Friday, 17 May 2024

 

 

ਖ਼ਾਸ ਖਬਰਾਂ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ

 

ਨਾਬਾਰਡ ਦੀ ਕਰਜ਼ਾ ਯੋਜਨਾ ਜ਼ਿਲ੍ਹੇ ਦੇ ਪ੍ਰਾਥਮਿਕ ਖੇਤਰ ਲਈ ਜ਼ਰੂਰੀ ਕਰਜ਼ੇ ਦੀ ਕਰੇਗਾ ਪੂਰਤੀ : ਅਨੁਪਮ ਕਲੇਰ

ਏ.ਡੀ.ਸੀ. ਨੇ 12912.34 ਕਰੋੜ ਰੁਪਏ ਦੀ ਸੰਭਾਵੀ ਕਰਜ਼ਾ ਯੋਜਨਾ ਕੀਤੀ ਜਾਰੀ

Web Admin

Web Admin

5 Dariya News

ਹੁਸ਼ਿਆਰਪੁਰ , 13 Dec 2018

ਰਾਸ਼ਟਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ (ਨਾਬਾਰਡ) ਵਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਵਿਤੀ ਸਾਲ 2019-20 ਲਈ ਤਿਆਰ ਕੀਤੀ ਗਈ ਸੰਭਾਵੀ ਕਰਜ਼ਾ ਯੋਜਨਾ (ਪੋਟੈਂਸ਼ੀਅਲ ਲਿੰਕਡ ਕਰੈਡਿਟ ਪਲਾਨ) ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਮ ਕਲੇਰ ਵਲੋਂ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਜਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ 12912.34 ਕਰੋੜ ਰੁਪਏ ਦੀ ਇਹ ਨਾਬਾਰਡ ਦੁਆਰਾ ਤਿਆਰ ਕਰਜ਼ਾ ਯੋਜਨਾ ਜ਼ਿਲ੍ਹੇ ਦੀ ਪ੍ਰਾਥਮਿਕ ਖੇਤਰ ਲਈ ਜ਼ਰੂਰੀ ਕਰਜ਼ੇ ਦੀ ਪੂਰਤੀ ਕਰੇਗਾ। ਬੈਂਕਾਂ ਦੁਆਰਾ ਇਹ ਰਾਸ਼ੀ ਜ਼ਰੂਰਤਮੰਦ ਕਿਸਾਨਾਂ, ਛੋਟੇ ਉਦਮੀਆਂ ਅਤੇ ਹੋਰ ਪ੍ਰਾਥਮਿਕ ਖੇਤਰ ਵਿੱਚ ਕਰਜ਼ੇ ਦੇ ਲਾਭਪਾਤਰੀਆਂ ਨੂੰ ਉਪਲਭੱਧ ਹੋਵੇਗੀ। ਨਾਬਾਰਡ ਦੇ ਜ਼ਿਲ੍ਹਾ ਵਿਕਾਸ ਪ੍ਰਬੰਧਕ ਸ਼੍ਰੀਮਤੀ ਇੰਦਰਜੀਤ ਕੌਰ ਨੇ ਇਸ ਸੰਭਾਵਿਤ ਯੋਜਨਾ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਇਸ ਕਰਜ਼ਾ ਯੋਜਨਾ ਤਹਿਤ 7264.05 ਕਰੋੜ ਫ਼ਸਲੀ ਕਰਜ਼ੇ ਲਈ ਰਾਂਖਵੇਂ ਹੋਣਗੇ, 8.75 ਕਰੋੜ ਰੁਪਏ ਖੇਤੀਬਾੜੀ ਖੇਤਰ ਵਿੱਚ ਲੰਬੇ ਸਮੇਂ ਲਈ, 552.32 ਕਰੋੜ ਰੁਪਏ ਖੇਤੀ ਦੇ ਬੁਨਿਆਦੀ ਢਾਂਚੇ ਲਈ ਅਤੇ 1549.90 ਕਰੋੜ ਰੁਪਏ ਸਹਾਇਕ ਉਦਯੋਗਾਂ ਲਈ ਰੱਖੇ ਗਏ ਹਨ। ਇਸ ਤੋਂ ਇਲਾਵਾ ਛੋਟੇ ਉਦਯੋਗਾਂ ਨੂੰ 1452.00 ਕਰੋੜ ਰੁਪਏ, ਨਿਰਯਾਤ ਕਰਜ਼ਾ ਲਈ 48.79 ਕਰੋੜ ਰੁਪਏ, ਵਿਦਿਅਕ ਖੇਤਰ ਲਈ 322.15 ਕਰੋੜ ਰੁਪਏ, ਘਰ ਬਣਾਉਣ ਲਈ 731.00 ਕਰੋੜ ਰੁਪਏ, ਨਵੀਨੀਕਰਨ ਊਰਜਾ ਲਈ 6.56 ਕਰੋੜ ਰੁਪਏ ਅਤੇ ਹੋਰ ਸਵੈ ਸੇਵੀ ਸੰਸਥਾਵਾਂ, ਪ੍ਰਧਾਨ ਮੰਤਰੀ ਜਨ ਧੰਨ ਯੋਜਨਾ, ਸਾਂਝੇ ਜ਼ਿੰਮੇਵਾਰ ਗਰੁੱਪ ਲਈ 114.42 ਕਰੋੜ ਰੁਪਏ ਅਤੇ ਸਮਾਜਿਕ ਬੁਨਿਆਦੀ ਢਾਂਚੇ ਲਈ 70.40 ਕਰੋੜ ਰੁਪਏ ਰੱਖੇ ਗਏ ਹਨ। ਇਸ ਮੌਕੇ 'ਤੇ ਡਿਪਟੀ ਜਨਰਲ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਦੇ ਸ਼੍ਰੀ ਸੰਜੀਵ ਸੇਠ, ਜ਼ਿਲ੍ਹਾ ਲੀਡ ਬੈਂਕ ਮੈਨੇਜਰ ਸ਼੍ਰੀ ਰਾਮ ਕ੍ਰਿਸ਼ਨ ਚੋਪੜਾ, ਰਿਜ਼ਰਵ ਬੈਂਕ ਆਫ਼ ਇੰਡੀਆਂ ਦੇ ਐਲ.ਡੀ.ਓ. ਸ਼੍ਰੀ ਸੰਜੀਵ ਕੈਨ ਅਤੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੇ ਮੈਂਬਰ ਮੌਜੂਦ ਸਨ।

 

Tags: Punjab Admin , NABARD

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD