Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਖੇਲੋ ਇੰਡੀਆ ਯੂਥ ਗੇਮਜ਼ 'ਚ ਪਟਿਆਲਾ ਦੇ ਆਰੀਅਨ ਸ਼ਰਮਾ ਨੇ ਜਿੱਤਿਆ ਕਾਂਸੀ ਦਾ ਤਮਗਾ

Web Admin

Web Admin

5 Dariya News

ਪਟਿਆਲਾ , 14 Jan 2019

Last updated on: Jan 14, 2019, 00:00 IST

ਪੁਣੇ ਵਿਖੇ 10 ਤੋਂ 13 ਜਨਵਰੀ ਤੱਕ ਹੋਏ ਖੇਲੋ ਇੰਡੀਆ ਯੂਥ ਗੇਮਜ਼ 'ਚ ਪਟਿਆਲਾ ਦੇ ਜਿਮਨਾਸਟ ਖਿਡਾਰੀ ਆਰੀਅਨ ਸ਼ਰਮਾ ਨੇ ਬਿਹਤਰੀਨ ਪ੍ਰਦਰਸ਼ਨ ਕਰਦਿਆ ਅੰਡਰ 21 ਜਿਮਨਾਸਟਕ ਮੁਕਾਬਲਿਆਂ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਜ਼ਿਲ੍ਹਾ ਖੇਡ ਅਫ਼ਸਰ ਸ. ਹਰਪ੍ਰੀਤ ਸਿੰਘ ਹੁੰਦਲ ਨੇ ਦੱਸਿਆ ਕਿ ਪੁਣੇ ਵਿਖੇ ਚੱਲ ਰਹੀਆਂ ਅੰਡਰ 17 ਅਤੇ 21 ਉਮਰ ਵਰਗ ਦੀਆਂ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਪਟਿਆਲਾ ਦੇ ਆਰੀਅਨ ਸ਼ਰਮਾ ਨੇ ਜਿਮਨਾਸਟਕ ਦੇ ਮੁਕਾਬਲਿਆਂ ਵਿੱਚ ਅੰਡਰ 21 ਉਮਰ ਵਰਗ ਅੰਦਰ ਕਾਂਸੀ ਦਾ ਤਮਗਾ ਜਿੱਤਣ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅੰਤਰ ਰਾਸ਼ਟਰੀ ਖਿਡਾਰੀ ਆਰੀਅਨ ਸ਼ਰਮਾ ਪੋਲੋ ਗਰਾਊਂਡ ਪਟਿਆਲਾ ਵਿਖੇ ਪ੍ਰੈਕਟਿਸ ਕਰਦਾ ਹੈ।ਜ਼ਿਲ੍ਹਾ ਖੇਡ ਅਫ਼ਸਰ ਨੇ ਖਿਡਾਰੀ ਆਰੀਅਨ ਸ਼ਰਮਾ ਦੀ ਇਸ ਕਾਮਯਾਬੀ 'ਤੇ ਉਸ ਦੇ ਪਰਿਵਾਰ ਅਤੇ ਕੋਚ ਸ. ਬਲਜੀਤ ਸਿੰਘ ਨੂੰ ਵਧਾਈ ਦਿੰਦਿਆ ਕਿਹਾ ਕਿ ਇਸ ਖਿਡਾਰੀ ਦੀ ਮਿਹਨਤ ਅਤੇ ਪਰਿਵਾਰ ਦੇ ਸਾਥ ਸਦਕਾ ਹੀ ਆਰੀਅਨ ਸ਼ਰਮਾ ਨੂੰ ਸਫ਼ਲਤਾ ਪ੍ਰਾਪਤ ਹੋਈ ਹੈ। ਇਸ ਮੌਕੇ ਉਨ੍ਹਾਂ ਹੋਰਨਾਂ ਖਿਡਾਰੀਆਂ ਨੂੰ ਵੀ ਕਿਹਾ ਕਿ ਮਿਹਨਤ ਦਾ ਕੋਈ ਹੋਰ ਬਦਲ ਨਹੀ ਹੈ ਅਤੇ ਮਿਹਨਤ ਨਾਲ ਹੀ ਅਸੀ ਆਪਣੀ ਮੰਜਲ 'ਤੇ ਪਹੁੰਚ ਸਕਦੇ ਹਾਂ।

 

Tags: Sports News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD