Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਖੇਲੋ ਇੰਡੀਆ ਯੂਥ ਗੇਮਜ਼ : ਮੁੱਕੇਬਾਜ਼ੀ ਵਿੱਚ ਏਕਤਾ ਸਰੋਜ ਨੇ ਸੋਨੇ ਤੇ ਪੂਨਮ ਨੇ ਚਾਂਦੀ ਦਾ ਤਮਗਾ ਜਿੱਤਿਆ

ਪੰਜਾਬ ਨੇ ਹੁਣ ਤੱਕ 20 ਸੋਨੇ, 16 ਚਾਂਦੀ ਤੇ 25 ਕਾਂਸੀ ਦੇ ਤਮਗਿਆਂ ਸਣੇ ਕੁੱਲ 61 ਤਮਗੇ ਜਿੱਤੇ

Web Admin

Web Admin

5 Dariya News

ਚੰਡੀਗੜ੍ਹ/ਪੁਣੇ , 18 Jan 2019

Last updated on: Jan 18, 2019, 00:00 IST

ਪੁਣੇ ਵਿਖੇ ਚੱਲ ਰਹੀਆਂ ਖੇਲੋ ਇੰਡੀਆ ਯੂਥੇ ਗੇਮਜ਼ ਵਿੱਚ ਪੰਜਾਬ ਨੇ ਮੁੱਕੇਬਾਜ਼ੀ ਵਿੱਚ ਇਕ ਸੋਨੇ ਤੇ ਇਕ ਚਾਂਦੀ ਦਾ ਤਮਗਾ ਜਿੱਤਿਆ। ਬਾਸਕਟਬਾਲ ਵਿੱਚ ਪੰਜਾਬ ਦੀਆਂ ਤਿੰਨ ਵੱਖ-ਵੱਖ ਟੀਮਾਂ ਨੇ ਸੈਮੀ ਫਾਈਨਲ ਮੁਕਾਬਲਾ ਜਿੱਤਦਿਆਂ ਫਾਈਨਲ ਵਿੱਚ ਦਾਖਲਾ ਪਾਇਆ। ਇਨ੍ਹਾਂ ਖੇਡਾਂ ਵਿੱਚ ਪੰਜਾਬ ਨੇ ਹੁਣ ਤੱਕ 20 ਸੋਨੇ, 16 ਚਾਂਦੀ ਤੇ 25 ਕਾਂਸੀ ਦੇ ਤਮਗਿਆਂ ਸਣੇ ਕੁੱਲ 61 ਤਮਗੇ ਜਿੱਤੇ। ਵਧੀਕ ਮੁੱਖ ਸਕੱਤਰ (ਖੇਡਾਂ) ਸ੍ਰੀ ਸੰਜੇ ਕੁਮਾਰ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਫਾਈਨਲ ਵਿੱਚ ਪਹੁੰਚਣ ਵਾਲੀਆਂ ਟੀਮਾਂ ਨੂੰ ਫਾਈਨਲ ਲਈ ਸ਼ੁਭ ਇੱਛਾਵਾਂ ਦਿੱਤੀਆਂ।ਪੰਜਾਬ ਖੇਡ ਦਲ ਦੀ ਮੁਖੀ ਅਤੇ ਖੇਡ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਕੇਬਾਜ਼ੀ ਦੇ ਅੰਡਰ 17 ਦੇ 48 ਕਿਲੋ ਵਰਗ ਵਿੱਚ ਏਕਤਾ ਸਰੋਜ ਨੇ ਸੋਨੇ ਦਾ ਤਮਗਾ ਅਤੇ 54 ਕਿਲੋ ਵਰਗ ਵਿੱਚ ਪੂਨਮ ਨੇ ਚਾਂਦੀ ਦਾ ਤਮਗਾ ਜਿੱਤਿਆ। ਬਾਸਕਟਬਾਲ ਵਿੱਚ ਅੰਡਰ 17 'ਚ ਮੁੰਡਿਆਂ ਤੇ ਕੁੜੀਆਂ ਅਤੇ ਅੰਡਰ 21 ਵਿੱਚ ਕੁੜੀਆਂ ਦੀ ਟੀਮ ਨੇ ਫਾਈਨਲ ਵਿੱਚ ਦਾਖਲਾ ਪਾਇਆ।

 

Tags: Sports News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD