Monday, 06 May 2024

 

 

ਖ਼ਾਸ ਖਬਰਾਂ PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ 'ਆਪ' ਨੂੰ ਭਾਜਪਾ ਤੋਂ ਝਟਕਾ, ਆਮ ਆਦਮੀ ਪਾਰਟੀ ਦੇ 70 ਸਮਰਥਕ ਭਾਜਪਾ 'ਚ ਹੋਏ ਸ਼ਾਮਲ: ਤਾਹਿਲ ਸ਼ਰਮਾ ਦੀਪਕ ਚਨਾਰਥਲ ਪੰਜਾਬ ਦੇ 50 ਤਾਕਤਵਰ ਵਿਅਕਤੀਆਂ ’ਚ ਸ਼ੁਮਾਰ ਸੀ ਜੀ ਸੀ ਝੰਜੇੜੀ ਕੈਂਪਸ ਵਿਚ ਸੂਝਵਾਨ ਜ਼ਿੰਦਗੀ ਅਤੇ ਸਫਲਤਾ ਦੀਆਂ ਰਣਨੀਤੀਆਂ ਬਾਰੇ ਪ੍ਰੇਰਨਾਦਾਇਕ ਸੈਸ਼ਨ ਦਾ ਆਯੋਜਨ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਐਲੂਮਨੀ ਮੀਟ ਵਿੱਚ ਸਾਬਕਾ ਵਿਦਿਆਰਥੀਆਂ ਨੇ ਕੀਤੀ ਭਰਵੀਂ ਸ਼ਮੂਲੀਅਤ ਬੇਲਾ ਫਾਰਮੇਸੀ ਕਾਲਜ ਦੇ ਵਿਦਿਆਰਥੀਆਂ ਦੀ ਸੁਨਹਿਰੀ ਮੰਦਰ ਦੀ ਯਾਤਰਾ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ

 

ਉਪ ਜਿਲ੍ਹਾ ਸਿੱਖਿਆ ਅਫਸਰ (ਸ.ਸ) ਵੱਲੋਂ ਛੇ ਸਕੂਲਾਂ ਦਾ ਅਚਨਚੇਤ ਨਰੀਖਣ

Web Admin

Web Admin

5 Dariya News

ਸ੍ਰੀ ਕੀਰਤਪੁਰ ਸਾਹਿਬ , 01 Nov 2018

ਉਪ ਜਿਲ੍ਹਾ ਸਿੱਖਿਆ ਅਫਸਰ(ਸ.ਸ) ਰੂਪਨਗਰ ਸੁਰਿੰਦਰਪਾਲ ਸਿੰਘ ਵੱਲੋਂ ਆਪਣੀ ਟੀਮ ਸਮੇਤ ਵੱਖ ਵੱਖ ਸਕੂਲਾਂ ਦਾ ਅਚਨਚੇਤ ਨਰੀਖਣ ਕੀਤਾ ਗਿਆ।ਇਸ ਮੌਕੇ ਉਹਨਾਂ ਵੱਲੋਂ ਸ.ਸ.ਸ.ਸਕੂਲ ਗਰਦਲਾ, ਮੱਸੇਵਾਲ, ਚਨੌਲੀ ਬਸੀ, ਸ.ਹ.ਸਕੂਲ ਸਸਕੌਰ, ਸ.ਹ.ਸ ਬੜਵਾ,ਸ.ਮਿ.ਸਕੂਲ ਲਾਲਪੁਰ ਦਾ ਨਰੀਖਣ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਆਂਸ਼ੂਲ ਮਿੱਤਲ ਪ੍ਰੋਜੈਕਟ  ਕੋਆਰਡੀਨੇਟਰ ਸਰਕਲ ਪਟਿਆਲਾ, ਬਲਵੀਰ ਸਿੰਘ ਅਕਾਊਂਟੈਂਟ ਹਾਜਰ ਸਨ। ਨਰੀਖਣ ਦੌਰਾਨ ਟੀਮ ਵੱਲੋਂ ਸਟਾਫ ਹਾਜਰੀ ਰਜਿਸਟਰ,ਵਿਦਿਆਰਥੀਆਂ ਦੀ ਹਾਜਰੀ, ਕੰਪਿਊਟਰ ਲੈਬ, ਐਜੂਸੇਟ ਲੈਬ, ਉਡਾਣ ਪ੍ਰੋਜੈਕਟ,ਸਤੰਬਰ ਟੈਸਟ ਦਾ ਰਿਕਾਰਡ ਆਦਿ ਚੈੱਕ ਕੀਤਾ।ਇਸ ਮੌਕੇ ਟੀਮ ਵੱਲੋਂ ਕਲਾਸਾਂ ਵਿਚ ਜਾ ਕਿ ਵਿਦਿਆਰਥੀਆਂ ਦੀਆਂ ਕਾਪੀਆਂ ਵੀ ਚੈੱਕ ਕੀਤੀਆਂ ਗਈਆਂ ।ਟੀਮ ਵੱਲੋਂ ਵਿਦਿਆਰਥੀਆਂ ਨੂੰ ਵੱਖ ਵੱਖ ਵਿਸ਼ਿਆਂ ਦੇ ਸਵਾਲ ਜਵਾਬ ਵੀ ਪੁੱਛੇ ਗਏ ਅਤੇ ਟੀਮ  ਵੱਲੋਂ ਵਿਦਿਆਰਥੀਆਂ ਨੂੰ ਹੋਰ ਜਾਣਕਾਰੀ ਦੇ ਕੇ ਉਹਨਾਂ ਦੇ ਗਿਆਨ ਵਿਚ ਹੋਰ ਵਾਧਾ ਕੀਤਾ ਗਿਆ। ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫਸਰ ਐਸ.ਪੀ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਟੀਮ ਵੱਲੋਂ ਛੇ ਸਕੂਲਾਂ ਦਾ ਅਚਨਚੇਤ ਨਰੀਖਣ ਕੀਤਾ ਗਿਆ ਹੈ। ਇਸ ਮੌਕੇ ਉਕਤ ਸਕੂਲਾਂ ਦਾ ਸਾਰਾ ਰਿਕਾਰਡ ਵੇਖਿਆ ਗਿਆ। ਜੋ ਸਕੂਲਾਂ ਵਿਚ ਕਮੀਆਂ ਪੇਸ਼ੀਆਂ ਪਾਈਆਂ ਗਈਆਂ ਉਹਨਾਂ ਨੂੰ ਨੋਟ ਕੀਤਾ ਗਿਆ ਅਤੇ ਕਈ ਛੋਟੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਸੁਝਾਅ ਵੀ ਦਿਤੇ ਗਏ।

 

Tags: Education

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD