Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਮੇਰਾ ਪਿੰਡ ਮੇਰੀ ਸ਼ਾਨ ਮੁਹਿੰਮ ਤਹਿਤ ਕਰਵਾਇਆ ਇਨਾਮ ਵੰਡ ਸਮਾਰੋਹ ਦਾ ਆਯੋਜਨ

5 Dariya News

ਸ੍ਰੀ ਮੁਕਤਸਰ ਸਾਹਿਬ , 05 Dec 2018

Last updated on: Dec 05, 2018, 00:00 IST

ਪੰਜਾਬ ਸਰਕਾਰ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਧੀਨ ਚਲਾਈ ਜਾ ਰਹੀ ਮੁਹਿੰਮ 'ਮੇਰਾ ਪਿੰਡ ਮੇਰੀ ਸ਼ਾਨ' ਤਹਿਤ ਅੱਜ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਡਿਪਟੀ ਸਪੀਕਰ ਵਿਧਾਨ ਸਭਾ ਅਜਾਇਬ ਸਿੰਘ ਭੱਟੀ ਵਲੋਂ ਇਸ ਮੁਹਿੰਮ ਅਧੀਨ ਵਧੀਆ ਪ੍ਰਦਰਸ਼ਨ ਕਰਨ ਵਾਲਿਆਂ ਨੂੰ  ਇਨਾਮ ਵੰਡੇ। ਉਨਾਂ ਕਿਹਾ ਕਿ ਮੇਰਾ ਪਿੰਡ ਮੇਰੀ ਸ਼ਾਨ ਪੰਜਾਬ ਸਰਕਾਰ ਵਲੋਂ ਚਲਾਇਆ ਗਿਆ ਇੱਕ ਬਹੁਤ ਹੀ ਵਧੀਆ ਉਪਰਾਲਾ ਹੈ। ਉਨਾਂ ਦੱਸਿਆ ਕਿ ਸਾਨੂੰ ਆਪਣੇ ਆਲੇ ਦੁਆਲੇ ਨੂੰ ਸਾਫ ਰੱਖਣਾ ਚਾਹੀਦਾ ਹੈ, ਤਾਂ ਜੋ ਅਸੀਂ ਇੱਕ ਚੰਗੇ ਇਨਸਾਨ ਬਣ ਸੱਕੀਏ। ਚੰਗਾ ਇਨਸਾਨ ਬਨਣ ਲਈ ਇਹ ਮਿਸ਼ਨ ਇੱਕ ਦਵਾਈ ਦੀ ਤਰਾਂ ਹੈ। ਪਿੰਡ ਭਲਾਈਆਣਾ ਨੂੰ ਸਰਵੋਤਮ ਪਿੰਡ ਵਜੋਂ ਐਲਾਨਿਆ ਗਿਆ। ਇਸ ਤੋਂ ਇਲਾਵਾ ਸਰਵੋਤਮ ਆਂਗਣਵਾੜੀ ਸੈਂਟਰ ਭੁੱਲਰ, ਸਰਵੋਤਮ ਸੀਨੀਅਰ ਸੈਕੰਡਰੀ ਸਕੂਲ ਪੱਕੀ ਟਿੱਬੀ, ਸਰਵੋਤਮ ਪ੍ਰਾਇਮਰੀ ਮਿਡਲ ਸਕੂਲ ਲੁਹਾਰਾ ਅਤੇ ਹੋਰ ਵੀ ਕਈ ਤਰਾਂ ਇਨਾਮ ਵੰਡੇ ਗਏ। ਪਿੰਡ ਭਲਾਈਆਣਾ ਨੂੰ ਦੋ ਲੱਖ ਰੁਪਏ ਦਾ ਇਨਾਮ ਦਿੱਤਾ ਗਿਆ। ਇਸ ਤੋਂ ਇਲਾਵਾ ਸੀਨੀਅਰ ਸੈਕੰਡਰੀ ਸਕੂਲ ਪੱਕੀ ਟਿੱਬੀ ਨੂੰ ਇੱਕ ਲੱਖ ਅਤੇ ਪੈਂਡੂ ਆਂਗਣਵਾੜੀ ਭੁੱਲਰ, ਪ੍ਰਾਇਮਰੀ ਮਿਡਲ ਸਕੂਲ ਲੁਹਾਰਾ ਨੂੰ ਪੰਜਾਹ ਹਜਾਰ ਰੁਪਏ ਦਾ ਇਨਾਮ ਦਿੱਤਾ ਗਿਆ। ਇਸ ਮੁਹਿੰਮ ਤਹਿਤ ਆਉਂਦੇ ਹੋਰ ਵੀ ਨੁਮਾਇੰਦਿਆ ਨੂੰ ਇਨਾਮ ਵੰਡੇ ਗਏ। ਇਸ ਤੋਂ ਇਲਾਵਾ ਪੱਕੀ ਟਿੱਬੀ ਦੀ ਪ੍ਰਿੰਸੀਪਲ ਸ੍ਰੀਮਤੀ ਅਨੁਪਮਾ ਧੁੜੀਆ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ ਅਤੇ ਵੱਖ ਵੱਖ ਸੰਸਥਾਨਾ ਵਿਚ ਸੱਵਛਤਾ ਪ੍ਰਤੀ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ। ਇਸ ਇਨਾਮ ਵੰਡ ਸਮਾਰੋਹ ਵਿਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਐਚ.ਐਸ ਸਰਾਂ, ਸ. ਅਮਨਦੀਪ ਸਿੰਘ ਭੱਟੀ, ਡੀ.ਈ.ਓ ਸ. ਮਲਕੀਤ ਸਿੰਘ ਅਤੇ ਡਾ. ਰੰਜੂ ਸਿੰਗਲਾ ਵੀ ਹਾਜਰ ਸਨ।

 

Tags: Ajaib Singh Bhatti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD