Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਮੋਹਾਲੀ ਪੁਲਿਸ ਨੇ 400 ਪੇਟੀਆ ਨਜਾਇਜ ਸ਼ਰਾਬ ਬਰਾਮਦ ਕੀਤੀ

ਖਰੜ - ਕੁਰਾਲੀ ਰੋਡ ਪਿੰਡ ਦਾਊ ਮਾਜਰਾ ਵਿਖੇ ਲਗਾਏ ਗਏ ਵਿਸ਼ੇਸ਼ ਨਾਕੇ ਦੌਰਾਨ ਫੜ੍ਹੀ ਸ਼ਰਾਬ

Web Admin

Web Admin

5 Dariya News

ਖਰੜ , 14 Jan 2019

ਕੁਲਦੀਪ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਐਸ.ਏ.ਐਸ ਨਗਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਵਰੁੱਣ ਸ਼ਰਮਾ ਆਈ.ਪੀ.ਐਸ ਕਪਤਾਨ ਪੁਲਿਸ (ਜਾਂਚ), ਕੰਵਲਪ੍ਰੀਤ ਸਿੰਘ ਚਾਹਲ ਉਪ ਕਪਤਾਨ ਪੁਲਿਸ (ਜਾਂਚ) ਜੀ ਨੇ ਦੱਸਿਆ ਕਿ ਇੰਸਪੈਕਟਰ ਜਗਦੇਵ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਕੈਂਪ ਐਟ ਖਰੜ ਜ਼ਿਲ੍ਹਾ ਐਸ.ਏ.ਐਸ ਦੀ ਨਿਗਰਾਨੀ ਹੇਠ ਮਿਤੀ 14-12-18 ਨੂੰ ਏ.ਐਸ.ਆਈ. ਰਾਕੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਦੇ ਬ੍ਰਾਏ ਨਾਕਾਬੰਦੀ ਨੇੜੇ ਪਸ਼ੂ ਮੰਡੀ ਖਰੜ - ਕੁਰਾਲੀ ਰੋਡ ਪਿੰਡ ਦਾਊ ਮਾਜਰਾ ਮੋਜੂਦ ਸੀ ਤਾ ਦੋਰਾਨੇ ਨਾਕਾਬੰਦੀ ਇੱਕ ਕੈਂਟਰ (ਟਰੱਕ) ਨੰਬਰੀ PB11-BY-8688 ਮਾਰਕਾ ਲੇਹਲੈਡ ਰੰਗ ਨੀਲਾ ਜੋ ਡਰਾਇਵਰ ਨੇ ਅੱਗੇ ਖੜੀ ਪੁਲਿਸ ਪਾਰਟੀ ਨੂੰ ਦੇਖ ਟਰੱਕ ਪਸ਼ੁ ਮੰਡੀ ਵਿੱਚ ਕੈਂਟਰ ਖੜ੍ਹਾ ਕਰਕੇ ਭੱਜਣ ਲਗਾ। ਜਿਸ ਨੂੰ ਏ.ਐਸ.ਆਈ ਰਾਕੇਸ਼ ਕੁਮਾਰ ਤੇ ਪੁਲਿਸ ਪਾਰਟੀ ਨੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਤਰਸੇਮ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਪਿੰਡ ਭਰਾੜੀਵਾਲ ਥਾਣਾ ਗੇਟ ਹਕੀਮਾਵਾਲਾ ਜ਼ਿਲ੍ਹਾ ਅੰਮ੍ਰਿਤਸਰ ਦੱਸਿਆ ਤੇ ਉਕਤ ਕੈਂਟਰ ਨੰਬਰੀ ਦੀ ਤਲਾਸ਼ੀ ਲੈਣ ਪਰ ਉਸ ਵਿੱਚੋ 400 ਪੇਟੀਆਂ ਨਜਾਇਜ ਸ਼ਰਾਬ ਵੱਖ ਵੱਖ ਮਾਰਕਾ ਫਾਰ ਸੇਲ ਇੰਨ ਚੰਡੀਗੜ ਬਰਾਮਦ ਕੀਤੀਆਂ ਤੇ ਦੋਸ਼ੀ ਤਰਸੇਮ ਸਿੰਘ ਉਕਤ ਦੇ ਖਿਲਾਫ ਮੁਕੱਦਮਾ ਨੰਬਰ 191 ਅ/ਧ 61-1-14 Ex-Act ਥਾਣਾ ਸਦਰ ਖਰੜ ਦਰਜ ਰਜਿਸਟਰ ਕਰਵਾਇਆ ਗਿਆ। ਮੁਕੱਦਮਾ ਜੇਰੇ ਤਫਤੀਸ਼ ਹੈ।

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD