Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਐਮ. ਸੀ. ਐਮ. ਈ ਸਹਿਯੋਗ ਤੇ ਸੰਪਰਕ ਪ੍ਰੋਗਰਾਮ' ਤਹਿਤ ਲਗਾਇਆ ਕੈਂਪ

Web Admin

Web Admin

5 Dariya News

ਕਪੂਰਥਲਾ , 09 Dec 2018

Last updated on: Dec 09, 2018, 00:00 IST

ਛੋਟੇ ਅਤੇ ਦਰਮਿਆਨੇ ਉਦਯੋਗਾਂ (ਐਮ. ਐਸ. ਐਮ. ਈ) ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ  'ਐਮ. ਸੀ. ਐਮ ਈ ਸਹਿਯੋਗ ਤੇ ਸੰਪਰਕ ਪ੍ਰੋਗਰਾਮ' ਅਧੀਨ 100 ਰੋਜ਼ਾ ਮੁਹਿੰਮ ਤਹਿਤ ਅੱਜ ਸਥਾਨਕ ਯੋਜਨਾ ਭਵਨ ਵਿਖੇ ਚੀਫ ਐਲ. ਡੀ. ਐਮ ਸਰਵੇਂਦਰ ਸਿੰਘ ਦੀ ਅਗਵਾਈ ਹੇਠ 5ਵਾਂ ਐਮ. ਸੀ. ਐਮ. ਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਉੱਦਮੀਆਂ ਤੋਂ ਇਲਾਵਾ ਵੱਖ-ਵੱਖ ਬੈਂਕਾਂ ਦੇ ਬ੍ਰਾਂਚ ਮੈਨੇਜਰਾਂ ਨੇ ਭਾਗ ਲਿਆ। ਇਸ ਮੌਕੇ ਜ਼ਿਲੇ ਵਿਚ ਲਾਂਚ ਕੀਤੇ ਗਏ '59 ਮਿਨਟਸ ਪੋਰਟਲ' psbloansin59minutes.com ਬਾਰੇ ਵਿਸਥਾਰ ਨਾਲ ਪੇਸ਼ਕਾਰੀ ਦੇਣ ਤੋਂ ਇਲਾਵਾ ਹੋਰਨਾਂ ਐਮ. ਸੀ. ਐਮ. ਈ ਸਕੀਮਾਂ ਬਾਰੇ ਉੱਦਮੀਆਂ ਨੂੰ ਜਾਣਕਾਰੀ ਦਿੱਤੀ ਗਈ, ਜਿਨਾਂ ਵਿਚ ਮੁਦਰਾ, ਪ੍ਰਧਾਨ ਮੰਤਰੀ ਰੁਜ਼ਗਾਰ ਉੱਤਪਤੀ ਪ੍ਰੋਗਰਾਮ, ਪ੍ਰਧਾਨ ਮੰਤਰੀ ਸਰਬੱਤ ਵਿਕਾਸ ਯੋਜਨਾ, ਅਟੱਲ ਪੈਨਸ਼ਨ ਯੋਜਨਾ, ਸਮਾਧਾਨ ਅਤੇ ਸੰਬੰਧ ਆਦਿ ਸ਼ਾਮਿਲ ਸਨ। ਇਸ ਮੌਕੇ ਸ੍ਰੀ ਸਰਵੇਂਦਰ ਸਿੰਘ ਨੇ ਉੱਦਮੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਗਈਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨਾਂ ਕਿਹਾ ਕਿ ਸਰਕਾਰ ਦੇ ਇਸ ਨਿਵੇਕਲੇ ਪ੍ਰੋਗਰਾਮ ਨਾਲ ਛੋਟੇ ਤੇ ਦਰਮਿਆਨੇ ਉਦਯੋਗਪਤੀਆਂ ਨੂੰ ਛੇਤੀ ਅਤੇ ਸੌਖੇ ਢੰਗ ਨਾਲ ਕਰਜ਼ ਮਿਲਣ ਦਾ ਰਾਹ ਖੁੱਲ ਗਿਆ ਹੈ, ਜਿਸ ਦਾ ਉਨਾਂ ਨੂੰ ਲਾਹਾ ਲੈਣਾ ਚਾਹੀਦਾ ਹੈ। ਇਸ ਮੌਕੇ ਐਮ. ਸੀ. ਐਮ. ਈ ਡੀ. ਆਈ. ਲੁਧਿਆਣਾ ਦੇ ਸਹਾਇਕ ਡਾਇਰੈਕਟਰ ਸ੍ਰੀ ਰਾਜੇਸ਼ ਕੁਮਾਰ, ਡਾਇਰੈਕਟਰ ਆਰ.ਸੇਟੀ ਸ੍ਰੀ ਪਰਮਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ। 

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD