Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪਲਾਸਟਿਕ ਦੇ ਲਿਫਾਫਿਆਂ ਤੋਂ ਸ਼ਹਿਰ ਨੂੰ ਮੁਕਤ ਕਰਨ ਲਈ ਸਮਾਜ ਸੇਵੀ ਸੰਸਥਾਵਾਂ ਵਲੋਂ ਦਿੱਤਾ ਜਾਵੇਗਾ ਪੂਰਾ ਸਹਿਯੋਗ -- ਡਾ.ਰਿਚਾ

ਗਰੀਨ ਐਡਨਿਊ ਦੇ ਵਸਨੀਕ ਸਮਾਨ ਖਰੀਦਣ ਲਈ ਵਰਤਣਗੇ ਕੱਪੜੇ ਦੇ ਥੈਲੇ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 11 Dec 2018

Last updated on: Dec 11, 2018, 00:00 IST

ਪਲਾਸਟਿਕ ਦੇ ਲਿਫਾਫਿਆਂ ਤੋਂ ਸ਼ਹਿਰ ਨਿਵਾਸੀਆਂ ਨੂੰ ਮੁਕਤ ਕਰਨ ਲਈ ਸਮਾਜ ਸੇਵੀ ਸੰਸਥਾਵਾਂ ਵਲੋਂ ਵੀ ਜਿਲਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ, ਇਹ ਜਾਣਕਾਰੀ ਅੱਜ ਡਾ.ਰਿਚਾ ਐਡੀਸ਼ਨਲ ਡਿਪਟੀ ਕਮਿਸ਼ਨਰ ਮੁਕਤਸਰ ਸਾਹਿਬ ਨੇ  ਇੱਥੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਨੁਮਾਇੰਦੇ ਤੋਂ ਇਲਾਵਾ ਐਡਵੋਕੇਟ ਸੰਜੀਵ ਗੁਪਤਾ ਅਤੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਦੇ ਪ੍ਰਤੀਨਿੱਧ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਰਿਚਾ ਨੇ ਦੱਸਿਆਂ ਕਿ ਸ਼ਹਿਰ ਨੂੰ 'ਮੇਰਾ ਮੁਕਤਸਰ ਮੇਰਾ ਮਾਣ' ਮੁਹਿੰਮ ਨੂੰ ਹੁਲਾਰਾ ਦੇਣ ਲਈ ਜਿਲਾ ਪ੍ਰਸ਼ਾਸਨ ਵਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਸ਼ਹਿਰ ਨੂੰ ਪਲਾਸਟਿਕ ਦੇ ਲਿਫਾਫਿਆਂ ਤੋਂ ਮੁਕਤ ਕੀਤਾ ਜਾ ਸਕੇ। ਉਹਨਾਂ ਅੱਗੇ ਕਿਹਾ ਕਿ ਸ਼ਹਿਰ ਨਿਵਾਸੀਆਂ ਨੂੰ  ਪੋਲੀਥੀਨ ਹਟੇਗਾ, ਮੁਕਤਸਰ ਚਮਕੇਗਾ ਦਾ ਨਾਹਰਾ ਤਹਿਤ ਪ੍ਰਣ ਲੈਣਾ ਚਾਹੀਦਾ ਹੈ। ਉਹਨਾਂ ਅੱਗੇ ਦੱਸਿਆਂ ਕਿ ਵਾਰਡ ਨੰਬਰ 2 ਗਰੀਨ ਐਵਨਿਊ ਦੇ ਵਸਨੀਕਾਂ ਵਲੋਂ ਪ੍ਰਣ ਲਿਆ ਗਿਆ ਹੈ ਕਿ ਉਹ ਪਲਾਸਟਿਕ ਦੇ ਲਿਫਾਫਿਆਂ ਦੀ ਥਾਂ ਤੇ ਕੱਪੜੇ ਦੇ ਬਣੇ ਥੈਲਿਆਂ ਦੀ ਸਮਾਨ ਖਰੀਦਣ ਲਈ ਪਹਿਲ ਕਦਮੀ ਕੀਤੀ ਜਾ ਰਹੀ ਹੈ। ਡਾ. ਰਿਚਾ ਨੇ ਸ਼ਹਿਰ ਨਿਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਪਲਾਸਟਿਕ ਦੇ ਲਿਫਾਫਿਆਂ ਦੀ ਥਾਂ ਤੇ ਕੱਪੜੇ ਦੇ ਥੈਲਿਆਂ ਦੀ ਵਰਤੋ ਕਰਨ ਤਾਂ ਜੋ ਸ਼ਹਿਰ ਨੂੰ ਪੋਲੀਥੀਨ ਲਿਫਾਫਿਆਂ ਤੋਂ ਮੁਕਤ ਕੀਤਾ ਜਾ ਸਕੇ ਅਤੇ ਇਸ ਤੋਂ ਇਲਾਵਾ  ਆਪਣੇ ਮੋਬਾਇਲ ਤੇ ਸਵੱਛਤਾ ਸਰਵੇਖਣ ਮਿਸ਼ਨ ਤਹਿਤ ਐਪ ਡਾਊਨ ਲੋਡ ਜਰੂਰ ਕਰਨ ।

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD