Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹੇ ਲਈ 13120 ਕਰੋੜ ਰੁਪਏ ਦੀ ਨਾਬਾਰਡ ਸੰਭਾਵੀ ਕਰਜ਼ਾ ਯੋਜਨਾ 2019-20 ਲਈ ਕੀਤੀ ਜਾਰੀ - ਹਿਮਾਂਸ਼ੂ ਅਗਰਵਾਲ

Web Admin

Web Admin

5 Dariya News

ਅੰਮ੍ਰਿਤਸਰ , 14 Dec 2018

Last updated on: Dec 14, 2018, 00:00 IST

ਨਾਬਾਰਡ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਲਈ ਸਾਲ 2019-20 ਲਈ 13120 ਕਰੋੜ ਦੀ ਸੰਭਾਵੀ ਕਰਜ਼ਾ ਯੋਜਨਾ ਤਿਆਰ ਕੀਤੀ ਗਈ ਹੈ । ਜਿਸਨੂੰ ਅੱਜ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੌਜ਼ੂਦਗੀ ਵਿਚ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵੱਲੋਂ ਜਾਰੀ ਕੀਤਾ ਗਿਆ।ਇਸ ਮੌਕੇ 'ਤੇ ਆਰ:ਬੀ:ਆਈ ਦੇ ਲੀਡ ਜਿਲ੍ਹਾ ਅਫਸਰ ਸੰਜੀਵ ਕੇਨ, ਲੀਡ ਜਿਲ੍ਹਾ ਮੈਨੇਜਰ ਡੀ:ਕੇ: ਉਪਰਵਾਲ, ਖੁਸ਼ਪਾਲ ਡਾਇਰੈਕਟਰ ਦਿਹਾਤੀ ਸਵੈ ਰੁਜਗਾਰ ਸਿਖਲਾਈ ਸੰਸਥਾ ਤੋਂ ਇਲਾਵਾ ਸਾਰੇ ਬੈਂਕਾਂ ਦੇ ਅਧਿਕਾਰੀ ਹਾਜ਼ਰ ਸਨ । ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਾਇਰਟੀ ਸੈਕਟਰ ਦੇ ਤਹਿਤ ਸੰਭਾਵਿਤ ਕ੍ਰੈਡਿਟ ਖੇਤਰਾਂ ਨੂੰ ਸਾਮਲ ਕੀਤਾ ਗਿਆ ਹੈ ਅਤੇ ਇਸ ਸਾਲ ਦੀ ਯੋਜਨਾ ਪਿਛਲੇ ਸਾਲ ਤੋਂ 4.2 ਫੀਸਦੀ ਵਧਾਈ ਗਈ ਹੈ । ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 12582 ਕਰੋੜ ਰੁਪਏ ਦੀ ਕਰਜਾ ਯੋਜਨਾ ਸੀ ਜਿਸ ਨੂੰ ਵਧਾ ਕੇ ਹੁਣ 13120 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਮੀਟਿੰਗ ਵਿੱਚ ਹਾਜ਼ਰ ਸਾਰੇ ਬੈਂਕ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੈਲਫ ਹੈਲਪ ਗਰੁੱਪਾਂ ਦੇ ਬੈਂਕ ਖਾਤੇ  ਵੱਧ ਤੋਂ ਵੱਧ ਖੋਲ੍ਹਣ ਅਤੇ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ਸਬੰਧੀ ਜਾਗਰੂਕ ਕਰਨ।ਇਸ ਮੌਕੇ ਨਬਾਰਡ ਦੇ ਜਨਰਲ ਮੈਨੇਜਰ ਸ੍ਰ ਜਸਕੀਰਤ ਸਿੰਘ ਨੇ ਦੱਸਿਆ ਕਿ ਰਿਜਰਵ ਬੈਂਕ ਦੇ ਹਾਲਾਤਾਂ ਮੁਤਾਬਕ ਖੇਤੀਬਾੜੀ ਕਰੈਡਿਟ ਨੂੰ ਨਿਵੇਸ ਕਰਜੇ ਅਨੁਸਾਰ ਵਧਾਉਣਾ ਚਾਹੀਦਾ ਹੈ ਤਾਂ ਜੋ ਖੇਤੀਬਾੜੀ ਸੈਕਟਰ ਵਿੱਚ ਪੂੰਜੀ ਨਿਰਮਾਣ ਕਰ ਸਕਣ ।  ਉਪਰੋਕਤ ਤੱਥਾਂ ਨੂੰ ਧਿਆਨ ਵਿਚ ਰੱਖਦੇ ਹੋਏ, ਸਾਲ 2019-20 ਲਈ ਪੀ.ਐਲ.ਪੀ ਦੇ ਕੁੱਲ ਅਨੁਮਾਨਾਂ ਦੀ ਅਨੁਮਾਨਤ ਅਨੁਮਾਨ ਹੈ, ਕਿ ਫਸਲ ਲੋਨ ਲਈ 4820 ਕਰੋੜ ਰੁਪਏ, ਖੇਤੀਬਾੜੀ ਸਬੰਧਿਤ ਕਰਜੇ ਲਈ 665 ਕਰੋੜ ਰੁਪਏ, ਖੇਤੀ ਲਈ 521 ਕਰੋੜ ਰੁਪਏ ਬੁਨਿਆਦੀ ਢਾਂਚਾ, ਖੇਤੀ ਸਹਾਇਕ ਸਹਾਇਕ ਧੰਦਿਆਂ ਲਈ 608 ਕਰੋੜ, ਮਾਈਕਰੋ, ਛੋਟੇ ਅਤੇ ਦਰਮਿਆਨੇ ਉਦਯੋਗ ਲਈ 3334 ਕਰੋੜ ਰੁਪਏ, ਐਕਸਪੋਰਟ ਕ੍ਰੈਡਿਟ ਲਈ 1003 ਕਰੋੜ, ਸਿੱਖਿਆ ਲਈ 522 ਕਰੋੜ, ਰਿਹਾਇਸੀ ਲਈ 1465 ਕਰੋੜ, ਨਵਿਆਉਣਯੋਗ ਊਰਜਾ ਲਈ 22 ਕਰੋੜ ਰੁਪਏ, ਹੋਰ 78 ਕਰੋੜ ਰੁਪਏ ਐਸ.ਐਚ.ਜੀ. / ਜੇ.ਐਲ.ਜੀ / ਸਮਾਲ ਲੋਨ) ਅਤੇ ਸਮਾਜਿਕ ਬੁਨਿਆਦੀ ਢਾਂਚੇ ਲਈ 77 ਕਰੋੜ ਰੁਪਏ ਹੈ । 

 

Tags: NABARD

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD