Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਮਿਸ਼ਨ ਤੰਦਰੁਸਤ ਪੰਜਾਬ ਤਹਿਤ 64ਵੀਆਂ ਪੰਜਾਬ ਸਕੂਲ ਖੇਡਾਂ ਕ੍ਰਿਕਟ ਦੇ ਮੁਕਾਬਲੇ ਧੁਮ ਧਾਮ ਨਾਲ ਸ਼ੁਰੂ

ਬੀ ਬੀ ਐੱਮ ਬੀ ਦੇ ਡਿਪਟੀ ਮੁੱਖ ਇੰਜ: ਹੁਸਨ ਲਾਲ ਕੰਬੋਜ ਨੇ ਕੀਤਾ ਉਦਘਾਟਨ

Web Admin

Web Admin

5 Dariya News

ਨੰਗਲ , 10 Nov 2018

ਇਥੋਂ ਦੇ ਭਾਖੜਾ ਬਿਆਸ  ਪ੍ਰਬੰਧਕੀ ਬੋਰਡ ਦੇ ਕ੍ਰਿਕਟ ਸਟੇਡੀਅਮ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ 64ਵੀਆਂ ਪੰਜਾਬ ਸਕੂਲ ਖੇਡਾਂ ਕ੍ਰਿਕਟ ਦੇ 19 ਸਾਲ ਉਮਰ ਵਰਗ ਲੜਕਿਆਂ ਦੇ 4 ਰੋਜਾ ਮੁਕਾਬਲੇ ਧੁਮ ਧਾਮ ਨਾਲ ਸ਼ੁਰੂ ਹੋ ਗਏ ਜਿਨ੍ਹਾਂ ਦਾ ਉਦਘਾਟਨ ਬੀ ਬੀ ਐੱਮ ਬੀ ਦੇ ਡਿਪਟੀ ਮੁੱਖ ਇੰਜ: ਹੁਸਨ ਲਾਲ  ਕੰਬੌਜ ਨੇ ਕੀਤਾ । ਉਹਨਾਂ ਖਿਡਾਰੀਆਂ ਨੂੰ ਬੋਲਦਿਆਂ ਕਿਹਾ ਕਿ ਨੰਗਲ ਦੀ ਧਰਤੀ ਬਹੁਤ ਹੀ  ਭਾਗਾਂ ਵਾਲੀ ਹੈ ਜਿੱਥੇ ਸੂਬਾ ਪੱਧਰੀ ਮੁਕਾਬਲੇ ਹੋ ਰਹੇ ਹਨਅਤੇ ਉਹ ਪੰਜਾਬ ਦੇ ਵੱਖ ਵੱਖ  ਕੋਨੇ ਤੋਂ ਆਏ ਖਿਡਾਰੀਆਂ ਦੀ ਸੇਵਾ ਕਰਨ ਵਿੱਚ ਮਾਣ ਮਹਿਸੂਸ ਕਰ ਰਹੇ ਹਾਂ ਉਹਨਾਂ ਕਿਹਾ ਕਿ ਖਿਡਾਰੀ ਅਨੁਸ਼ਾਸ਼ਨ ਭਾਵ ਨਾਲ  ਖੇਡਾਂ ਵਿੱਚ ਭਾਗ ਲੈਣ ਇਸ ਤੋ ਪਹਿਲਾਂ ਡਿਪਟੈ ਜਿਲ੍ਹਾ ਸਿੱਖਿਆ ਅਫਸਰ ਸੁਰਿੰਦਰ ਪਾਲ ਸਿੰਘ ਨੇ  ਸਾਰੀ  ਸ਼ਖਸ਼ੀਅਤਾਂ ਨੂੰ ਜੀ ਆਇਆਂ ਕਿਹਾ  ਤੇ ਧੰਨਵਾਦ ਕੀਤਾ। ਮੰਚ ਸੰਚਾਲਨ ਦੀ ਕਾਰਵਾਈ ਹਰਕੀਰਤ ਸਿੰਘ ਮਿਨਹਾਸ ਨੇ ਚਲਾਈ ਜਦੋਂ ਕਿ ਸਹਾਇਕ ਸਿੱਖਿਆ ਅਫਸਰ ਸਤਨਾਮ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਦੇ 22 ਜਿਲ੍ਹਿਆਂ ਦੇ 352 ਖਿਡਾਰੀ ਅਤੇ 44 ਅਧਿਕਾਰੀ ਖੇਡਾਂ ਵਿੱਚ ਭਾਗ ਲੈ ਰਹੇ ਹਨ ਜਿਨ੍ਹਾ ਦੇ ਮੁਕਾਬਲੇ ਬੀ ਬੀ ਐੱਮ ਬੀ ਅਤੇ ਐੱਨ ਐੱਫ ਐੱਲ ਦੇ ਖੇਡ ਦੇ ਮੈਦਾਨਾਂ ਵਿੱਚ ਚੱਲ ਰਹੇ ਹਨ।ਅਤੇ ਇਹਨਾਂ ਖਿਡਾਰੀਆਂ ਦੀ ਰਿਹਾਇਸ਼ ਦਾ ਪ੍ਰਬੰਧ ਗੁਰੁਦੁਆਰਾ ਬਿਭੌਰ ਸਾਹਿਬ ਵਿੱਚ ਕੀਤਾ ਗਿਆ ਹੈ। ਇਸ ਮੋਕੇ ਬੀ ਬੀ ਐੱਮ ਬੀ ਖੇਡ ਅਫਸਰ ਬਖਸ਼ੀਸ਼ ਸਿੰਘ, ਇਜ: ਸ਼ੱਮੀ ਡਾਬਰਾ, ਪ੍ਰਿਸੀਪਲ ਬਲਜੀਤ ਕੌਰ, ਪ੍ਰਿੰਸੀਪਲ ਅਨਿੱਲ ਜੋਸ਼ੀ, ਅਜੀਤ ਪਾਲ ਸਿੰਘ, ਭੁਪਿੰਦਰ ਸਿੰਘ ਗੁੱਗੂ, ਕ੍ਰਾਂਤੀਪਾਲ ਸਿੰਘ, ਅਵਤਾਰ ਸਿੰਘ , ਜਸਪਾਲ ਸਿੰਘ, ਅਣਖਪਾਲ  ਸਿੰਘ, ਹਰਪਾਲ ਸਿੰਘ, ਪੂਨਮ ਰਾਣੀ, ਤਾਰਾ ਰਾਣੀ, ਸੁਰਿੰਦਰ ਕੋਰ, ਸੁਰਜੀਤ ਕੋਰ, ਰਾਜ ਰਾਣੀ, ਜਸਵਿੰਦਰ ਕੋਰ ਸਮੇਤ ਵੱਡੀ ਗਿਣਤੀ  ਵਿੱਚ ਖੇਡ ਅਧਿਕਾਰੈ ਹਾਜਰ ਸਨ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD