Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸੀਨੀਅਰ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਸਵਰੀਤ ਨੇ ਜਿੱਤੇ 2 ਮੈਡਲ

15 ਸਾਲਾਂ ਸਵਰੀਤ ਨੇ ਅੰਡਰ-25 ਵੂਮੈਨ ਕੈਟਾਗਿਰੀ ਵਿੱਚ ਵਿਖਾਇਆ ਜੌਹਰ

Web Admin

Web Admin

5 Dariya News

ਫਿਰੋਜ਼ਪੁਰ , 28 Dec 2018

Last updated on: Dec 28, 2018, 00:00 IST

ਫਿਰੋਜ਼ਪੁਰ ਦੀ ਨੈਸ਼ਨਲ ਬੈਡਮਿੰਟਨ ਖਿਡਾਰਨ ਸਵਰੀਤ ਕੌਰ ਨੇ ਜੋ ਕਿ ਜਲੰਧਰ ਦੇ ਹੰਸ ਰਾਜ ਸਟਡੀਅਮ ਵਿਖੇ ਹੋਈ ਸੀਨੀਅਰ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਜੌਹਰ ਦਿਖਾੳਦੇ ਹੋਏ ਇਕਵਾਰ ਫਿਰ ਫਿਰੋਜ਼ਪੁਰ ਦੀ ਝੋਲੀ ਵਿੱਚ 2 ਮੈਡਲ ਪਾਏ ਹਨ । ਇਹ ਜਾਣਕਾਰੀ ਸਵਰੀਤ ਦੇ ਕੋਚ/ਪਿਤਾ ਸ .ਜਸਵਿੰਦਰ ਸਿੰਘ ਨੇ ਦਿੱਤੀ।ਉਨਾਂ ਦੱਸਿਆ ਕਿ 15 ਸਾਲਾਂ ਡੀ.ਸੀ ਮਾਡਲ ਸਕੂਲ ਫਿਰੋਜ਼ਪੁਰ ਕੈਂਟ ਦੀ ਵਿਦਿਆਰਥਣ ਨੇ ਇਹ ਮੈਡਲ ਅੰਡਰ-25 ਵੂਮੈਨ ਕੈਟਾਗਿਰੀ ਵਿੱਚ ਖੇਡਦਿਆ ਪ੍ਰਾਪਤ ਕੀਤੇ । ਸਵਰੀਤ ਨੇ ਵੂਮੈਨ ਸਿੰਗਲ ਵਿੱਚ ਬਰਾਂਉਜ਼ ਮੈਡਲ ￶ਜਿੱਤਣ ਦੇ ਨਾਲ ਨਾਲ ਵੂਮੈਨ ਡਬਲ ਵਿਚ ਵੀ ਸੰਗਰੂਰ ਦੀ ਲਿਪਸਿਤਾ ਨਾਲ ਮਿਲ ਕੇ ਵੀ ਤੀਜਾ ਸਥਾਨ ਹਾਸਲ ਕੀਤਾ।ਉਨਾਂ ਦੱਸਿਆ ਕਿ ਸਵਰੀਤ ਨੇ ਇਸ ਸਾਲ ਅੰਡਰ-17 ਵਿੱਚ ਗੋਲਡ,ਅੰਡਰ-19 ਵਿੱਚ ਸਿਲਵਰ ਅਤੇ ਹੁਣ ਵੂਮੈਨ ਸੀਨੀਅਰ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ 2 ਮੈਡਲ ਜਿੱਤ ਕਿ ਆਪਣੇ ਰੋਕਟ ਦਾ ਲੋਹਾ ਮਨਵਾਇਆ ਹੈ। ਇਸ ਮੋਕੇ ਵਧਾਈ ਵਾਲੀਆਂ ਵਿੱਚ ਡੀ.ਸੀ.ਐਮ ਗਰੁੱਪ ਦੇ ਸੀ .ਈ.ਓ ਅਨਿਰੁੱਧ ਗੁਪਤਾ , ਮੈਡਮ ਅਨੂ ਸ਼ਰਮਾ , ਡੀ.ਬੀ.ਏ ਪ੍ਰਦਾ ਨ ਮਨੋਜ ਗੁਪਤਾ, ਪ੍ਰੈਸ ਸਕੱਤਰ ਸੰਜੇ ਕਟਾਰੀਆ, ਵਿਨੈ ਵਹੋਰਾ ਤੋਂ ਇਲਾਵਾ ਉਗੇ ਸਮਾਜ ਸੇਵਕ ਅਮਰਜੀਤ ਸਿੰਘ ਭੋਗਲ ਤੇ ਡੀ.ਐਸ.ਓ ਸ੍ਰੀ .ਸੁਨੀਲ ਸ਼ਰਮਾ ਸ਼ਾਮਲ ਸਨ।ਇਸ ਮੌਕੇ ਸਵਰੀਤ ਨੇ ਕਿਹਾ ਕਿ ਸਮੇਂ ਦੀ ਰਕੋਬਦਨ ਕਾਰਨ ੳਹ 15 ਦਿਨ ਤੋਂ ਪੈਰਕਟਿਸ ਤੇ ਨਹੀਂ ਜਾ ਰਹੀ ਇਸ ਬਾਰੇ ਡਿਪਟੀ ਕਮਿਸ਼ਨਰ ਤੇ ਡੀ.ਐਸ.ਓ ਦੇ ਧਿਆਨ ਵਿੱਚ ਲਿਆਦਾ ਗਿਆ ਹੈ। ਉਨੇ ਕਿਹਾ ਕਿ ਜੇ ਕਰ ਮੈ ਰੈਗੂਲਰ ਪੈਰਕਟਿਸ ਕਰਦੀ ਹੁੰਦੀ ਤਾਂ ਮੈ ਗੋਲਡ ਮੈਡਲ ਹਾਸਲ ਕਰ ਸਕਦੀ ਸੀ। ਉਨੇ ਕਿਹਾ ਕਿ ਡੀ.ਐਸ.ਓ ਨੇ ਕਿਹਾ ਹੈ ਕਿ ਉਹ 1-2 ਦਿਨ ਵਿੱਚ ਸਮੇਂ ਦੀ ਵੰਡ ਕਰ ਦਿਤੀ ਜਾਵੇਗੀ ਤਾਂ ਜੋ ਪੈਰਕਟਿਸ ਦੁਆਰਾ ਸ਼ੁਰੂ ਹੋ ਸਕੇ ਉਸ ਨੇ ਆਪਣੀ ਵੱਡੀ ਕਾਮਯਾਬੀ ਦਾ ਸਿਹਰਾ ਆਪਣੇ ਪਿਤਾ ਅਤੇ ਕੋਚ ਜਸਵਿੰਦਰ ਸਿੰਘ ਤੇ ਅਸ਼ੀਸ਼ ਸ਼ਰਮਾ ਨੂੰ ਦਿੱਤਾ। 

 

Tags: Sports News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD