Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਫੁੱਟਬਾਲ ਅੰਡਰ 14 ਲੜਕੀਆਂ ਵਿਚ ਸੂਬੇ ਵਿਚੋਂ ਪਹਿਲਾਂ ਸਥਾਨ ਹਾਸਲ ਕੀਤਾ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 22 Jan 2019

Last updated on: Jan 22, 2019, 00:00 IST

ਖੇਡ ਵਿਭਾਗ ਪੰਜਾਬ ਵੱਲੋ ਕਰਵਾਏ ਜਾ ਰਹੇ ਸਟੇਟ ਪੱਧਰ ਕੰਪੀਟੀਸਨ ਅੰਡਰ-14 ਲੜਕੀਆਂ ਵਿਚੋਂ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਲੰਬੀ ਢਾਬ ਨੇ ਫੁੱਟਬਾਲ ਵਿੱਚ ਸੂਬੇ ਭਰ ਵਿਚੋ ਪਹਿਲਾ ਸਥਾਨ ਪ੍ਰਾਪਤ ਕੀਤਾ। ਖੇਡ ਵਿਭਾਗ ਵੱਲੋ ਬਠਿੰਡਾ ਵਿਖੇ ਮਿਤੀ 15-01-2019 ਤੋ 17-01-2019 ਤੱਕ ਸਟੇਟ ਪੱਧਰ ਕੰਪੀਟੀਸਨ ਅੰਡਰ-14 ਲੜਕੀਆਂ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸ੍ਰੀ ਗੁਰੂ ਨਾਨਕ ਦੇਵਲ ਪਬਲਿਕ ਸਕੂਲ ਲੰਬੀ ਢਾਬ ਸੀ੍ਰ ਮੁਕਤਸਰ ਸਾਹਿਬ ਨੇ ਫੁੱਟਬਾਲ ਗੇਮ ਵਿੱਚੋ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂ ਅਤੇ ਜਿਲੇ ਦਾ ਨਾਂ ਰੌਸਨ ਕੀਤਾ। ਇਸ ਪ੍ਰਾਪਤੀ ਤੇ ਜਿਲਾ ਖੇਡ ਅਫਸਰ ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਸਕੂਲ ਵਿੱਚ ਪਹੁੰਚ ਕੇ ਗੋਲਡ ਮੈਡਲ ਹਾਸਿਲ ਕਰਨ ਵਾਲੀਆਂ ਖਿਡਾਰਨਾਂ ਅੰਸ ਸਿੱਧੂ, ਹਰਮਨਪ੍ਰੀਤ ਕੌਰ, ਅਰਸੀਆਂ, ਅਮਨਜੋਤ ਕੌਰ ਸਿਮਰਨਜੀਤ ਕੌਰ, ਰਾਜਪ੍ਰੀਤ ਕੌਰ, ਗੁਰਨੂਰ ਅਤੇ ਸੁਨੇਹਾ ਨੂੰ ਸਨਮਾਨਿਤ ਕੀਤਾ।  ਇਸ ਮੌਕੇ ਸਕੂਲ ਦੀ ਵਾਇਸ ਚੇਅਰ-ਪਰਸਨ ਸ੍ਰੀ ਮਤੀ ਗੁਰਵੀਨ ਕੌਰ ਬਰਾੜ,ਪ੍ਰਿੰਸੀਪਲ ਮੈਡਲ ਸੰਦੀਪ ਕੌਰ ਧਾਲੀਵਾਲ ਅਤੇ ਮਨੇਜਿੰਗ ਡਾਇਰੈਕਟਰ ਮੈਡਮ ਅਨੁਰਾਧਾ ਦਾਬੜਾ ਨੇ ਜਿਲਾ ਖੇਡ ਅਫਸਰ ਸ੍ਰੀਮਤੀ ਅਨਿੰਦਰਵੀਰ ਕੌਰ ਨੂੰ ਜੀ ਆਇਆ ਆਖਿਆ ਅਤੇ ਸਾਰੀਆਂ ਖਿਡਾਰਨਾਂ ਅਤੇ ਫੁੱਟਬਾਲ ਕੋਚ ਦਵਿੰਦਰ ਸਿੰਘ, ਖੇਡ ਵਿਭਾਗ ਦੇ ਫੁੱਟਬਾਲ ਕੋਚ ਗੁਰਪ੍ਰੀਤ ਸਿੰਘ ਅਤੇ ਸਮੁੱਚੇ ਸਟਾਫ ਅਤੇ ਮਾਪਿਆਂ ਨੂੰ ਵਧਾਈ ਦਿੱਤੀ।

 

Tags: SPORTS NEWS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD