Friday, 03 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ

 

ਮੁੱਖ ਸਕੱਤਰ ਪੰਜਾਬ ਨੇ ਦਿੱਤਾ ਫੌਜੀ ਪਰਿਵਾਰਾਂ ਲਈ ਚੰਦਾ

ਪਾਇਟੈਕਸ ਮੇਲੇ ਵਿਚ ਸਟਾਲ ਲਗਾਉਣ ਦੀ ਕੀਤੀ ਸਰਾਹਨਾ

Web Admin

Web Admin

5 Dariya News

ਅੰਮ੍ਰਿਤਸਰ , 08 Dec 2018

ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਨੇ ਵਪਾਰ ਮੇਲੇ ਪਾਇਟੈਕਸ ਵਿਚ ਝੰਡਾ ਦਿਵਸ ਸਬੰਧੀ ਸੈਨਿਕ ਵੈਲਫੇਅਰ ਵਿਭਾਗ ਵੱਲੋਂ ਲਗਾਏ ਗਏ ਸਟਾਲ ਉਤੇ ਪਹੁੰਚ ਕੇ ਫੌਜੀ ਪਰਿਵਾਰਾਂ ਲਈ ਚੰਦਾ ਦਿੱਤਾ। ਦੱਸਣਯੋਗ ਹੈ ਕਿ ਉਹ ਬੀਤੀ ਸ਼ਾਮ ਪਾਇਟੈਕਸ ਵਿਚ ਸ਼ਿਰਕਤ ਕਰਨ ਅਤੇ ਦੇਸ਼ ਭਰ ਵਿਚੋਂ ਆਏ ਵਪਾਰੀਆਂ ਤੇ ਉਦਮੀਆਂ ਨੂੰ ਮਿਲਣ ਵਾਸਤੇ ਵਿਸ਼ੇਸ਼ ਤੌਰ 'ਤੇ ਆਏ ਸਨ। ਉਨਾਂ ਵਿਭਾਗ ਵੱਲੋਂ ਮੇਲੇ ਵਿਚ ਲਗਾਏ ਗਏ ਸਟਾਲ ਦੀ ਸਰਾਹਨਾ ਕਰਦੇ ਕਿਹਾ ਕਿ ਸਾਡੇ ਬਹਾਦਰ ਫੌਜੀ, ਜੋ ਕਿ ਦੇਸ਼ ਦੀ ਰਾਖੀ ਲਈ ਆਪਣਾ ਆਪ ਕੁਰਬਾਨ ਕਰਨ ਨੂੰ ਹਰ ਵੇਲੇ ਤਿਆਰ ਰਹਿੰਦੇ ਹਨ, ਦੇ ਪਰਿਵਾਰਾਂ ਦੀ ਸਾਂਭ-ਸੰਭਾਲ ਕਰਨੀ ਅਤੇ ਉਨਾਂ ਦੇ ਮੁੜ ਵਸੇਬੇ ਲਈ ਸਾਨੂੰ ਸਾਰਿਆਂ ਨੂੰ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਇਹ ਕੇਵਲ ਵਿੱਤੀ ਸਹਾਇਤਾ ਨਹੀਂ, ਬਲਕਿ ਫੌਜ ਨਾਲ ਮਾਨਿਸਕ  ਤੌਰ 'ਤੇ ਖੜੇ ਹੋਣ ਦਾ ਸੰਕੇਤ ਵੀ ਹੈ।ਡਿਪਟੀ ਡਾਇਰੈਕਟ ਸੈਨਿਕ ਵੈਲਫੇਅਰ ਵਿਭਾਗ ਸ੍ਰੀ ਗੁਰਿੰਦਰਜੀਤ ਸਿੰਘ ਗਿੱਲ ਨੇ ਇਸ ਮੌਕੇ ਮੁੱਖ ਸਕੱਤਰ ਦੇ ਝੰਡੇ ਦਾ ਬੈਜ ਲਗਾ ਕੇ ਉਨਾਂ ਨੂੰ ਜੀ ਆਇਆਂ ਕਿਹਾ। ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ, ਪਾਇਟੈਕਸ ਮੇਲੇ ਵਿਚ ਆਏ ਅਧਿਕਾਰੀ ਤੇ ਵਪਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਉਂਦੇ ਲੋਕ ਵੀ ਸੈਨਿਕ ਪਰਿਵਾਰਾਂ ਦੀ ਭਲਾਈ ਲਈ ਫੰਡ ਦੇ ਰਹੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਸੰਘਾ, ਚੇਅਰਮੈਨ ਸ. ਆਰ. ਐਸ. ਸਚਦੇਵਾ ਤੇ ਹੋਰ ਅਧਿਕਾਰੀ ਵੀ ਉਨਾਂ ਨਾਲ ਸਨ। 

 

Tags: Chief Secretary Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD