Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਰਾਣਾ ਕੰਵਰਪਾਲ ਸਿੰਘ ਨੇ ਬਾਬਾ ਹੰਸਦਾਸ ਜੀ ਵਲੋਂ ਗੋਪਾਲ ਗਊਸ਼ਾਲਾ ਭਰਤਗੜ ਵਿਖੇ ਬਣਾਏ ਨਵੇਂ ਹਾਲ ਦਾ ਉਦਘਾਟਨ ਕੀਤਾ

Web Admin

Web Admin

5 Dariya News

ਰੂਪਨਗਰ , 16 Nov 2018

Last updated on: Nov 16, 2018, 00:00 IST

ਰਾਣਾ ਕੰਵਰਪਾਲ ਸਿੰਘ ਮਾਨਯੋਗ ਸਪੀਕਰ ਪੰਜਾਬ ਵਿਧਾਨ ਸਭਾ ਨੇ ਬਾਬਾ ਹੰਸਦਾਸ ਜੀ ਵਲੋਂ ਅੱਜ ਗੋਪਾਲ ਗਊਸ਼ਾਲਾ ਭਰਤਗੜ ਵਿਖੇ ਬਣਾਏ ਨਵੇਂ ਹਾਲ ਦਾ ਉਦਘਾਟਨ ਕਰਵਾਇਆ।ਇਸ ਮੌਕੇ  ਹੋਰਨਾਂ ਤੋਂ ਇਲਾਵਾ ਸੁਖਵਿੰਦਰ ਸਿੰਘ ਵਿਸਕੀ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ, ਨਰਿੰਦਰ ਪੂਰੀ ਜ਼ਿਲ੍ਹਾ ਪ੍ਰੀਸ਼ਦ ਮੈਬਰ , ਬਲਵੀਰ ਸਿੰਘ ਭੀਰੀ ਪ੍ਰਧਾਨ ਟਰੱਕ ਯੂਨੀਅਨ ਸ਼੍ਰੀ ਕੀਰਤਪੁਰ ਸਾਹਿਬ, ਸੁਨੀਲ ਗਰਗ ਸਾਬਕਾ ਸਰਪੰਚ ਭਰਤਗੜ੍ਹ,  ਐਮ.ਡੀ. ਜੋਤ ਪੈਲਸ ਗੁਰਨਾਮ ਸਿੰਘ ਝੱਜ, ਸੋਨੀਆ ਪੁਰੀ ਬਲਾਕ ਸੰਮਤੀ ਮੈਂਬਰ, ਸਵਿਤਾ ਪੁਰੀ, ਸ਼ਿਵ ਕੁਮਾਰ ਗੜਵਾਲ, ਨਿਰੰਜਣ ਸਿੰਘ ਬੇਲੀ, ਹਰਿੰਦਰਪਾਲ ਭੱਲਾ, ਰਾਜੀਵ ਕੁਮਾਰ, ਗੋਪਾਲ ਗਊਸ਼ਾਲਾ ਭਰਤਗੜ ਦੇ ਪ੍ਰਬੰਧਕ ਮੰਗਤ ਰਾਮ, ਜਰਨੈਲ ਸਿੰਘ ਭਾੳਵਾਲ ਤੋਂ ਇਲਾਵਾ ਹੋਰ ਪਤਵੰਤੇ ਵਿਅਕਤੀ ਹਾਜਰ ਸਨ।ਇਸ ਮੌਕੇ ਆਯੋਜਿਤ ਧਾਰਮਿਕ ਸਮਾਗਮ ਵਿਚ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਰਾਣਾ ਕੰਵਰਪਾਲ ਸਿੰਘ ਮਾਨਯੋਗ ਸਪੀਕਰ ਪੰਜਾਬ ਵਿਧਾਨ ਸਭਾ ਨੇ ਸੰਗਤਾਂ ਨੂੰ ਗੋਪਾਲ ਗਊ ਅਸ਼ਟਮੀ ਦੀ ਵਧਾਈ ਦਿੰਦਿਆਂ ਕਿਹਾ ਕਿ ਗਊ ਸੇਵਾ ਉਤੱਮ ਸੇਵਾ ਹੈ।ੳਨ੍ਹਾਂ ਕਿਹਾ ਕਿ ਇਸ ਗਊਸ਼ਾਲਾ ਦੇ ਪ੍ਰਬੰਧਕ ਗਊਆਂ ਦੀ ਸੇਵਾ ਕਰਨ ਵਿਚ ਬਿਹਤਰਨੀਨ ਕੰਮ ਕਰ ਰਹੇ ਹਨ।ਇਸ ਮੰਤਵ ਲਈ ਕੇਵਲ ਮਾਲੀ ਸੇਵਾ ਹੀ ਨਹੀਂ ਸਗੋਂ ਪ੍ਰਬੰਧਕੀ ਸੇਵਾ ਦੀ ਵੀ ਲੋੜ ਹੁੰਦੀ ਹੈ। ਉਨਾ ਕਿਹਾ ਕਿ ਪਹਿਲਾਂ ਵੀ ਉਨਾਂ ਵਲੋਂ ਇਸ ਗਊਸ਼ਾਲਾ ਲਈ ਮਾਲੀ ਸਹਾਇਤਾ ਦਿਤੀ ਗਈ ਹੈ ਅਤੇ ਭਵਿੱਖ ਵਿਚ ਵੀ ਸੇਵਾ ਕਰਦੇ ਰਹਿਣਗੇ। ਇਸ ਮੌਕੇ ਡਾਕਟਰ ਪਰਵੀਨ ਬਿਲਾਸ ਭਜਨ ਗਾਇਕ ਵਲੋਂ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਵਿਆਹ ਦਾ ਵਿਖਿਆਨ ਸੁਣਾਇਆ ।

 

Tags: Rana Kanwarpal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD