Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੂਬਾ ਪੱਧਰੀ ਖੇਡਾਂ ਵਿੱਚ ਭਾਗ ਲੈਣ ਲਈ ਅੰਡਰ-18 ਖਿਡਾਰੀ ਹੋਏ ਰਵਾਨਾ

ਪਟਿਆਲਾ ਜ਼ਿਲ੍ਹੇ ਦੇ 185 ਖਿਡਾਰੀ ਸੂਬਾ ਪੱਧਰੀ ਖੇਡਾਂ ਵਿੱਚ ਲੈ ਰਹੇ ਹਨ ਭਾਗ - ਜ਼ਿਲ੍ਹਾ ਖੇਡ ਅਫ਼ਸਰ

Web Admin

Web Admin

5 Dariya News

ਪਟਿਆਲਾ , 21 Jan 2019

Last updated on: Jan 21, 2019, 00:00 IST

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖਿਡਾਰੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਕਰਵਾਏ ਜਾ ਰਹੇ ਮੁਕਾਬਲਿਆਂ ਤਹਿਤ ਪਟਿਆਲਾ ਜ਼ਿਲ੍ਹੇ ਦੀਆਂ 185 ਖਿਡਾਰੀ 22 ਤੋਂ 24 ਜਨਵਰੀ ਤੱਕ ਹੋਣ ਵਾਲੀਆਂ ਸੂਬਾ ਪੱਧਰੀ ਖੇਡਾਂ 'ਚ ਭਾਗ ਲੈਣ ਲਈ ਅੱਜ ਰਵਾਨਾ ਹੋਏ। ਇਸ ਬਾਰੇ ਜਾਣਕਾਰੀ ਦਿੰਦਿਆ ਜ਼ਿਲ੍ਹਾ ਖੇਡ ਅਫ਼ਸਰ ਸ. ਹਰਪ੍ਰੀਤ ਸਿੰਘ ਹੁੰਦਲ ਨੇ ਦੱਸਿਆ ਕਿ ਲੜਕਿਆਂ ਦੇ ਅੰਡਰ-18 ਖੇਡਾਂ ਦੇ ਸੂਬਾ ਪੱਧਰੀ ਮੁਕਾਬਲੇ ਹੁਸ਼ਿਆਰਪੁਰ, ਐਸ.ਏ.ਐਸ ਨਗਰ ਅਤੇ ਸੰਗਰੂਰ ਵਿਖੇ ਕਰਵਾਏ ਜਾ ਰਹੇ ਹਨ ਜਿਨ੍ਹਾਂ ਵਿੱਚ ਪਟਿਆਲਾ ਜ਼ਿਲ੍ਹੇ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਪਹਿਲਾਂ ਸਥਾਨ ਪ੍ਰਾਪਤ ਕਰਨ ਵਾਲੀਆਂ ਖਿਡਾਰਨਾਂ ਇਨ੍ਹਾਂ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈ ਰਹੀਆਂ ਹਨ।ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ 22 ਤੋਂ 24 ਜਨਵਰੀ ਤੱਕ ਚੱਲਣ ਵਾਲੀਆਂ ਇੰਨਾ ਖੇਡਾਂ ਵਿੱਚ ਅਥਲੈਟਿਕਸ, ਬਾਸਕਟਬਾਲ, ਹਾਕੀ, ਵਾਲੀਬਾਲ, ਹੈਡਬਾਲ, ਕਬੱਡੀ, ਬਾਕਸਿੰਗ, ਫੁੱਟਬਾਲ, ਕੁਸ਼ਤੀ, ਜੂਡੋ, ਬੈਡਮਿੰਟਨ, ਖੋ-ਖੋ, ਜਿਮਨਾਸਟਿਕ, ਟੇਬਲ ਟੈਨਿਸ ਅਤੇ ਸਵਿਮਿੰਗ ਕੇ ਮੁਕਾਬਲੇ ਹੋਣਗੇ।ਸ. ਹਰਪ੍ਰੀਤ ਸਿੰਘ ਹੁੰਦਲ ਨੇ ਦੱਸਿਆ ਕਿ ਇਨ੍ਹਾਂ ਖਿਡਾਰੀਆਂ ਵੱਲੋਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਖਿਡਾਰੀਆਂ ਵੱਲੋਂ ਸੂਬਾ ਪੱਧਰੀ ਖੇਡਾਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾਵੇਗਾ।

 

Tags: Sports News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD