Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਅਮਰਦੀਪ ਸਿੰਘ ਚੀਮਾ ਨੇ ਮੈਡੀਕਲ ਅਫਸਰਾਂ ਨਾਲ ਵਿਸ਼ੇਸ਼ ਬੈਠਕ ਕੀਤੀ

5 Dariya News

ਪਠਾਨਕੋਟ , 07 Jan 2019

Last updated on: Jan 07, 2019, 00:00 IST

“ਮਿਸ਼ਨ ਤੰਦਰੁਸਤ ਪੰਜਾਬ”ਤਹਿਤ ਪੰਜਾਬ ਹੈਥਲ ਸਿਸਟਮ ਕਾਰਪੋਰੇਸ਼ਨ (ਮੋਹਾਲੀ) ਦੇ ਚੈਅਰਮੈਨ ਅਮਰਦੀਪ ਸਿੰਘ ਚੀਮਾ ਨੇ ਦਫਤਰ ਸਿਵਲ ਸਰਜਨ ਪਠਾਨਕੋਟ ਵਿਖੇ ਸਿਹਤ ਸੇਵਾਂਵਾਂ ਨਾਲ ਸੰਬਧਤ ਵੱਖ ਵੱਖ ਮੁੱਦਿਆਂ ਤੇ ਸਿਵਲ ਸਰਜਨ ਪਠਾਨਕੋਟ ਡਾ.ਨੈਨਾ ਸਲਾਥੀਆ,ਸਮੂਹ ਜਿਲਾ੍ਹ ਪ੍ਰੋਗਰਾਮ ਅਫਸਰਾਂ, ਸੀਨੀਅਰ ਮੈਡੀਕਲ ਅਫਸਰਾਂ ਅਤੇ ਮੈਡੀਕਲ ਅਫਸਰਾਂ ਨਾਲ ਵਿਸ਼ੇਸ਼ ਬੈਠਕ ਕੀਤੀ। ਬੈਠਕ ਦੌਰਾਨ ਸ਼੍ਰੀ ਚੀਮਾ ਜੀ ਨੇ ਜਿਲ੍ਹੇ ਅੰਦਰ ਸਿਹਤ ਸੇਵਾਂਵਾਂ ਨਾਲ ਸੰਬਧਤ ਆ ਰਹੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਉਹਨਾਂ ਨੂੰ ਜਲਦ ਹੀ ਹੱਲ ਕੀਤੇ ਜਾਣ ਦਾ ਵਿਸ਼ਵਾਸ਼ ਦੁਆਇਆ। ਉਹਨਾਂ ਹਾਜ਼ਰ ਅਧਿਕਾਰੀਆਂ ਅਤੇ ਮੈਡੀਕਲ ਅਫਸਰਾਂ ਕੋਲੋ ਜਿਲ੍ਹੇ ਅੰਦਰ ਸਿਹਤ ਸੇਵਾਂਵਾਂ ਨੂੰ ਹੋਰ ਬੇਹਤਰ ਬਣਾਉਣ ਲਈ ਸੁਝਾਵਾਂ ਦੀ ਵੀ ਮੰਗ ਕੀਤੀ। ਉਹਨਾਂ ਕਿਹਾ ਕਿ ਸਰਕਾਰ ਵਲੋ ਬੀਤੇ ਕੁਝ ਦਿਨਾਂ'ਚ ਜਿਲਾ੍ਹ ਹਸਪਤਾਲ ਅਤੇ ਜਿਲ੍ਹੇ ਦੀਆਂ ਸਿਹਤ ਸੰਸਥਾਂਵਾਂ ਵਿਖੇ ਨਵੇਂ ਮੈਡੀਕਲ ਅਫਸਰ ਤੈਨਾਤ ਕੀਤੇ ਗਏ ਹਨ ਅਤੇ ਆਉਂਦੇ ਸਮੇਂ ਵਿੱਚ ਬਾਕੀ ਖਾਲੀ ਪਈਆਂ ਅਸਾਮੀਆਂ ਨੂੰ ਵੀ ਜਲਦ ਭਰ ਦਿੱਤਾ ਜਾਵੇਗਾ। ਉਨਾਂ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆਂ ਨੂੰ ਸਿਹਤ ਸੇਵਾਂਵਾਂ ਨਾਲ ਸੰਬਧਤ ਹੋਰ ਮੁਸ਼ਕਿਲਾਂ ਅਤੇ ਉਨਾਂ ਦਾ ਹੱਲ ਕਰਨ ਦਾ ਪ੍ਰਰੋਪੋਜ਼ਲ ਜਲਦ ਤਿਆਰ ਕਰਕੇ ਸਟੇਟ ਤੇ ਭੇਜਣ ਦੀ ਹਦਾਇਤ ਕੀਤੀ ਜਿਨਾਂ'ਚ ਨਵੀਂ ਤਕਨੀਕ ਨਾਲ ਲੈਸ ultra sound machine ਅਤੇ medical moblie van ਸ਼ਾਮਿਲ ਹਨ। ਉਨਾਂ ਕਿਹਾ ਕਿ ਪਠਾਨਕੋਟ ਦੀਆਂ ਸਿਹਤ ਸੰਸਥਾਂਵਾਂ ਵਿਖੇ ਜੰਮੂ ਅਤੇ ਹਿਮਾਚਲ ਤੋਂ ਵੀ ਮਰੀਜ਼ ਇਲਾਜ ਲਈ ਆਉਂਦੇ ਹਨ, ਇਸ ਲਈ ਸਰਕਾਰ ਵਲੋਂ ਲੋਕਾਂ ਨੂੰ ਹੋਰ ਵਧੀਆ ਸਿਹਤ ਸੇਵਾਂਵਾਂ ਪ੍ਰਦਾਨ ਕਰਨ ਲਈ ਇੱਕ super speciality hospital ਵੀ ਬਣਾਇਆ ਜਾਵੇਗਾ ਅਤੇ ਜੇ ਲੋੜ ਪਈ ਤਾਂ ਮੈਡੀਕਲ ਕਾਲਜ ਖੋਲਣ ਦੀ ਵੀ ਸਰਕਾਰ ਨੂੰ ਮੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਰਕਾਰ ਵਲੋ ਸਮੇਂ ਸਮੇਂ ਤੇ ਜਿਲਾ੍ਹ ਹਸਪਤਾਲ ਅਤੇ ਜਿਲ੍ਹੇ ਦੀਆਂ ਸਿਹਤ ਸੰਸਥਾਂਵਾਂ ਵਿਖੇ ਤੈਨਾਤ ਡਾਕਟਰਾਂ ਦੀਆਂ (ਇਨਸਾਈਡ ਅਤੇ ਆਊਟਸਾਈਡ) orientation, capacity building and personality development  ਟਰੇਨਿੰਗ/ਵਰਕਸ਼ਾਪਾਂ ਵੀ ਲਗਾਈਆਂ ਜਾਣਗੀਆਂ ਤਾਂ ਜੋ ਉਹ ਹਸਪਤਾਲ ਵਿੱਚ ਆਏ ਮਰੀਜ਼ ਨੂੰ ਹੋਰ ਵਧੀਆਂ ਸੇਵਾਂਵਾਂ ਪ੍ਰਦਾਨ ਕਰ ਸਕਣ।ਅਖੀਰ'ਚ ਸਰਦਾਰ ਅਮਰਦੀਪ ਸਿੰਘ ਚੀਮਾ ਜੀ ਨੇ ਹਾਜ਼ਰ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੂਰੀ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ ਅਤੇ ਸਿਹਤ ਸੇਵਾਂਵਾਂ ਨਾਲ ਸੰਬਧਤ ਆਉਂਦੀ ਕਿਸੇ ਵੀ ਮੁਸ਼ਕਿਲ ਨੂੰ ਤੁਰੰਤ ਸਟੇਟ ਤੇ ਰਿਪੋਟ ਕਰਨ ਦੀ ਹਦਾਇਤ ਕੀਤੀ।

 

Tags: Amardeep Singh Cheema , Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD