Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਰਾਲੀ ਨਾ ਸਾੜਨ ਸਬੰਧੀ ਖੇਤੀਬਾੜੀ ਵਿਭਾਗ ਵਲੋਂ ਕੱਢੀ ਸਕੂਲੀ ਰੈਲੀ

Web Admin

Web Admin

5 Dariya News

ਕਪੂਰਥਲਾ , 06 Nov 2018

Last updated on: Nov 06, 2018, 00:00 IST

ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਕਪੂਰਥਲਾ ਵਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਰਾਲੀ ਨੂੰ ਸਾੜਨ ਨਾਲ ਹੋਣ ਵਾਲੇ ਨੁਕਸਾਨ ਤੋਂ ਬੱਚਿਆਂ ਨੂੰ ਜਾਣੂੰ ਕਰਵਾਉਣ ਲਈ ਮੁਹਮੰਦ ਤਇਅਬ, ਡਿਪਟੀ ਕਮਿਸ਼ਨਰ, ਕਪੂਰਥਲਾ ਜੀ ਦੀਆਂ ਹਦਾਇਤਾਂ ਅਨੁਸਾਰ ਅਤੇ ਵਿਨੈ ਕੁਮਾਰ, ਮੁੱਖ ਖੇਤੀਬਾੜੀ ਅਫਸਰ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਹਾਈ ਸਕੂਲ, ਧਾਲੀਵਾਲ ਦੋਨਾਂ ਕਪੂਰਥਲਾ ਵਿਖੇ ਰੈਲੀ ਕੱਢੀ ਗਈ।ਇਸ ਮੋਕੇ ਖੇਤੀਬਾੜੀ ਅਫਸਰ ਅਸ਼ਵਨੀ ਕੁਮਾਰ ਰਾਮਬਾਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਰਾਲੀ ਨੂੰ ਸਾੜਨਾ ਜ਼ੁਰਮ ਹੈ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਪਾਲਣਾ ਹਿੱਤ ਸਾਨੂੰ ਪਰਾਲੀ ਨਹੀਂ ਸਾੜਨੀ ਚਾਹੀਦੀ। ਇਸ ਨੂੰ ਜਮੀਨ ਵਿਚ ਹੀ ਮਿਲਾਉਣਾ ਚਾਹੀਦਾ ਹੈ। ਪਰਾਲੀ ਨੂੰ ਸਾੜਨ ਨਾਲ ਸਭ ਤੋਂ ਪਹਿਲਾਂ ਸਾਡਾ ਆਪਣਾ ਹੀ ਨੁਕਸਾਨ ਹੁੰਦਾ ਹੈ। ਪਰਾਲੀ ਸੜਨ ਨਾਲ ਸਾਡਾ ਵਾਤਾਵਰਣ ਦੂਸ਼ਿਤ ਹੁੰਦਾ ਹੈ ਤੇ ੳਹੀ ਦੂਸ਼ਿਤ ਹਵਾ ਸਾਡੇ ਫੇਫੜੇ ਅੰਦਰ ਜਾਂਦੀ ਹੈ ਤੇ ਸਾਨੂੰ ਬਿਮਾਰ ਕਰਦੀ ਹੈ। ਇਸ ਲਈ ਪਰਾਲੀ ਨੂੰ ਸਾੜਨ ਦੇ ਬਿਜਾਏ ਖੇਤੀਬਾੜੀ ਵਿਭਾਗ ਵਲੋਂ ਸਿਫਾਰਸ਼ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਨੂੰ ਜਮੀਨ ਵਿਚ ਹੀ ਮਿਲਾਇਆ ਜਾਵੇ।ਇਸ ਮੋਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਅਵਿਨਾਸ਼ ਕੋਰ ਨੇ ਬੱਚਿਆਂ ਨੂੰ ਦੱਸਿਆ ਕਿ ਪਟਾਕੇ ਚਲਾਉਣ ਨਾਲ ਵੀ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਇਸ ਲਈ ਸਾਨੂੰ ਦਿਵਾਲੀ ਮੋਕੇ ਪਟਾਕੇ ਨਹੀਂ ਚਲਾਉਣੇ ਚਾਹੀਦੇ ਅਤੇ ਗਰੀਨ ਦਿਵਾਲੀ ਮਨਾਉਣੀ ਚਾਹੀਦੀ ਹੈ।ਰੈਲੀ ਨੂੰ ਸਫਲ ਬਨਾਉਣ ਲਈ ਮਾਸਟਰ ਸ਼੍ਰੀ ਹਰਮੇਸ਼ ਲਾਲ, ਸ਼੍ਰੀਮਤੀ ਸਕੀਨਾ, ਸ਼੍ਰੀਮਤੀ ਉਰਮਲਾ ਦੇਵੀ, ਸ਼੍ਰੀਮਤੀ ਹੇਮਲਤਾ ਅਤੇ ਸਕੂਲ ਦੇ ਸਮੁਹ ਸਟਾਫ ਨੇ ਵਿਸ਼ੇਸ਼ ਸਹਿਯੋਗ ਦਿੱਤਾ।ਇਸ ਮੋਕੇ ਤੇ ਖੇਤੀਬਾੜੀ ਵਿਭਾਗ ਵਲੋਂ ਬਲਰਾਜ ਸਿੰਘ ਡਿਪਟੀ ਪ੍ਰਜੈਕਟ ਡਾਇਰੈਕਟਰ ਆਤਮਾ, ਯਾਦਵਿੰਦਰ ਸਿੰਘ ਡਿਪਟੀ ਪ੍ਰਜੈਕਟ ਡਾਇਰੈਕਟਰ ਆਤਮਾ, ਰਮਿੰਦਰ ਸਿੰਘ ਬੇਦੀ ਹਾਜ਼ਰ ਸਨ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD