Monday, 06 May 2024

 

 

ਖ਼ਾਸ ਖਬਰਾਂ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ

 

'ਨਕਲ ਰੋਕੋ' ਮੁਹਿੰਮ ਤਹਿਤ ਵਿਦਿਆਰਥੀਆਂ ਦਾ ਸਲੋਗਨ ਲਿਖਣ ਦਾ ਮੁਕਾਬਲਾ ਕਰਵਾਇਆ

Web Admin

Web Admin

5 Dariya News

ਐਸ.ਏ.ਐਸ.ਨਗਰ , 24 Dec 2018

ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸੋਹਾਣਾ ਵਿਖੇ 'ਨਕਲ ਰੋਕੋ' ਮੁਹਿੰਮ ਤਹਿਤ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਦਾ ਸਲੋਗਨ ਲਿਖਣ ਦਾ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ 63 ਵਿਦਿਆਰਥਣਾਂ ਨੇ ਭਾਗ ਲਿਆ। ਮੈਡਮ ਸੁਧਾ ਜੈਨ (ਸਟੇਟ ਅਵਾਰਡੀ) ਨੇ ਦੱਸਿਆ ਕਿ ਵਿਦਿਆਰਥੀ ਨਕਲ ਰੋਕੋ ਅਭਿਆਨ ਪ੍ਰਤੀ ਉਤਸ਼ਾਹਿਤ ਸਨ, ਜਿਨ੍ਹਾਂ ਵੱਲੋਂ ਉਕਤ ਵਿਸ਼ੇ ਨਾਲ ਸਬੰਧਿਤ ਰੰਗ-ਬਿਰੰਗੇ ਚਾਰਟ ਬਣਾਏ ਗਏ।ਪ੍ਰਿੰਸੀਪਲ ਸ਼੍ਰੀਮਤੀ ਊਸ਼ਾ ਮਹਾਜਨ ਅਤੇ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਜੋਤੀ ਕਾਲੜਾ ਦੀ ਰਹਿਨੁਮਾਈ ਹੇਠ ਇਹ ਮੁਕਾਬਲਾ ਕਰਵਾਇਆ ਗਿਆ । ਮੈਡਮ ਜਗਜੀਤ ਕੌਰ,ਹੇਮਾ ਬਾਲੀ, ਸੰਗੀਤਾ ਜੋਸ਼ੀ ਅਤੇ ਮੈਡਮ ਜੈਨ ਨੇ ਇਸ ਨਕਲ ਰੋਕੋ ਅਭਿਆਨ ਦਾ ਸਫ਼ਲ ਆਯੋਜਨ ਕੀਤਾ । ਇਸ ਮੁਕਾਬਲੇ ਵਿੱਚ ਸ਼ਿਵਾਨੀ-6 'ਬੀ', ਸੁਖਪ੍ਰੀਤ-8 'ਏ' ਨੇ ਪਹਿਲਾ, ਜਸਪ੍ਰੀਤ -8 'ਏ', ਪ੍ਰੀਤੀ-8 'ਏ'ਨੇ ਦੂਜਾ ਅਤੇ ਮੀਰਾ ਕੁਮਾਰੀ 8-'ਏ',ਮਾਨਸੀ 6-'ਏ' ਨੇ ਤੀਜਾ ਸਥਾਨ ਹਾਸਲ ਕੀਤਾ । ਸਵੇਰ ਦੀ ਸਭਾ ਵਿੱਚ ਇਨ੍ਹਾਂ ਵਿਦਿਆਰਥਣਾਂ ਨੂੰ ਇਨਾਮ ਅਤੇ ਹੱਲਾਸ਼ੇਰੀ  ਦਿੱਤੀ  ਗਈ।

 

Tags: Education

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD