Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਬਜ਼ੁਰਗਾਂ ਦੀ ਤੰਦਰੁਸਤੀ ਲਈ ਪਿਸ਼ਾਬ ਦੇ ਰੋਗਾਂ ਦੇ ਮਾਹਿਰ ਡਾ. ਮਨੀਸ਼ ਅਹੁਜਾ ਵਲੋਂ ਲੈਕਚਰ ਕਰਵਾਇਆ ਗਿਆ

5 Dariya News

ਖਰੜ , 17 Dec 2018

Last updated on: Dec 17, 2018, 00:00 IST

ਸੀਨੀਅਰ ਸਿਟੀਜ਼ਨ ਕੌਂਸਲਰ ਸੰਨੀ ਇੰਨਕਲੇਵ ਖਰੜ ਵਲੋਂ ਪ੍ਰੈਸ ਸਕੱਤਰ ਧਿਆਨ ਸਿੰਘ ਕਾਹਲੋਂ ਨੇ ਜਾਣਕਾਰੀ ਦਿੱਤੀ| ਇਸ ਮੌਕੇ ਫੋਰਟਸ ਹਸਪਤਾਲ ਦੇ ਸੀਨੀਅਰ ਕੰਸਲਟੈਂਟ ਡਾ. ਮਨੀਸ਼ ਅਹੁਜਾ ਦਾ  ਲੈਕਚਰ ਕਰਵਾਇਆ| ਪ੍ਰੋਗਰਾਮ ਦੀ ਸ਼ੁਰੂਆਤ ਧਿਆਨ ਸਿੰਘ ਕਾਹਲੋਂ ਦੇ  ਗੀਤ  'ਦੁੱਖ ਦੀ ਰਗ ਨੂੰ ਦਬਾ ਗਿਆ ਕੋਈ' ਨਾਲ ਹੋਈ| ਇਸ ਤੋਂ ਉਪਰੰਤ ਡਾ. ਮਨੀਸ਼ ਅਹੁਜਾ ਜੀ  ਨੇ  ਪੇਸ਼ਾਬ ਦੀਆਂ ਹਰ ਤਰ੍ਹਾਂ  ਦੀਆਂ ਤਕਲੀਫਾਂ ਬਾਰੇ ਆਏ ਹੋਏ ਲੋਕਾਂ ਅਤੇ ਸੰਸਥਾ ਦੇ ਮੈਂਬਰਾਂ  ਨੂੰ ਜਾਣਕਾਰੀ ਦਿੱਤੀ| ਜਿਨ੍ਹਾਂ ਦੇ ਇਲਾਜ ਲਈ ਕਈ ਤਰ੍ਹਾਂ ਦੇ ਪ੍ਰਹੇਜ਼ ਅਤੇ ਇਲਾਜ ਦੀ ਸਹੂਲਤਾ ਦਾ ਜ਼ਿਕਰ ਕੀਤਾ ਗਿਆ| ਉਨ੍ਹਾਂ ਆਪਣੇ ਰਿਆਤੀ ਕਾਰਡ ਵੀ ਵੰਡੇ ਅਤੇ ਹਸਪਤਾਲ ਵਿੱਚ ਆਉਣ ਵਾਲਿਆਂ ਲਈ 50% ਖਰਚਾ ਮਾਫ ਕਰਨ ਦਾ ਭਰੋਸਾ ਦਿਵਾਇਆ| ਜਿਨ੍ਹਾਂ ਮੁੱਖ ਬੀਮਾਰੀਆਂ ਦਾ ਉਨ੍ਹਾਂ ਨੇ ਜ਼ਿਕਰ ਕੀਤਾ  ਉਨ੍ਹਾਂ ਵਿੱਚ ਪ੍ਰੋਸਟੈਟ ਗਲੈਂਡ ਦਾ ਵੱਧਣਾ, ਪੇਸ਼ਾਬ ਦਾ ਵਾਰ-ਵਾਰ ਆਉਣਾ, ਇਨ੍ਹਾਂ ਬੀਮਾਰੀਆਂ ਦਾ  ਜੇਕਰ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਕੈਂਸਰ ਹੋਣ ਦਾ ਖਤਰਾ ਹੋ ਸਕਦਾ ਹੈ| ਡਾ. ਅਹੁਜਾ ਜੀ ਦੇ ਭਾਸ਼ਣ ਦਾ  ਸਭ ਆਏ ਹੋਏ ਵਿਅਕਤੀਆਂ ਨੇ ਲਾਭ ਉਠਾਇਆ| ਕੌਂਸਲ ਦੇ ਪ੍ਰਧਾਨ ਨਿਰਮਲ ਸਿੰਘ ਅਟਵਾਲ ਤੋਂ ਇਲਾਵਾ ਕੌਂਸਲ ਦੇ ਹੇਠ ਲਿਖੇ ਪਤਵੰਤੇ ਹਾਜ਼ਰ ਸਨ ਜਿਨ੍ਹਾਂ ਵਿੱਚ ਸਰਵ ਸ੍ਰੀ ਬਲਦੇਵ ਸਿੰਘ, ਆਰ.ਪੀ. ਸਿੰਘ ਬਾਜਵਾ, ਨਾਜ਼ਰ ਸਿੰਘ, ਗੁਰਚਰਨ ਸਿੰਘ ਟੌਹੜਾ, ਤ੍ਰਿਲੋਕ ਸਿੰਘ ਜੱਸੜ, ਏ.ਪੀ.ਸ਼ਰਮਾ, ਤਰਸੇਮ ਲਾਲ ਗੁਪਤਾ, ਤ੍ਰਿਲੋਕ ਸਿੰਘ ਨਿੱਝਰ, ਸ. ਧਿਆਨ ਸਿੰਘ ਕਾਹਲੋ, ਸੇਵੀ ਰਾਇਤ, ਕੁਲਦੀਪ ਕੁਮਾਰ ਮੌਂਗਾ, ਗੁਰਚਰਨ ਸਿੰਘ, ਧਨਵੰਤ ਸਿੰਘ, ਏ.ਐਸ. ਸੰਘਾ, ਚਰਨਜੀਤ ਸਿੰਘ ਧਾਰੀਵਾਲ, ਚੰਦ ਸਿੰਘ, ਹਰਸ਼ਰਨ ਸਿੰਘ, ਹਰਬੰਸ ਲਾਲ, ਰਣਜੀਤ ਸਿੰਘ, ਜਗਦੀਸ਼ ਚੰਦ, ਪ੍ਰਤਾਪ ਸਿੰਘ ਵੀ ਹਾਜ਼ਰ ਸਨ| ਸਟੇਜ਼ ਦੀ ਭੂਮਿਕਾ ਸੇਵੀ ਰਾਇਤ ਜੀ ਨੇ ਬਾਖੂਬੀ ਨਿਭਾਈ|

 

Tags: Medical Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD