Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸਰਦਾਰ ਵੱਲਭ ਭਾਈ ਪਟੇਲ ਨੂੰ ਸਰਧਾਜਲੀ ਦੇਣ ਲਈ ਸੌਹ ਚੁੱਕ ਰਸਮ ਨਿਭਾਈ

Web Admin

Web Admin

5 Dariya News

ਮੋਗਾ , 31 Oct 2018

Last updated on: Oct 31, 2018, 00:00 IST

ਪੰਜਾਬ ਸਰਕਾਰ ਦੇ ਹੁਕਮਾ ਮੁਤਾਬਿਕ ਭਾਈ ਪਟੇਲ ਨੂੰ ਸਰਧਾਜ਼ਲੀ ਦੇਣ ਲਈ ਸੌਹ ਚੁੱਕ ਰਸਮ ਸਿਵਲ ਸਰਜਨ ਮੋਗਾ ਡਾ ਅਰਵਿੰਦਰ ਪਾਲ ਸਿੰਘ ਗਿੱਲ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਦਫਤਰੀ ਬਾਬੂਆ ਨੇ ਸਹੁੰ ਚੁੱਕੀ । ਇਸ ਮੌਕੇ ਸਿਵਲ ਸਰਜਨ ਮੋਗਾ ਡਾ ਅਰਵਿੰਦਰ ਪਾਲ ਸਿੰਘ ਗਿੱਲ ਨੇ ਕਿਹਾ ਕਿ ਸਾਨੂੰ ਪਬਲਿਕ ਦੀ ਸੇਵਾ ਲਈ ਹਮੇਸ਼ਾ ਤਤਪੱਰ ਰਹਿਣਾ ਚਾਹੀਦਾ ਹੈ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਣਾਏ ਰੱਖਣ ਲਈ ਆਪਣੇ ਆਪ ਨੂੰ ਸਮਾਰਪਿਤ ਰੱਖਣ ਦੇ ਪੁਰਜ਼ੋਰ ਯਤਨ ਕਰਨੇ ਚਾਹੀਦੇ ਹਨ।ਇਸ ਮੌਕੇ ਅੰਮ੍ਰਿਤ ਸ਼ਰਮਾ ਬੀ ਸੀ ਸੀ ਕੋਆਰਡੀਨੇਟਰ (ਮੀਡੀਆ ਵਿੰਗ) ਨੇ ਦੇਸ਼ ਭਗਤ ਸਰਦਾਰ ਵੱਲਭ ਭਾਈ ਪਟੇਲ ਦੇ ਜੀਵਨ ਬਾਰੇ ਚਾਨਣਾ ਪਾਇਆ ਅਤੇ ਦੇਸ਼ ਦੇ ਲਈ ਸਰਦਾਰ ਪਟੇਲ ਦੇ ਵਢਮੁੱਲੇ ਯੋਗਦਾਨ ਬਾਰੇ ਦੱਸਿਆ। ਇਸ ਮੌਕੇ ਤੇ ਕ੍ਰਿਸ਼ਨਾ ਸ਼ਰਮਾ ਜਿਲਾ ਸਿੱਖਿਆ ਅਤੇ ਸੂਚਨਾ ਅਫਸਰ ਨੇ ਸੌਂਹ ਵਾਲਾ ਪੱਤਰ ਪੜ੍ਹ ਕੇ ਰਸਮ ਪੂਰੀ ਕਰਵਾਈ ਅਤੇ ਇਸ ਮੌਕੇ ਤੇ  ਹਾਜ਼ਰ ਡਾ ਗੁਰਮੀਤ ਸਿੰਘ ਸਹਾਇਕ ਸਿਵਲ ਸਰਜਨ, ਡਾ ਰੁਪਿੰਦਰ ਕੌਰ ਗਿੱਲ ਜਿਲਾ ਪਰਿਵਾਰ ਅਤੇ ਭਲਾਈ ਅਫਸਰ , ਡਾ ਕਮਲਦੀਪ ਕੌਰ ਮਾਹਲ ਜਿਲਾ ਡੈਂਟਲ ਸਿਹਤ ਅਫਸਰ, ਡਾ ਮਨੀਸ਼ ਅਰੋੜਾ ਜਿਲਾ ਪ੍ਰੋਗਰਾਮ ਅਫਸਰ, ਡਾ ਨਵਦੀਪ ਸਿੰਘ ਬਰਾੜ ਮੈਡੀਕਲ ਅਫਸਰ ਆਯੂਰਵੈਦਿਕ, ਮਨਜੀਤ ਸਿੰਘ, ਜਸਬੀਰ ਕੌਰ ਸੁਪਰਡੈਟ, ਪ੍ਰਸ਼ੋਤਮ ਕੁਮਾਰ ਸੁਪਰਡੈਟ, ਰਾਜੇਸ਼ ਕੁਮਾਰ ਜਿਲਾ ਅਕਾਊਟ ਅਫਸਰ ਅਤੇ ਹੋਰ ਵੀ ਸਟਾਫ ਹਾਜ਼ਰ ਸਨ।

 

Tags: Civil Surgeon Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD