸਾਹਿਬ ਕਪੂਰਥਲਾ ਜੀ ਵੱਲੋ ਨਿਸ਼ਚਿਤ ਕੀਤੀ ਜਗ੍ਹਾ ਪਰ ਲਗਾਉਣ ਦੀ ਹਦਾਇਤ ਕੀਤੀ ਗਈ ਅਤੇ ਬਾਜਾਰ ਵਿੱਚ ਪੀਲੀ ਲਾਈਨ ਨਾ ਲੱਗੀ ਹੋਣ ਕਰਕੇ ਆ ਰਹੀ ਮੁਸ਼ਕਿਲ ਨੂੰ ਹੱਲ ਕਰਨ ਲਈ ਕਾਰਜ ਸਾਧਕ ਅਫਸਰ ਨਾਲ ਗੱਲ ਬਾਤ ਕੀਤੀ ਗਈ ਤਾਂ ਜੋ ਪੈਦਲ ਚੱਲਣ ਵਾਲੇ ਲੋਕਾ ਨੂੰ ਕੋਈ ਸਮਸਿਆ ਨਾ ਆ ਸਕੇ।ਮੌਕਾ ਪਰ ਦੁਕਾਨਾ ਵਿੱਚ ਆਏ ਲੋਕਾ ਵੱਲੋ ਵੀ ਪੁਲਿਸ ਵੱਲੋ ਕੀਤੇ ਗਏ ਕੰਮ ਦੀ ਪ੍ਰਸ਼ੰਸਾ ਕੀਤੀ ਗਈ। 

 

Tags: Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD