Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਆਬਕਾਰੀ ਤੇ ਕਰ ਵਿਭਾਗ ਵੱਲੋਂ 205 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

5 Dariya News

ਖਰੜ , 18 Dec 2018

ਪੰਜਾਬ ਵਿੱਚ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ ਦੀਆਂ ਹਦਾਇਤਾਂ ਅਤੇ ਉਪ ਆਬਕਾਰੀ ਤੇ ਕਰ ਕਮਿਸ਼ਨਰ, ਰੂਪਨਗਰ ਮੰਡਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ, ਐਸ.ਏ.ਐਸ. ਨਗਰ ਦੀ ਰਹਿਨੁਮਾਈ ਅਧੀਨ ਮੋਹਾਲੀ ਆਬਕਾਰੀ ਸਟਾਫ ਨੇ 205 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਫੜੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਮਜੀਤ ਸਿੰਘ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਮੋਹਾਲੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ 'ਤੇ ਨਾਕਾਬੰਦੀ ਦੌਰਾਨ ਸ੍ਰੀ ਵਿਨੋਦ ਪਾਹੁਜਾ ਆਬਕਾਰੀ ਤੇ ਕਰ ਅਫਸਰ (ਆਬਕਾਰੀ), ਜਸਪ੍ਰੀਤ ਸਿੰਘ ਅਤੇ ਸ੍ਰੀ ਸਰੂਪ ਇੰਦਰ ਸੰਧੂ ਆਬਕਾਰੀ ਤੇ ਕਰ ਨਿਰੀਖਕਾਂ ਦੀ ਟੀਮ ਨੇ ਘੜੂੰਆਂ ਪੁਲਿਸ ਦੇ ਸਹਿਯੋਗ ਨਾਲ ਮੇਨ ਹਾਈਵੇ ਘੜੂੰਆਂ 'ਤੇ ਨਾਕਾਬੰਦੀ ਕੀਤੀ ਹੋਈ ਸੀ ।ਨਾਕਾਬੰਦੀ ਦੌਰਾਨ ਇੱਕ ਬਲੈਰੋ ਪਿੱਕ ਅੱਪ ਗੱਡੀ ਨੰ: ਪੀ.ਬੀ. 03 ਵੀ . 9212 ਨੂੰ ਰੋਕਣ ਦੀ ਕੋਸ਼ਿਸ਼ ਕੀਤੀ , ਪਰ ਗੱਡੀ ਦਾ ਡਰਾਇਵਰ ਗੱਡੀ ਛੱਡ ਕੇ ਫਰਾਰ ਹੋ ਗਿਆ। ਗੱਡੀ ਦੀ ਤਲਾਸ਼ੀ ਦੌਰਾਨ ਇਸ ਵਿਚੋਂ 205  ਪੇਟੀਆਂ ਅੰਗਰੇਜੀ ਸ਼ਰਾਬ ਮਾਰਕਾ 999 ਪਾਵਰ ਸਟਾਫ ਬਰਾਮਦ ਹੋਈ। ਇਸ ਸਬੰਧੀ ਥਾਣਾ ਘੜੂੰਆਂ ਵਿਖੇ ਆਬਕਾਰੀ ਐਕਟ ਦੀ ਧਾਰਾ 61/1/14 ਅਧੀਨ ਪਰਚਾ ਦਰਜ ਕਰ ਲਿਆ ਗਿਆ ਹੈ।

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD