Thursday, 16 May 2024

 

 

ਖ਼ਾਸ ਖਬਰਾਂ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ

 

ਗਰੀਨ ਦੀਵਾਲੀ ਮਨਾਉਣ ਲਈ ਦਫ਼ਤਰ ਸਿਵਲ ਸਰਜਨ ਵਿਖੇ ਦਸਤਖ਼ਤ ਮੁਹਿੰਮ ਸ਼ੁਰ

ਪੌਦੇ ਲਗਾ ਕੇ ਮਨਾਈ ਜਾਵੇ ਗਰੀਨ ਦੀਵਾਲੀ - ਵਧੀਕ ਡਿਪਟੀ ਕਮਿਸ਼ਨਰ (ਵਿਕਾਸ)

Web Admin

Web Admin

5 Dariya News

ਮਾਨਸਾ , 05 Nov 2018

ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਅੱਜ ਸਿਵਲ ਸਰਜਨ ਦਫ਼ਤਰ ਵਿਖੇ ਗਰੀਨ ਦੀਵਾਲੀ ਦਸਤਖ਼ਤ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜਿੱਥੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ ਦੀ ਅਗਵਾਈ ਵਿਚ ਸਮੂਹ ਸਟਾਫ਼ ਮੈਂਬਰਾਂ ਨੇ ਦਸਤਖ਼ਤ ਕਰਕੇ ਗਰੀਨ ਦੀਵਾਲੀ ਮਨਾਉਣ ਦਾ ਪ੍ਰਣ ਕੀਤਾ।  ਇਸ ਮੌਕੇ ਬੋਲਦਿਆਂ ਸ੍ਰੀ ਗੁਰਮੀਤ ਸਿੱਧੂ ਨੇ ਕਿਹਾ ਕਿ ਦੀਵਾਲੀ ਖੁਸ਼ੀਆਂ ਵੰਡਣ ਅਤੇ ਆਸਥਾ ਦਾ ਤਿਉਹਾਰ ਹੈ। ਇਸ ਤਿਉਹਾਰ ਮੌਕੇ ਵਾਤਾਵਰਣ ਦੀ ਸ਼ੁੱਧਤਾ ਲਈ ਪਟਾਖੇ ਚਲਾਉਣ ਦੀ ਬਜਾਏ ਗਰੀਨ ਦੀਵਾਲੀ ਮਨਾਉਂਦੇ ਹੋਏ ਹਰ ਇਕ ਨੂੰ ਇਕ ਇਕ ਪੌਦਾ ਲਗਾਉਣਾ ਚਾਹੀਦਾ ਹੈ। ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੀਵਾਲੀ ਦੇ ਤਿਉਹਾਰ ਮੌੋਕੇ ਪਟਾਖੇ ਨਾ ਚਲਾਉਣ, ਕਿਉਂਕਿ ਪਟਾਖੇ ਚਲਾਉਣ ਨਾਲ ਜਿੱਥੇ ਵਾਤਾਵਰਣ ਵਿੱਚ ਪ੍ਰਦੂਸ਼ਣ ਵੱਧਦਾ ਹੈ, ਉਥੇ ਹੀ ਸਾਡੀ ਸਿਹਤ ਨਾਲ ਵੀ ਖਿਲਵਾੜ ਹੁੰਦਾ ਹੈ। ਇਸ ਲਈ ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਪਟਾਖਿਆਂ ਤੋਂ ਰਹਿਤ ਮਨਾਉਣ ਦਾ ਪ੍ਰਣ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ.ਆਸ਼ਾ ਕਿਰਨ, ਬੀ.ਡੀ.ਪੀ.ਓ. ਸ੍ਰੀ ਸੁਖਮਿੰਦਰ ਸਿੰਘ ਸਿੱਧੂ, ਐਸ.ਡੀ.ਓ.ਟਿਊਬਲ ਕਾਰਪੋਰੇਸ਼ਨ ਸ੍ਰੀ ਮੁਹਿੰਦਰ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ੍ਰੀ ਪਵਨ ਕੁਮਾਰ ਅਤੇ ਸੁਖਮਿੰਦਰ ਸਿੰਘ, ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। 

 

Tags: Civil Surgeon Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD