Saturday, 18 May 2024

 

 

ਖ਼ਾਸ ਖਬਰਾਂ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

 

ਸਿੱਖਿਆਰਥੀਆਂ ਨੂੰ ਬੈਲਕੇਮ ਕਿੱਟ ਅਤੇ ਕਿਤਾਬਾਂ ਵੰਡੀਆਂ ਗਈਆਂ:ਕਮਲੇਸ਼ ਰਾਣੀ

ਪ੍ਰਧਾਨ ਮੰਤਰੀ ਕੌਸ਼ਨ ਵਿਕਾਸ ਯੋਜਨਾ ਅਧੀਨ ਫੀਟਰ ਫੈਬਰੀਕੇਸ਼ਨ ਕੋਰਸ ਦੇ ਵਿਦਿਆਰਥੀਆਂ ਨੂੰ ਵੰਡੀਆਂ ਗਈਆਂ ਕਿਤਾਬਾਂ: ਪ੍ਰਿੰਸੀਪਲ ਮੱਗਾ ਸਿੰਘ

Web Admin

Web Admin

5 Dariya News

ਲਾਲੜੂ , 17 Dec 2018

ਆਈ.ਐਲ.ਐਡ.ਐਫ ਰੁਰਲ ਸਕਿਲ ਡਿਵੈਲਪਮੈਂਟ ਸੈਂਟਰ ਪਿੰਡ ਰਾਮਗੜ੍ਹ ਵਿਖੇ ਦੀਨ ਦਿਆਨ ਉਪਧਿਆਇਆ ਗ੍ਰਾਮੀਨ ਕੋਸ਼ਲਿਆ ਯੋਜਨਾ ਦੇ ਅਧੀਨ ਰੀਟੇਲ ਸੈਲਸ ਐਸੋਸੀਈਏਟ ਦਾ ਨਵਾਂ ਬੈਚ ਸ਼ੁਰੂ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸਰਕਾਰੀ ਐਲੀਮੈਂਟਰੀ ਸਕੂਲ ਰਾਮਗੜ੍ਹ  ਕਮਲੇਸ਼ ਰਾਣੀ ਵਲੋਂ ਸਿੱਖਿਆਰਥੀਆਂ ਨੂੰ ਬੈਲਕੇਮ ਕਿੱਟ ਅਤੇ ਕਿਤਾਬਾਂ ਵੰਡੀਆਂ ਗਈਆਂ। ਕਮਲੇਸ਼ ਰਾਣੀ ਨੇ ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਇਸ ਉਪਰਾਲੇ ਤਹਿਤ ਸਿੱਖਿਆਰਥੀਆਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਕਿਹਾ। ਇਸ ਮੌਕੇ ਸੈਂਟਰ ਇੰਚਾਰਜ ਅਨੀਲ ਭਡੀਰ, ਬਲਾਕ ਮਿਸ਼ਨ ਮੈਨੇਜਰ ਪੰਜਾਬ ਹੁਨਰ ਵਿਕਾਸ ਮਿਸ਼ਨ ਮੋਹਾਲੀ ਗੁਰਪ੍ਰੀਤ ਸਿੰਘ ਅਤੇ ਪਲੇਸਮੈਂਟ ਅਫਸਰ ਆਈ.ਐਲ.ਐਡ.ਐਫ ਸ੍ਰੀਮਤੀ ਅੰਜਲੀ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਅਧੀਨ ਸਰਕਾਰੀ ਆਈ.ਟੀ.ਆਈ. ਲਾਲੜੂ ਵਿਖੇ ਫੀਟਰ ਫੈਬਰੀਕੇਸ਼ਨ ਕੋਰਸ ਦੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਮੱਗਾ ਸਿੰਘ ਵਲੋਂ ਕਿਤਾਬਾਂ ਵੰਡੀਆਂ ਗਈਆਂ। ਇਸ ਮੌਕੇ ਕੋਆਰਡੀਨੇਟਰ  ਸ. ਜਤਿੰਦਰ ਸਿੰਘ ਵਾਲੀਆਂ, ਆਈ.ਟੀ.ਆਈ. ਲਾਲੜੂ ਅਤੇ ਸਵਰਨਜੀਤ ਸਿੰਘ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD