Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖਿਲਾਫ ਮੁਹਿੰਮ ਦੌਰਾਨ ਕੀਤੇ ਦੋ ਕਾਬੂ, 58575 ਗੋਲੀਆਂ ਬਰਾਮਦ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 26 Dec 2018

ਜ਼ਿਲ੍ਹਾ ਪੁਲਿਸ ਮੁੱਖੀ  ਮਨਜੀਤ ਸਿੰਘ ਢੇਸੀ ਦੀ ਅਗਵਾਈ ਵਿਚ ਜ਼ਿਲ੍ਹਾ ਪੁਲਿਸ ਵੱਲ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦ ਪੁਲਿਸ ਨੇ 58575 ਨਸ਼ੀਲੀਆਂ ਗੋਲੀਆਂ ਸਮੇਤ 2 ਜਣਿਆਂ ਨੂੰ ਕਾਬੂ ਕੀਤਾ। ਫੜੇ ਗਏ ਦੋਸ਼ੀਆਂ ਵਿਚੋਂ ਇਕ ਔਰਤ ਹੈ। ਇਹ ਜਾਣਕਾਰੀ ਡੀ.ਐਸ.ਪੀ. ਤਲਵਿੰਦਰ ਸਿੰਘ ਨੇ ਇੱਥੇ ਪੱਤਰਕਾਰਾਂ ਨਾਲ ਸਾਂਝੀ ਕੀਤੀ।ਡੀ.ਐਸ.ਪੀ. ਤਲਵਿੰਦਰ ਸਿੰਘ ਨੇ ਦੱਸਿਆ ਕਿ ਸਦਰ ਥਾਣਾ ਸ੍ਰੀ ਮੁਕਤਸਰ ਸਾਹਿਬ ਦੇਂ ਇੰਸਪੈਕਟਰ ਪਰਮਜੀਤ ਸਿੰਘ ਦੀ ਟੀਮ ਨੂੰ ਇਹ ਸਫਲਤਾ ਮਿਲੀ ਹੈ। ਉਨ੍ਹਾਂ ਦੱਸਿਆ ਕਿ ਏ.ਐਸ.ਆਈ. ਇਕਬਾਲ ਸਿੰਘ ਅਤੇ ਪੁਲਿਸ ਪਾਰਟੀ ਵੱਲੋਂ ਪਿੰਡ ਅਟਾਰੀ ਤਿਕੌਣੀ ਕੋਲ ਨਾਕਾਬੰਦੀ ਕਰਕੇ ਇਕ ਚਿੱਟੀ ਕਾਰ ਰਿਟਜ ਕਾਬੂ ਕੀਤੀ। ਇਸ ਨੂੰ ਦਲਜੀਤ ਸਿੰਘ ਵਾਸੀ ਸੋਹਣੇ ਵਾਲਾ ਚਲਾ ਰਿਹਾ ਸੀ ਅਤੇ ਉਸ ਨਾਲ ਇਕ ਔਰਤ ਜਸਵਿੰਦਰ ਕੌਰ ਵਾਸੀ ਸੋਹਣੇਵਾਲਾ ਵੀ ਸੀ। ਜਦ ਇੰਨ੍ਹਾਂ ਦੀ ਤਲਾਸ਼ੀ ਲਈ ਤਾਂ ਇੰਨ੍ਹਾਂ ਤੋਂ 58575 ਗੋਲੀਆਂ ਅਤੇ ਕੈਪਸੂਲ ਬਰਾਮਦ ਹੋਏ।  ਉਨ੍ਹਾਂ ਕਿਹਾ ਕਿ ਦੋਸ਼ੀਆਂ ਦਾ ਪੁਲਿਸ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ। 

 

Tags: Crime News Punjab , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD