Tuesday, 28 May 2024

 

 

ਖ਼ਾਸ ਖਬਰਾਂ ਕੇਜਰੀਵਾਲ ਨੇ ਲੁਧਿਆਣਾ 'ਚ ਕਿਹਾ- ਭਾਜਪਾ ਵਾਲੇ ਤੁਹਾਡੀ ਮੁਫ਼ਤ ਬਿਜਲੀ ਬੰਦ ਕਰਨ ਦੀ ਸਾਜ਼ਿਸ਼ ਰਚ ਰਹੇ ਹਨ ਆਪਣੇ ਪੁੱਤ ਨੂੰ ਸੰਸਦ ਵਿੱਚ ਭੇਜੋ, ਉਹ ਕੇਂਦਰ ਸਰਕਾਰ ਵਿੱਚ ਮੰਤਰੀ ਬਣੇਗਾ, ਫਿਰ ਸਾਰੀ ਜ਼ਿੰਮੇਵਾਰੀ ਸਾਡੀ ਹੋਵੇਗੀ: ਭਗਵੰਤ ਮਾਨ 'ਆਪ' ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਕੀਤਾ ਕੇਜਰੀਵਾਲ ਤੇ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਸਾਧਿਆ ਨਿਸ਼ਾਨਾ, ਕਿਹਾ- ਸ਼ਾਹ ਨੇ 3 ਕਰੋੜ ਪੰਜਾਬੀਆਂ ਨੂੰ ਦਿੱਤੀ ਹੈ ਧਮਕੀ ਮੁੱਖ ਮੰਤਰੀ ਮਾਨ ਨੇ ਫ਼ਰੀਦਕੋਟ ਤੋਂ ਆਪ ਉਮੀਦਵਾਰ ਕਰਮਜੀਤ ਅਨਮੋਲ ਲਈ ਗਿੱਦੜਬਾਹਾ ਅਤੇ ਰਾਮਪੁਰਾ ਫੂਲ 'ਚ ਕੀਤਾ ਚੋਣ ਪ੍ਰਚਾਰ ਮੈਂ ਬਿਜਲੀ ਮੁਫ਼ਤ ਕੀਤੀ, ਭਾਜਪਾ ਸ਼ਾਸਤ ਰਾਜਾਂ ਵਿੱਚ ਬਿਜਲੀ ਸਭ ਤੋਂ ਮਹਿੰਗੀ ਹੈ, ਫਿਰ ਵੀ ਭਾਜਪਾ ਵਾਲੇ ਮੈਨੂੰ ਭ੍ਰਿਸ਼ਟ ਕਹਿੰਦੇ ਹਨ : ਅਰਵਿੰਦ ਕੇਜਰੀਵਾਲ ਨੈਣਾ ਦੇਵੀ ਰੋਡ ਨੂੰ ਚਹੁੰ-ਮਾਰਗੀ ਕਰਨਾ ਅਤੇ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਸੁੰਦਰੀਕਰਨ ਨੂੰ ਤਰਜੀਹ : ਵਿਜੇ ਇੰਦਰ ਸਿੰਗਲਾ ਆਪ ਦਾ 13 -ਜ਼ੀਰੋ 4 ਜੂਨ ਨੂੰ ਜ਼ੀਰੋ-13 ਵਿੱਚ ਬਦਲ ਜਾਵੇਗਾ : ਗੁਰਜੀਤ ਸਿੰਘ ਔਜਲਾ ਸਿੱਖ ਧਾਰਮਿਕ ਸੰਸਥਾਵਾਂ ਨੂੰ ਆਰ ਐਸ ਐਸ ਦੇ ਕੰਟਰੋਲ ਤੋਂ ਮੁਕਤ ਕਰੋ: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ ਪ੍ਰਧਾਨ ਮੰਤਰੀ ਜੀਰਕਪੁਰ ਵਿੱਚ ਸਥਾਪਤ ਕਰਨਗੇ ਅੰਤਰਰਾਸ਼ਟਰੀ ਵਿੱਤੀ ਕੇਂਦਰ- ਪ੍ਰਨੀਤ ਕੌਰ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡਮਾਈਜੇਸ਼ਨ ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ 'ਆਪ' ਝੂਠਿਆਂ ਦੀ ਪਾਰਟੀ; ਵੋਟਰ 2022 ਵਰਗੀ ਗਲਤੀ ਦੋਬਾਰਾ ਨਾ ਕਰਨ : ਪੁਸ਼ਕਰ ਧਾਮੀ ਰਾਜਾ ਵੜਿੰਗ ਨੇ ਪਾਰਟੀ ਦੇ ਗੱਦਾਰਾਂ ਦੀ ਕੀਤੀ ਨਿਖੇਧੀ; ਵੋਟਰਾਂ ਨੂੰ ਵਿਕਾਸ ਨੂੰ ਚੁਣਨ ਦੀ ਅਪੀਲ ਕੀਤੀ ਰੈਲੀ ਨੇ ਦੂਰ ਕੀਤੇ ਵਿਰੋਧੀਆਂ ਦੇ ਭੁਲੇਖੇ : ਐਨ.ਕੇ. ਸ਼ਰਮਾ ਚੋਣਾਂ ਦੀ ਰੌਚਕਤਾ ਵਧਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਵੱਲੋਂ ਤਿੰਨ ਸਵੀਪ ਗੀਤ ਰਲੀਜ਼ ਗਰਮੀ ਅਤੇ ਲੂ ਤੋਂ ਬਚਾਓ ਲਈ ਵੱਧ ਤੋਂ ਵੱਧ ਤਰਲ ਪਦਾਰਥਾਂ ਦੀ ਵਰਤੋਂ ਕਰੋ ਨੂੰਹ ਸੱਸ ਦੇ ਰਿਸਤੇ ਤੇ ਅਧਾਰਿਤ,ਹਾਸੇ ਦਾ ਖਜ਼ਾਨਾ ਹੋਵੇਗੀ ਫ਼ਿਲਮ ‘ਨੀ ਮੈਂ ਸੱਸ ਕੁੱਟਣੀ-2’ ਜੈਇੰਦਰਾ ਕੌਰ ਨੇ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਵਿੱਚ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ ਪੀਐਮ ਮੋਦੀ ਕਦੇ ਵੀ ਮਹਿੰਗਾਈ, ਗਰੀਬੀ, ਬੇਰੁਜ਼ਗਾਰੀ ਅਤੇ ਭੁੱਖਮਰੀ ਵਰਗੇ ਮੁੱਦਿਆਂ ਦੀ ਗੱਲ ਨਹੀਂ ਕਰਦੇ, ਉਹ ਕੰਮ ਦੀ ਬਜਾਏ ਮੰਗਲ-ਸੂਤਰ ਅਤੇ ਮੱਝ ਦੇ ਨਾਮ 'ਤੇ ਲੋਕਾਂ ਤੋਂ ਵੋਟਾਂ ਮੰਗ ਰਹੇ ਹਨ - ਕੇਜਰੀਵਾਲ ਨਰਮਾ ਬੈਲਟ ਦੇ ਕਿਸਾਨਾਂ ਨੂੰ ਮਿਲ ਰਿਹਾ ਨਹਿਰੀ ਪਾਣੀ, ਅਸੀਂ ਇੱਥੇ ਫੂਡ ਪ੍ਰੋਸੈਸਿੰਗ ਕੰਪਨੀਆਂ ਲਿਆਉਣ ਦੀ ਯੋਜਨਾ ਬਣਾ ਰਹੇ ਹਾਂ, ਮੇਰੇ ਕੋਲ ਇਸ ਖੇਤਰ ਲਈ ਵੱਡੀਆਂ ਵਿਕਾਸ ਯੋਜਨਾਵਾਂ ਹਨ: ਭਗਵੰਤ ਮਾਨ ਸ਼ਹੀਦ ਸਾਡੀ ਪੂੰਜੀ ਹਨ, ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਨਿਰੰਤਰ ਯਤਨਸ਼ੀਲ: ਮੀਤ ਹੇਅਰ

 

ਮਿਸ਼ਨ ਤੰਦਰੁਸਤ ਪੰਜਾਬ : ਹਰ ਨਾਗਰਿਕ ਨੂੰ ਮਿਲੇ ਸਿਹਤ ਸਹੂਲਤਾਂ ਦਾ ਲਾਭ - ਮੁਹਮੰਦ ਤਇਅਬ

ਤੰਦਰੁਸਤ ਪੰਜਾਬ ਸਿਹਤ ਮੁਹਿੰਮ ਦਾ ਉਦੇਸ਼ ਚੰਗੀ ਸਿਹਤ ਦਾ ਸੁਨੇਹਾ ਘਰ ਘਰ ਪਹੁੰਚਾਉਣਾ - ਸਿਵਲ ਸਰਜਨ

Web Admin

Web Admin

5 Dariya News

ਕਪੂਰਥਲਾ , 30 Jan 2019

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਰਕਾਰ ਵੱਲੋਂ ਆਮ ਜਨਤਾ ਲਈ ਬਹੁਤ ਸਾਰੀਆਂ ਮੁਫਤ ਸਿਹਤ ਸਕੀਮਾਂ ਚਲਾਈਆਂ ਗਈਆਂ ਹਨ ਤੇ ਇਨ੍ਹਾਂ ਦਾ ਲਾਭ ਹਰ ਨਾਗਰਿਕ ਨੂੰ ਮਿਲਣਾ ਚਾਹੀਦਾ ਹੈ। ਇਹ ਸ਼ਬਦ ਡਿਪਟੀ ਕਮਿਸ਼ਨਰ ਮੁਹਮੰਦ ਤਇਅਬ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਸਰਕਾਰ ਵੱਲੋਂ ਭੇਜੀ ਗਈ ਜਾਗਰੂਕਤਾ ਵੈਨ ਤੰਦਰੁਸਤ ਪੰਜਾਬ ਸਿਹਤ ਮੁਹਿੰਮ  ਨੂੰ ਹਰੀ ਝੰਡੀ ਦਿੰਦਿਆਂ ਕਹੇ।ਇਸ ਮੌਕੇ ਤੇ ਉਨ੍ਹਾਂ ਨਾਲ ਸਿਵਲ ਸਰਜਨ ਕਪੂਰਥਲਾ ਡਾ. ਬਲਵੰਤ ਸਿੰਘ, ਏ.ਡੀ.ਸੀ.(ਜਨਰਲ) ਰਾਹੁਲ ਚਾਬਾ, ਏ.ਡੀ.ਸੀ.(ਵਿਕਾਸ) ਅਵਤਾਰ ਸਿੰਘ ਭੁੱਲਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ  ਨੇ ਇਹ ਵੀ ਕਿਹਾ ਕਿ ਜਨ ਜਨ ਤੱਕ ਸਿਹਤ ਸੇਵਾਵਾਂ ਪਹੁੰਚਾਉਣ ਅਤੇ ਚੰਗੀ ਸਿਹਤ ਲਈ ਜਾਗਰੂਕ ਕਰਨ ਲਈ ਇਹ ਪੰਜਾਬ ਸਰਕਾਰ ਵੱਲੋਂ ਯੋਗ ਉਪਰਾਲਾ ਕੀਤਾ ਗਿਆ ਹੈ।ਉਨ੍ਹਾਂ ਲੋਕਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਦੀ ਅਪੀਲ ਕੀਤੀਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਦੱਸਿਆ ਕਿ ਤੰਦਰੁਸਤ ਪੰਜਾਬ ਸਿਹਤ ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ 70 ਵੈੱਨਾਂ ਨੂੰ ਭੇਜਿਆ ਗਿਆ ਹੈ ਜੋ ਕਿ ਸਿਹਤ ਸਕੀਮਾਂ, ਬੀਮਾਰੀਆਂ ਤੋਂ ਬਚਾਅ ਲਈ ਪਿੰਡ ਪੱਧਰ ਤੇ ਜਾ ਕੇ ਲੋਕਾਂ ਨੂੰ ਜਾਗਰੂਕ ਕਰਣਗੀਆਂ।ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਚੰਗੀ ਸਿਹਤ ਦਾ ਸੁਨੇਹਾ ਘਰ ਘਰ ਤੱਕ ਪਹੁੰਚਾਉਣਾ ਹੈ।  ਉਨ੍ਹਾਂ ਇਹ ਵੀ ਦੱਸਿਆ ਕਿ ਜਿਲਾ ਕਪੂਰਥਲਾ ਵਿੱਚ 3 ਵੈੱਨਾਂ ਮੁਹੱਇਆ ਕਰਵਾਈਆਂ ਗਈਆਂ ਹਨ ਜੋ ਕਿ ਲੜੀਵਾਰ ਮਾਈਕਰੋਪਲਾਨ ਅਨੁਸਾਰ ਵੱਖ ਵੱਖ ਬਲਾਕਾਂ ਦੇ ਪਿੰਡਾਂ ਵਿੱਚ ਜਾਣਗੀਆਂ। ਹਰ ਵੈਨ ਵੱਲੋਂ ਰੋਜਾਨਾ 6 ਤੋਂ 8 ਪਿੰਡ ਕਵਰ ਕਰੇਗੀ।  ਇਸ ਦੌਰਾਨ ਵੱਖ ਵੱਖ ਪਿੰਡਾਂ ਵਿੱਚ ਮੈਡੀਕਲ ਕੈਂਪ ਵੀ ਲਗਾਏ ਜਾਣਗੇ। ਡਾ. ਬਲਵੰਤ ਸਿੰਘ ਨੇ ਇਹ ਵੀ ਦੱਸਿਆ ਕਿ ਵੱਖ ਵੱਖ ਬੀਮਾਰੀਆਂ ਦੇ ਲੱਛਣਾਂ ਤੇ ਬਚਾਅ ਸੰਬੰਧੀ ਪ੍ਰਚਾਰ ਸਮੱਗਰੀ ਵੀ ਲੋਕਾਂ ਵਿੱਚ ਵੰਡੀ ਜਾਏਗੀ। ਇਸ ਤੋਂ ਇਲਾਵਾ ਵੈਨ ਵਿੱਚ ਲੱਗੀ ਐਲ.ਈ.ਡੀ. ਰਾਹੀਂ ਵੀ ਲੋਕਾਂ ਨੂੰ ਚੰਗੀ ਸਿਹਤ ਅਤੇ ਮੁਫਤ ਸਿਹਤ ਸਹੂਲਤਾਂ ਬਾਰੇ ਜਾਗਰੂਕ ਕੀਤਾ ਜਾਏਗਾ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ, ਜਿਲਾ ਸਿਹਤ ਅਫਸਰ ਡਾ. ਕੁਲਜੀਤ ਸਿੰਘ, ਜਿਲਾ ਡੈਂਟਲ ਹੈਲਥ ਅਫਸਰ ਡਾ. ਸੁਰਿੰਦਰ ਮੱਲ, ਡਾ. ਰਾਜੀਵ ਭਗਤ, ਰਾਮ ਸਿੰਘ, ਰਵਿੰਦਰ ਜੱਸਲ ਤੋਂ ਇਲਾਵਾ ਹੋਰ ਸਟਾਫ ਹਾਜਰ ਸੀ।

 

Tags: Tandarust Punjab , DC Kapurthala , Civil Surgeon Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD