Monday, 13 May 2024

 

 

ਖ਼ਾਸ ਖਬਰਾਂ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ

 

ਬਾਦਲ ਦੀ ਤਰ੍ਹਾਂ ਹਰ ਰੋਜ਼ ਸੰਗਤ ਦਰਸ਼ਨ ਵੀ ਕਰਾਂਗਾ ਤੇ ਕੰਮ ਵੀ - ਬਲਵੰਤ ਸਿੰਘ ਰਾਮੂਵਾਲੀਆ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ. , 21 Mar 2012

ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਵੱਲੋਂ ਹਰ ਰੋਜ ਲੋਕਾਂ ਦੇ ਮਸਲੇ ਹੱਲ ਕਰਨ ਹਿਤ ਅੱਜ ਵੀ ਵੱਡੀ ਗਿਣਤੀ ਵਿੱਚ ਲੋਕ ਮਿਲਣ ਲਈ ਆਏ।ਅੱਜ ਮਿਲਣ ਆਏ ਲੋਕਾਂ ਵਿੱਚ ਅਮਰੀਕ ਸਿੰਘ ਸਾਬਕਾ ਐਮ ਸੀ ਸੈਕਟਰ ਗਿਆਰਾਂ, ਸੁਖਦੇਵ ਸਿੰਘ ਪਟਵਾਰੀ ਸਾਬਕਾ ਐਮ ਸੀ ਮਟੌਰ, ਗੁਰਮੀਤ ਸਿੰਘ ਸਰਪੰਚ ਸ਼ਾਮਪੁਰ, ਬਲਜੀਤ ਸਿੰਘ ਕੁੰਭੜਾ, ਜੱਸਾ ਚੇਅਰਮੈਨ, ਰਮਣੀਕ ਸਿੰਘ ਤੋਂ ਇਲਾਵਾ ਜੋਧਾ ਸਿੰਘ ਮਾਨ, ਸੁਖਵਿੰਦਰ ਸਿੰਘ ਬਰਾੜ ਨੇ ਵੱਖ ਵੱਖ ਮਸਲੇ ਸ: ਰਾਮੂਵਾਲੀਆ ਦੇ ਧਿਆਨ ਵਿੱਚ ਲਿਆਂਦੇ। ਅੱਜ ਮਿਲਣ ਵਾਲਿਆਂ ਵਿੱਚ ਦੋ ਦਾਜ਼ ਦੇ ਕੇਸ, ਦੋ ਕੁੱਟ ਮਾਰ ਕਰਕੇ ਕੁੜੀਆਂ ਨੂੰ ਘਰੋਂ ਕੱਢਣਾ, ਕੁੱਝ ਜਮੀਨਾਂ ਦੇ ਝਗੜੇ। ਬਾਹਰਲੇ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਆਏ ਜਿਨ੍ਹਾਂ ਬਾਰੇ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨੂੰ ਲਿਖ ਕੇ ਭੇਜਿਆ । ਔਰਤਾਂ ਨਾਲ ਸੰਬੰਧਤ ਮਸਲਿਆਂ ਤੇ ਬੀਬੀ ਅਮਨਦੀਪ ਕੌਰ ਰਾਮੂਵਾਲੀਆ ਨੇ ਵੀ ਗੱਲਬਾਤ ਕੀਤੀ ਤੇ ਸਾਰੇ ਮਸਲੇ ਸ: ਰਾਮੂਵਾਲੀਆ ਦੇ ਧਿਆਨ ਵਿੱਚ ਲਿਆਂਦੇ । ਇਨ੍ਹਾਂ ਕੇਸਾਂ ਵਿੱਚ ਕੁੱਝ ਕੇਸ ਬਦਲੀਆਂ ਤੇ ਨਿਯੁਕਤੀਆਂ ਦੇ ਵੀ ਸਨ ਜਿਨ੍ਹਾਂ ਬਾਰੇ ਉਨ੍ਹਾਂ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਫੋਨ ਕਰਕੇ ਕੰਮ ਫੋਰੀ ਨਿਪਟਾਉਣ ਲਈ ਕਿਹਾ।ਸ: ਰਾਮੂਵਾਲੀਆ ਨੇ ਕਿਹਾ ਕਿ ਉਹ ਸ: ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਦੇ ਦਰਸਾਏ ਰਾਹ '' ਸੰਗਤ ਦਰਸ਼ਨ'' ਤੇ ਦ੍ਰਿੜਤਾ ਨਾਲ ਪਹਿਰਾ ਦੇਣਗੇ ਤੇ ਹਰ ਰੋਜ਼ ਆਏ ਲੋਕਾਂ ਦੇ ਮਸਲੇ ਨਿਪਟਾਉਂਦੇ ਰਹਿਣਗੇ। ਉਨ੍ਹਾਂ ਕਿਹਾਕਿ ਮੋਹਾਲੀ ਹਲਕੇ ਦੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਕਰਵਾਉਣਾ ਉਹ ਆਪਣਾ ਫਰਜ ਸਮਝਦੇ ਹਨ। ਸ: ਰਾਮੂਵਾਲੀਆ ਲੋਕਾਂ ਨੂੰ ਵਿਕਾਸ ਦਾ ਮੁੱਲ ਪਾਉਣ ਦੀ ਵੀ ਨਸੀਅਤ ਕਰਦੇ ਹਨ ਤੇ ਅਗਲੇ 5 ਸਾਲਾਂ ਵਿੱਚ ਪਿਛਲੇ 5 ਸਾਲਾਂ ਨਾਲੋਂ ਦੁੱਗਣਾ ਵਿਕਾਸ ਕਰਾਉਣ ਦੀ ਗੱਲ ਕਰਦੇ ਹਨ। ਅੱਜ ਵੀ ਉਨ੍ਹਾਂ ਗਮਾਡਾ ਦੇ ਮੁੱਖ ਪ੍ਰਸਾਸ਼ਕ ਸ੍ਰੀ ਸਰਬਜੀਤ ਸਿੰਘ ਆਈ ਏ ਐਸ ਨਾਲ ਕਈ ਪ੍ਰੋਜੈਕਟ ਸ਼ੁਰੂ ਕਰਨ ਲਈ ਗੱਲਬਾਤ ਕੀਤੀ।

 

Tags: balwant singh ramoowalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD