Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦਾ ਹੈਰੀਟੇਜ ਪਬਲਿਕ ਹਾਈ ਸਕੂਲ ਜਗਤਪੁਰਾ ਨੇ ਸਿੱਖਿਆ ਦੇ ਖੇਤਰ ਵਿੱਚ ਆਪਣੀ ਨਿਵੇਕਲੀ ਪਹਿਚਾਣ ਬਣਾਈ : ਬਲਬੀਰ ਸਿੰਘ ਸਿੱਧੂ

ਇਸ ਖਿੱਤੇ ਦੇ ਬੱਚਿਆਂ ਨੂੰ ਪ੍ਰਦਾਨ ਕਰ ਰਿਹਾ ਹੈ ਮਿਆਰੀ ਸਿੱਖਿਆ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਨੇ ਸਕੂਲ ਨੂੰ 02 ਲੱਖ ਰੁਪਏ ਦੀ ਗਰਾਂਟ ਦੇਣ ਦਾ ਕੀਤਾ ਐਲਾਨ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 07 Dec 2018

Last updated on: Dec 07, 2018, 00:00 IST

ਅਵਤਾਰ ਐਜੂਕੇਸ਼ਨ ਟਰੱਸਟ ਵੱਲੋਂ ਚਲਾਏ ਜਾ ਰਹੇ ਦਾ ਦਾ ਹੈਰੀਟੇਜ ਪਬਲਿਕ ਹਾਈ ਸਕੂਲ ਜਗਤਪੁਰਾ ਨੇ ਸਿੱਖਿਆ ਦੇ ਖੇਤਰ ਵਿੱਚ ਆਪਣੀ ਨਿਵੇਕਲੀ ਪਹਿਚਾਣ ਬਣਾਈ ਹੈ ਅਤੇ ਇਹ ਸਕੂਲ ਇਸ ਖਿੱਤੇ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ  ਬਲਬੀਰ ਸਿੰਘ ਸਿੱਧੂ ਨੇ ਸਕੂਲ ਦੇ ਸਲਾਨਾ ਖੇਡ ਸਮਾਗਮ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰ: ਸਿੱਧੂ ਇਸ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਸ੍ਰ: ਸਿੱਧੂ ਨੇ ਕਿਹਾ ਕਿ ਸਲੱਮ ਖੇਤਰ ਵਿੱਚ ਚਲਾਇਆ ਜਾ ਰਿਹਾ ਇਹ ਸਕੂਲ ਹੋਰਨਾਂ ਸਕੂਲਾਂ ਨਾਲੋ ਵਿਲੱਖਣ ਸਕੂਲ ਹੈ ਅਤੇ ਚੈਰਟੀ ਦੇ ਤੌਰ ਤੇ ਕੰਮ ਕਰ ਰਿਹਾ ਹੈ ਅਤੇ ਇਸ ਸਕੂਲ ਵਿੱਚ ਘੱਟ ਫੀਸਾਂ ਦੇ ਕੇ ਇਸ ਖਿੱਤੇ ਦੇ ਬੱਚੇ ਮਿਆਰੀ ਸਿੱਖਿਆ ਹਾਸਲ ਕਰ ਰਹੇ ਹਨ ਅਤੇ ਇਸ ਇਲਾਕੇ ਲਈ ਇਹ ਸਕੂਲ ਇੱਕ ਵਧੀਆ ਵਿਦਿਅਕ ਸੰਸਥਾ ਸਾਬਤ ਹੋ ਰਹੀਂ ਹੈ। ਜਿਥੇ ਕਿ ਖਾਸ ਕਰਕੇ ਗਰੀਬ ਪਰਿਵਾਰਾਂ ਦੇ ਬੱਚੇ ਵਿਦਿਆ ਹਾਸਲ ਕਰ ਰਹੇ ਹਨ। ਉਨ੍ਹਾਂ ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਸਕੂਲ ਦੇ ਸਮੂੱਚੇ ਸਟਾਫ ਨੂੰ ਮੁਬਾਰਕਬਾਦ ਦਿੰਦਿਆ ਕਿਹਾ ਕਿ ਇਥੋ ਪੜ੍ਹ ਰਹੇ ਬੱਚੇ ਮਿਆਰੀ ਸਿੱਖਿਅ ਹਾਸਲ ਕਰਕੇ ਆਪਣਾ ਅਤੇ ਆਪਣੇ ਸਕੂਲ ਦਾ ਨਾਂ ਰੋਸ਼ਨ ਕਰਨਗੇ। ਉਨ੍ਹਾਂ ਸਕੂਲ ਲਈ ਆਪਣੇ ਅਖਤਿਆਰੀ ਫੰਡ ਵਿੱਚ 02 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਸ੍ਰ: ਸਿੱਧੂ ਨੇ ਇਸ ਮੌਕੇ ਸਕੂਲ ਦੇ ਖਿਡਾਰੀ ਬੱਚਿਆਂ ਦੇ ਮਾਰਚ ਪਾਸਟ ਤੋ ਸਲਾਮੀ ਵੀ ਲਈ। ਇਸ ਮੌਕੇ ਸਕੂਲ ਦੇ ਟਰੱਸਟੀ ਆਈ.ਜੇ.ਐਸ ਚੀਮਾ , ਡਾਇਰੈਕਟਰ ਸ੍ਰੀਮਤੀ ਕਿਨੂਸਕਾ ਸੇਠੀ, ਕਰਨਲ ਬਲਵਿੰਦਰ ਸਿੰਘ, ਕਰਨਲ ਇੰਦਰਜੀਤ ਸਿੰਘ ਚੀਮਾ, ਵਿੰਗ ਕਮਾਂਡਰ ਪਾਂਡੇਯ, ਬ੍ਰਿਗੇਡੀਅਰ ਰੋਬਿਲ ਸਮੇਤ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ ਅਤੇ  ਬੱਚਿਆਂ ਦੇ ਮਾਪੇ ਵੀ ਮੌਜੂਦ ਸਨ। 

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD